• Latest
  • Trending
ਡਿਪਟੀ ਕਮਿਸ਼ਨਰ ਪੁਲਿਸ ਵਲੋਂ  ਬੁਲੱਟ ਮੋਟਰ ਸਾਈਕਲ ਦੇ ਸਾਈਲੈਂਸਰ ’ਚ ਫੇਰ ਬਦਲ ਕਰਕੇ ਪਟਾਕੇ ਆਦਿ ਚਲਾਉਣ ’ਤੇ ਪਾਬੰਦੀ

5 years ago
Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

11 minutes ago
International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

23 minutes ago
National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

1 hour ago
Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

2 hours ago
National Breaking: ਸ਼੍ਰੀਨਗਰ ਸੈਂਟਰਲ ਜੇਲ੍ਹ ਤੋਂ POCSO ਦੇ ਦੋ ਅੰਡਰਟ੍ਰਾਇਲ ਕੈਦੀ ਫਰਾਰ

3 hours ago
Big News: ਰਾਮ ਰਹੀਮ ਦੋ ਮਹੀਨਿਆਂ ਬਾਅਦ ਫਿਰ ਜੇਲ੍ਹ ਤੋਂ ਆਇਆ ਬਾਹਰ: ਫੇਰ ਮਿਲੀ ਫਰਲੋ

Punjab ‘ਚ ਭਾਜਪਾ ਦਾ ‘ਮਿਸ਼ਨ 117’, ਸਾਰੀਆਂ ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਤਿਆਰੀ !

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Punjab: ਮਾਨ ਸਰਕਾਰ ਵੱਲੋਂ ਭੈਣਾਂ ਨੂੰ ਰੱਖੜੀ ਦਾ ਤੋਹਫ਼ਾ; ਨਵੀਂ ਰਜਿਸਟ੍ਰੇਸ਼ਨ ਕਰਵਾਉਣ ਵਾਲੀਆਂ ਔਰਤਾਂ ਦੇ ਖਾਤਿਆਂ ਵਿੱਚ ਪਾਈ ਜਾਵੇਗੀ ‘ਸਨਮਾਨ ਰਾਸ਼ੀ’

India Vs Sri Lanka: ਦੂਜੇ ਮੈਚ ਦਾ ਅੱਜ ਤੀਜਾ ਦਿਨ

Haryana: ਮੁੱਖ ਮੰਤਰੀ ਨਾਇਬ ਸੈਣੀ ਨੇ ਰੱਖੜੀ ਦੇ ਮੌਕੇ ‘ਤੇ ਔਰਤਾਂ ਅਤੇ ਬੱਚਿਆਂ ਲਈ ਕੀਤਾ ਵੱਡਾ ਐਲਾਨ

5 hours ago
National: ਬਾਗ਼ੀ TMC ਸੰਸਦ ਮੈਂਬਰਾਂ ਦੀ ਮੈਂਬਰਸ਼ਿਪ ‘ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ

Hindi News
English News
Tuesday, August 25, 2026
No Result
View All Result
31 °c
Chandigarh
30 ° Wed
30 ° Thu
29 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਪੁਲਿਸ ਵਲੋਂ  ਬੁਲੱਟ ਮੋਟਰ ਸਾਈਕਲ ਦੇ ਸਾਈਲੈਂਸਰ ’ਚ ਫੇਰ ਬਦਲ ਕਰਕੇ ਪਟਾਕੇ ਆਦਿ ਚਲਾਉਣ ’ਤੇ ਪਾਬੰਦੀ

June 29, 2021
in ਖਬਰਾਂ, ਪੰਜਾਬ
ਡਿਪਟੀ ਕਮਿਸ਼ਨਰ ਪੁਲਿਸ ਵਲੋਂ  ਬੁਲੱਟ ਮੋਟਰ ਸਾਈਕਲ ਦੇ ਸਾਈਲੈਂਸਰ ’ਚ ਫੇਰ ਬਦਲ ਕਰਕੇ ਪਟਾਕੇ ਆਦਿ ਚਲਾਉਣ ’ਤੇ ਪਾਬੰਦੀ

ਡਿਪਟੀ ਕਮਿਸ਼ਨਰ ਪੁਲਿਸ ਵਲੋਂ  ਬੁਲੱਟ ਮੋਟਰ ਸਾਈਕਲ ਦੇ ਸਾਈਲੈਂਸਰ ’ਚ ਫੇਰ ਬਦਲ ਕਰਕੇ ਪਟਾਕੇ ਆਦਿ ਚਲਾਉਣ ’ਤੇ ਪਾਬੰਦੀ
ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ ਡੋਰ ’ਤੇ ਵੀ ਪਾਬੰਦੀ ਦੇ ਆਦੇਸ਼ ਜਾਰੀ

