• Latest
  • Trending
ਡਿਪਟੀ ਕਮਿਸ਼ਨਰ ਵਲੋਂ ਉਦਯੋਗਪਤੀਆਂ ਨੂੰ ਬੇਰੁਜਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ‘ਤੇ ਜ਼ੋਰ

ਡਿਪਟੀ ਕਮਿਸ਼ਨਰ ਵਲੋਂ ਉਦਯੋਗਪਤੀਆਂ ਨੂੰ ਬੇਰੁਜਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ‘ਤੇ ਜ਼ੋਰ

6 years ago
Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

7 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

36 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

1 hour ago
Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

2 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

3 hours ago
National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

4 hours ago
National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

4 hours ago
ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵਲੋਂ ਉਦਯੋਗਪਤੀਆਂ ਨੂੰ ਬੇਰੁਜਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ‘ਤੇ ਜ਼ੋਰ

July 28, 2020
in ਪੰਜਾਬ
ਡਿਪਟੀ ਕਮਿਸ਼ਨਰ ਵਲੋਂ ਉਦਯੋਗਪਤੀਆਂ ਨੂੰ ਬੇਰੁਜਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ‘ਤੇ ਜ਼ੋਰ

ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਮੀਟਿੰਗ
24 ਤੋਂ 30 ਸਤੰਬਰ ਤੱਕ ਲਗਾਏ ਜਾ ਰਹੇ ਜਾਬ ਮੇਲਿਆਂ ‘ਚ ਸਹਿਯੋਗ ਦੀ ਅਪੀਲ
ਜਲੰਧਰ 28 ਜੁਲਾਈ 2020 (ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਉਦਯੋਗਪਤੀਆਂ ‘ਤੇ ਜ਼ੋਰ ਦਿੱਤਾ ਗਿਆ ਕਿ ਬੇਰੋਜ਼ਗਾਰ ਨੌਜਵਾਨਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਈ ਜਾਵੇ।
ਉਦਯੋਗਪਤੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ 24 ਤੋਂ 30 ਸਤੰਬਰ ਤੱਕ ਲਗਾਏ ਜਾ ਰਹੇ ਆਨ ਲਾਈਨ ਜਾਬ ਮੇਲੇ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਨਾਲ ਮਿਲ ਕੇ ਉਦਯੋਗਿਕ ਖੇਤਰ ਦੇ ਸਹਿਯੋਗ ਨਾਲ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਦੇ ਹਰ ਨੌਜਵਾਨ ਨੂੰ ਰੋਜਗਾਰ ਮੁਹੱਈਆ ਕਰਵਾਉਣ ਦੇ ਸੁਪਨੇ ਨੂੰ ਪੂਰਾ ਕੀਤੇ ਜਾਣਾ ਸਮੇਂ ਦੀ ਲੋੜ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ ਆਨ ਲਾਈਨ ਜਾਬ ਮੇਲਾ ਸੂਬਾ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਕਰਵਾਇਆ ਜਾਵੇਗਾ ਜਿਸ ਦੌਰਾਨ 10000 ਦੇ ਕਰੀਬ ਨੌਕਰੀਆਂ ਦੀ ਪੇਸ਼ਕਸ ਕੀਤੀ ਜਾਵੇਗੀ।
ਪ੍ਰਮੁੱਖ ਉਦਯੋਗਿਕ ਘਰਾਣਿਆਂ ਨੂੰ ਇਸ ਮੇਲੇ ਵਿੱਚ ਸ਼ਿਰਕਤ ਕਰਨ ਦਾ ਸੱਦਾ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਇਹ ਮੇਲਾ ਕਰਵਾਉਣ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਾਪਤੀ ਵਿੱਚ ਸਹਾਇਤਾ ਕਰਨ ਤੋਂ ਇਲਾਵਾ ਉਦਯੋਗਾਂ ਨੂੰ ਉਨ•ਾਂ ਦੀ ਮੰਗ ਅਨੁਸਾਰ ਹੁਨਰਮੰਦ ਤੇ ਸਿੱਖਿਅਤ ਮਨੁੱਖੀ ਸਰੋਤ ਮੁਹੱਈਆ ਕਰਵਾਉਣਾ ਹੈ।
