• Latest
  • Trending
ਡਿਪਟੀ ਕਮਿਸ਼ਨਰ ਵਲੋਂ ਆਰ.ਟੀ-ਪੀਸੀਆਰ ਟੈਸਟ ’ਚ ਵੱਧ ਪੈਸੇ ਵਸੂਲਣ ਸਬੰਧੀ ਪਰਦਾਫਾਸ਼ ਕਰਨ ਵਾਲੇ ਵਿਅਕਤੀ ਦਾ 25000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨ

6 years ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

14 minutes ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

38 minutes ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

1 hour ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

2 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

3 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

THOUGHT OF THE DAY: ਅੱਜ ਦਾ ਵਿਚਾਰ Aaj da vichar

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵਲੋਂ ਆਰ.ਟੀ-ਪੀਸੀਆਰ ਟੈਸਟ ’ਚ ਵੱਧ ਪੈਸੇ ਵਸੂਲਣ ਸਬੰਧੀ ਪਰਦਾਫਾਸ਼ ਕਰਨ ਵਾਲੇ ਵਿਅਕਤੀ ਦਾ 25000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨ

May 19, 2021
in ਖਬਰਾਂ, ਪੰਜਾਬ
ਡਿਪਟੀ ਕਮਿਸ਼ਨਰ ਵਲੋਂ ਆਰ.ਟੀ-ਪੀਸੀਆਰ ਟੈਸਟ ’ਚ ਵੱਧ ਪੈਸੇ ਵਸੂਲਣ ਸਬੰਧੀ ਪਰਦਾਫਾਸ਼ ਕਰਨ ਵਾਲੇ ਵਿਅਕਤੀ ਦਾ 25000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨ

ਡਿਪਟੀ ਕਮਿਸ਼ਨਰ ਵਲੋਂ ਆਰ.ਟੀ-ਪੀਸੀਆਰ ਟੈਸਟ ’ਚ ਵੱਧ ਪੈਸੇ ਵਸੂਲਣ ਸਬੰਧੀ ਪਰਦਾਫਾਸ਼ ਕਰਨ ਵਾਲੇ ਵਿਅਕਤੀ ਦਾ 25000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨ

ਕਿਹਾ, ਇਸ ਦਾ ਮੁੱਖ ਮੰਤਵ ਮਹਾਂਮਾਰੀ ਦੌਰਾਨ ਲੋਕਾਂ ਨੂੰ ਗਲਤ ਤਰੀਕੇ ਨਾਲ ਵੱਧ ਪੈਸੇ ਵਸੂਲਣ ਤੋਂ ਰੋਕਣਾ

ਡਿਪਟੀ ਕਮਿਸ਼ਨਰ ਵਲੋਂ ਆਰ.ਟੀ-ਪੀਸੀਆਰ ਟੈਸਟ ’ਚ ਵੱਧ ਪੈਸੇ ਵਸੂਲਣ ਸਬੰਧੀ ਪਰਦਾਫਾਸ਼ ਕਰਨ ਵਾਲੇ ਵਿਅਕਤੀ ਦਾ 25000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨ

ਜਲੰਧਰ 19 ਮਈ 2021 : ਕੋਵਿਡ-19 ਮਹਾਂਮਾਰੀ ਦੌਰਾਨ ਗਲਤ ਢੰਗ ਤਰੀਕਿਆਂ ਅਤੇ ਕੋਵਿਡ ਦੇ ਇਲਾਜ ਤੇ ਟੈਸਟ ਵਿੱਚ ਵੱਧ ਪੈਸੇ ਵਸੂਲਣ ਸਬੰਧੀ ਪਰਦਾਫ਼ਾਸ ਕਰਨ ਵਾਲੇ ਵਿਅਕਤੀ ਨੂੰ ਸਨਮਾਨਿਤ ਕਰਨ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਅੱਜ ਆਰ.ਟੀ.-ਪੀ.ਸੀ.ਆਰ. ਟੈਸਟ ਵਿੱਚ ਵੱਧ ਪੈਸੇ ਵਸੂਲਣ ਨੂੰ ਉਜਾਗਰ ਕਰਨ ਵਾਲੇ ਪੱਤਰਕਾਰ ਨੂੰ 25000 ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।