ਜਲੰਧਰ,29 ਜੂਨ ( ਵਿਸ਼ਵ ਵਾਰਤਾ/ਅਸ਼ਵਨੀ ਠਾਕੁਰ ) ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਸ੍ਰੀ ਜਗਮੋਹਨ ਸਿੰਘ ਨੇ ਜਾਬਤਾ ਫੌਜ਼ਦਾਰੀ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਕਮਿਸ਼ਨਰੇਟ ਪੁਲਿਸ ਜਲੰਧਰ ਦੀ ਹਦੂਦ ਅੰਦਰ ਬੁੱਲਟ ਮੋਟਰ ਸਾਈਕਲ ਚਲਾਉਂਦੇ ਸਮੇਂ ਸਾਈਲੈਂਸਰ ਵਿੱਚ ਤਕਨੀਕੀ  ਫੇਰ ਬਦਲ ਕਰਵਾ ਕੇ ਪਟਾਕੇ ਆਦਿ ਚਲਾਉਣ ਵਾਲੇ ਵਾਹਨ ਚਾਲਕਾਂ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਵੀ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ  ਦੁਕਾਨਦਾਰ , ਆਟੋ ਕੰਪਨੀ ਵਲੋਂ ਨਿਰਧਾਰਤ ਕੀਤੇ ਮਾਪਦੰਡਾਂ ਦੇ ਵਿਰੁੱਧ ਤਿਆਰ ਕੀਤੇ ਸਾਈਲੈਂਸਰ  ਨਹੀਂ ਵੇਚੇਗਾ ਅਤੇ ਨਾ ਹੀ ਕਿਸੇ ਮਕੈਨਿਕ ਵਲੋਂ ਸਾਈਲੈਂਸਰਾਂ ਵਿੱਚ ਤਕਨੀਕੀ ਫੇਰ ਬਦਲ ਕੀਤੇ ਜਾਣਗੇ। ਇਹ ਹੁਕਮ 30.06.2021 ਤੋਂ 29.08.2021 ਤੱਕ ਲਾਗੂ ਰਹੇਗਾ।
ਡਿਪਟੀ ਕਮਿਸ਼ਨਰ ਪੁਲਿਸ ਜਲੰਧਰ ਨੇ ਇਕ ਹੋਰ ਹੁਕਮ ਰਾਹੀਂ ਪੁਲਿਸ ਕਮਿਸ਼ਨਰੇਟ ਜਲੰਧਰ ਅਧੀਨ ਪੈਂਦੇ ਥਾਣਿਆਂ ਦੇ ਅਧੀਨ ਇਲਾਕਿਆਂ ਵਿੱਚ ਪਤੰਗ ਉਡਾਉਣ ਲਈ ਵਰਤੀ ਜਾਣ ਵਾਲੀ ਚਾਈਨਾ ਡੋਰ (ਨਾਈਲੋਨ,ਪਲਾਸਟਿਕ ਜਾਂ ਸੰਥੈਟਿਕ ਮਟੀਰੀਅਲ ਨਾਲ ਬਣੀ ਡੋਰ/ਧਾਗਾ ਜਿਸ ਉਪਰ ਸਥੈਂਟਿਕ ਦੀ ਧਾਤੂ ਦੀ ਪਰਤ ਚੜ੍ਹੀ ਹੋਵੇ ਅਤੇ ਪੰਜਾਬ ਸਰਕਾਰ ਦੇ ਮਾਪਦੰਡਾਂ ਦੇ ਅਨੁਕੂਲ ਨਾ ਹੋਵੇ) ਦਾ ਨਿਰਮਾਣ ਕਰਨ, ਵੇਚਣ, ਸਟੋਰ ਕਰਨ ,ਖਰੀਦ ਕਰਨ, ਸਪਲਾਈ ਕਰਨ, ਆਯਾਤ ਕਰਨ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 01.07.2021 ਤੋਂ 31.12.2021 ਤੱਕ ਲਾਗੂ ਰਹੇਗਾ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

by Ranjit Singh
August 25, 2026
0

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ ਨਵੀਂ ਦਿੱਲੀ, 25...

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

by Ranjit Singh
August 25, 2026
0

International: ਅਮਰੀਕਾ 'ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ):...

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ

by Ranjit Singh
August 25, 2026
0

National: ਪਿਆਜ਼ ਦੀਆਂ ਵਧਦੀਆਂ ਕੀਮਤਾਂ ਦੇਖ ਸਰਕਾਰ ਨੇ ਲਿਆ ਵੱਡਾ ਫੈਸਲਾ ਨਵੀਂ ਦਿੱਲੀ, 25 ਅਗਸਤ (ਵਿਸ਼ਵ ਵਾਰਤਾ): ਦੇਸ਼ ਦੇ ਕਈ...

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ 

by Ranjit Singh
August 25, 2026
0

Chandigarh IED Case: ਪ੍ਰਭਪ੍ਰੀਤ ਦੀ ਨਾਨੀ ਦਾ ਰੋ-ਰੋ ਬੁਰਾ ਹਾਲ, ਕਿਹਾ ਉਹ ਹੀ ਸੀ ਉਸ ਦਾ ਸਹਾਰਾ  ਚੰਡੀਗੜ੍ਹ, 25 ਅਗਸਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

by Ranjit Singh
August 25, 2026
0

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ ਨਵੀਂ ਦਿੱਲੀ, 25...

Most Popular

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ

by Ankit
2 weeks ago
0

ਸਰਹੱਦ ਪਾਰੋਂ ਚੱਲ ਰਹੇ ਸਪਲਾਈ ਨੈੱਟਵਰਕ ਨਾਲ ਜੁੜੇ ਸੱਤ ਵਿਅਕਤੀ 10 ਪਿਸਤੌਲਾਂ, 1 ਕਿਲੋ ਹੈਰੋਇਨ, ਇੱਕ ਡਰੋਨ ਸਮੇਤ ਗ੍ਰਿਫ਼ਤਾਰ —...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 