ਸ੍ਰੀ ਥੋਰੀ ਨੇ ਉਦਯੋਗਪਤੀਆਂ ਨੂੰ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਨੂੰ ਉਨ•ਾਂ ਨੂੰ ਜਿਨ•ੇ ਹੁਨਰਮੰਦ ਕਾਮਿਆਂ ਦੀ ਲੋੜ ਹੈ ਸਬੰਧੀ ਸੂਚਨਾ ਮੁਹੱਈਆ ਕਰਵਾਈ ਜਾਵੇ।
ਸ੍ਰੀ ਥੋਰੀ ਨੇ ਕਿਹਾ ਕਿ ਇਹ ਆਨ ਲਾਈਨ ਜਾਬ ਮੇਲਾ ਉਦਯੋਗਿਕ ਇਕਾਈਆਂ ਨੂੰ ਮਿਹਨਤੀ ਅਤੇ ਸਿੱਖਿਅਤ ਕਾਮੇ ਮੁਹੱਈਆ ਕਰਵਾਉਣ ਤੋਂ ਇਲਾਵਾ ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਨੂੰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ•ਾਂ ਦੱਸਿਆ ਕਿ ਹਫ਼ਤਾ ਭਰ ਚੱਲਣ ਵਾਲੇ ਇਸ ਜਾਬ ਮੇਲੇ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਕੇ ਸੂਬੇ ਦੀ ਸਮਾਜਿਕ ਤੇ ਆਰਥਿਕ ਪ੍ਰਗਤੀ ਵਿੱਚ ਭਾਗੀਦਾਰ ਬਣਾਉਣਾ ਹੈ।
ਸ੍ਰੀ ਥੋਰੀ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਇਸ ਹਫ਼ਤੇ ਤੋਂ ਆਨ ਲਾਈਨ ਜਾਬ ਮੇਲੇ ਲਈ www.pgrkam.com  ‘ਤੇ ਅਪਣੇ ਆਪ ਨੂੰ ਰਜਿਸਟਰਡ ਕਰਵਾਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ। ਉਨ•ਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 0181-2225791 ਅਤੇ 90569-20100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਸ ਮੌਕੇ ਡਿਪਟੀ ਡਾਇਰੈਕਟਰ ਜ਼ਿਲ•ਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ੍ਰੀਮਤੀ ਸੁਨੀਤਾ ਕਲਿਆਣ, ਸੀ.ਆਈ.ਆਈ. ਤੋਂ ਦੀਪਕ ਭੱਲਾ, ਪੈਰੀ ਸੈਣੀ, ਜਸਬੀਰ ਸਿੰਘ, ਸੁਖਪਾਲ ਸਿੰਘ, ਹਰਮਨਪ੍ਰੀਤ ਸਿੰਘ, ਬਰਿੰਦਰ ਸਿੰਘ ਕਲਸੀ , ਚੈਂਬਰ ਆਫ਼ ਇੰਡਸਟਰੀ ਅਤੇ ਕਾਮਰਸ ਤੋਂ ਚਰਨਜੀਤ ਸਿੰਘ , ਰਬੱੜ ਫੁੱਟਵੇਅਰ ਮੈਨੂਫੈਕਚਰਿੰਗ ਐਸੋਸੀਏਸ਼ਨ ਤੋਂ ਨੀਰਜ ਅਰੋੜਾ, ਆਟੋਜ ਪਾਰਟਸ ਐਸੋਸੀਏਸ਼ਨ ਤੋਂ ਤੁਸ਼ਾਰ ਜੈਨ, ਧੀਮਾਨ ਗਰੁੱਪ ਆਫ਼ ਇੰਡਸਟਰੀ ਤੋਂ ਅਮਰਿੰਦਰ ਸਿੰਘ ਧੀਮਾਨ, ਸਪੋਰਟਸ ਗੁੱਡਜ ਮੈਨੂਫੈਕਚਰਿੰਗ ਐਂਡ ਐਕਸਪੋਰਟਰਸ ਐਸੋਸੀਏਸ਼ਨ ਤੋਂ ਮੁਕੂਲ ਵਰਮਾ ਅਤੇ ਫੋਕਲ ਪੁਆਇੰਟ ਐਸੋਸੀਏਸ਼ਨ ਤੋਂ ਜੀਵਨ ਸਿੰਘ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ – ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ

by Ranjit Singh
November 18, 2026
0

Punjab ਦੇ ਕਿਸਾਨਾਂ ਨੂੰ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਕਲੀਨ ਚਿੱਟ, ਕਿਹਾ - ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਨਹੀਂ ਚੰਡੀਗੜ੍ਹ,...

Most Popular

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ

by Navjot
2 days ago
0

    ਚੰਡੀਗੜ੍ਹ, 16 ਨਵੰਬਰ (ਵਿਸ਼ਵ ਵਾਰਤਾ) ਆਮ ਆਦਮੀ ਪਾਰਟੀ ਵੱਲੋਂ MC ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 