                                    ਦਿ ਟ੍ਰਿਬਿਊਨ ਅਖ਼ਬਾਰ ਦੇ ਪੱਤਰਕਾਰ ਅਜੈ ਜੋਸ਼ੀ ਨੂੰ ਇਨਾਮ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜਿਹੇ ਯਤਨ ਕੋਵਿਡ-19 ਦੇ ਮਰੀਜ਼ਾਂ ਦੇ ਇਲਾਜ ਵਿੱਚ ਸਿਹਤ ਸੰਸਥਾਵਾਂ ਨੂੰ ਹੋਰ ਜਿੰਮੇਵਾਰੀ ਨਾਲ ਕੰਮ ਕਰਨ ਅਤੇ ਪਾਰਦਰਸ਼ਤਾ ਲਿਆਉਣ ਲਈ ਉਤਸ਼ਾਹਿਤ ਕਰਨਗੇ। ਉਨ੍ਹਾਂ ਸਪਸ਼ਟ ਕਿਹਾ ਕਿ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਵਿੱਚ ਅਣਗਹਿਲੀ ਵਰਤਣ ਅਤੇ ਵਾਧੂ ਪੈਸੇ ਵਸੂਲਣ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜ਼ਿਲ੍ਹੇ ਵਿੱਚ ਜੇਕਰ ਕੋਈ ਅਜਿਹੀ ਜਾਣਕਾਰੀ ਸਾਹਮਣੇ ਆਉਂਦੀ ਹੈ ਤਾਂ ਉਸ ਖਿਲਾਫ ਮਿਸਾਲੀ ਕਾਰਵਾਈ ਕੀਤੀ ਜਾਵੇਗੀ।

                                    ਅਜਿਹੀਆਂ ਖਾਮੀਆਂ ਨੂੰ ਉਜਾਗਰ ਕਰਨ ਲਈ ਪੱਤਰਕਾਰ ਅਜੈ ਜੋਸ਼ੀ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕੋਵਿਡ-19 ਸਬੰਧੀ ਇਲਾਜ ਅਤੇ ਸੇਵਾਵਾਂ ਸਬੰਧੀ ਉਣਤਾਈਆਂ ਸਬੰਧੀ ਵਧੇਰੇ ਚੌਕਸ ਹੋ ਕੇ ਰਿਹਾ ਜਾਵੇ। ਸ੍ਰੀ ਥੋਰੀ ਨੇ ਪੱਤਰਕਾਰ ਅਜੈ ਜੋਸ਼ੀ ਵਲੋਂ ਕੀਤੇ ਗਏ ਯਤਨਾਂ ’ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਜੋਸ਼ੀ ਵਲੋਂ ਦੋ ਸਿਹਤ ਸੰਸਥਾਵਾਂ ਵਲੋਂ ਆਰ.ਟੀ.-ਪੀ.ਸੀ.ਆਰ.ਟੈਸਟ ਵਿੱਚ ਵੱਧ ਪੈਸੇ ਵਸੂਲਣ ਵਿਰੁੱਧ ਅਵਾਜ਼ ਉਠਾਈ ਗਈ ਸੀ ਅਤੇ ਹੁਣ ਇਨਾ ਖਿਲਾਫ਼ ਐਫ.ਆਰ.ਆਰ.ਦਰਜ ਕੀਤੀ ਜਾ ਰਹੀ ਹੈ।

                                                ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ ਦੇ ਇਲਾਜ ਵਿੱਚ ਪਾਈਆਂ ਜਾਣ ਵਾਲੀਆਂ ਖਾਮੀਆਂ, ਇਲਾਜ ਅਤੇ ਦਵਾਈਆਂ ਵਿੱਚ ਵੱਧ ਪੈਸੇ ਵਸੂਲਣ ਸਬੰਧੀ ਅੱਗੇ ਆਉਣ ਤਾਂ ਜੋ ਸੂਬਾ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਨੂੰ ਸਹੀ ਅਰਥਾਂ ਵਿੱਚ ਲਾਗੂ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਫਿਰ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਸਿਹਤ ਸੰਕਟ ਦੀ ਇਸ ਘੜੀ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਸੂਬਾ ਸਰਕਾਰ ਵਲੋਂ ਨਿਰਧਾਰਿਤ ਕੀਤੇ ਗਏ ਵਾਜਬ ਰੇਟਾਂ ’ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

Most Popular

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
21 hours ago
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 