• Latest
  • Trending
ਡਿਪਟੀ ਕਮਿਸ਼ਨਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਦੇ ਲਾਭਪਾਤਰੀਆਂ ਦੀ ਪੜਤਾਲ ਸਬੰਧੀ ਮੀਟਿੰਗ

6 years ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

17 minutes ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

46 minutes ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

1 hour ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

2 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

3 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

National: ਹੱਦਬੰਦੀ ‘ਤੇ ਕਾਂਗਰਸ ਦਾ ਆਖਰੀ ਦਾਅ… ਮਲਿਕਾਰਜੁਨ ਖੜਗੇ ਨੇ ਅੱਜ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੁਲਾਈ ਮੀਟਿੰਗ

Punjab: ਪਟਿਆਲਾ, ਧਰਮਕੋਟ ਨਗਰ ਨਿਗਮ ਤੇ ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਲਈ ਅੱਜ ਪੈਣਗੀਆਂ ਵੋਟਾਂ

Hindi News
English News
Saturday, November 28, 2026
No Result
View All Result
23 °c
Chandigarh
19 ° Sun
19 ° Mon
18 ° Tue
18 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਦੇ ਲਾਭਪਾਤਰੀਆਂ ਦੀ ਪੜਤਾਲ ਸਬੰਧੀ ਮੀਟਿੰਗ

May 19, 2021
in ਖਬਰਾਂ, ਪੰਜਾਬ
ਡਿਪਟੀ ਕਮਿਸ਼ਨਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਦੇ ਲਾਭਪਾਤਰੀਆਂ ਦੀ ਪੜਤਾਲ ਸਬੰਧੀ ਮੀਟਿੰਗ
ਡਿਪਟੀ ਕਮਿਸ਼ਨਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਦੇ ਲਾਭਪਾਤਰੀਆਂ ਦੀ ਪੜਤਾਲ ਸਬੰਧੀ ਮੀਟਿੰਗ
 ਪਿੰਡ ਪੱਧਰ ’ਤੇ ਹਰੇਕ ਤਿੰਨ ਮਹੀਨੇ ਬਾਅਦ ਹੋਵੇਗੀ ਪੈਨਸ਼ਨਰਾਂ ਦੀ ਪੜਤਾਲ
ਡਿਪਟੀ ਕਮਿਸ਼ਨਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਦੇ ਲਾਭਪਾਤਰੀਆਂ ਦੀ ਪੜਤਾਲ ਸਬੰਧੀ ਮੀਟਿੰਗ
ਨਵਾਂਸ਼ਹਿਰ, 19 ਮਈ : ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਵਿਚ ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਅਧੀਨ ਮੌਜੂਦਾ ਲਾਭਪਾਤਰੀਆਂ ਦੀ ਪੜਤਾਲ ਕਰਵਾਏ ਜਾਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ ਐਲ. ਡੀ. ਐਮ ਤੋਂ ਇਲਾਵਾ ਜ਼ਿਲੇ ਦੇ ਸਮੂਹ ਸੀ. ਡੀ. ਪੀ. ਓਜ਼ ਸ਼ਾਮਲ ਹੋਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਾਭਪਾਤਰੀਆਂ ਦੀ ਪੜਤਾਲ ਸਬੰਧੀ ਤਿੰਨ-ਤਿੰਨ ਮੈਂਬਰੀ ਕਮੇਟੀਆਂ, ਜਿਨਾਂ ਵਿਚ ਆਂਗਣਵਾੜੀ ਵਰਕਰ, ਆਸ਼ਾ ਵਰਕਰ ਅਤੇ ਪਟਵਾਰੀ ਸ਼ਾਮਲ ਹੋਣਗੇ, ਵੱਲੋਂ ਪਿੰਡ ਪੱਧਰ ’ਤੇ ਹਰੇਕ ਤਿੰਨ ਮਹੀਨੇ ਬਾਅਦ ਪੈਨਸ਼ਨਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਪੜਤਾਲ ਦੇ ਆਧਾਰ ’ਤੇ ਪਿੰਡ ਛੱਡ ਚੁੱਕੇ ਪੈਨਸ਼ਨਰਾਂ ਅਤੇ ਪੈਨਸ਼ਨਰਾਂ ਦੀ ਮੌਤ ਸਬੰਧੀ ਡਾਟਾ ਇਕੱਤਰ ਕੀਤਾ ਜਾਵੇਗਾ। ਕਮੇਟੀਆਂ ਵੱਲੋਂ ਇਹ ਸਾਰੀ ਰਿਪੋਰਟ ਸੀ. ਡੀ. ਪੀ. ਓ ਦਫ਼ਤਰਾਂ ਰਾਹੀਂ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਕਾਰਵਾਈ ਲਈ ਭੇਜੀ ਜਾਵੇਗੀ। ਉਨਾਂ ਸਮੂਹ ਸੀ. ਡੀ. ਪੀ. ਓ ਦਫ਼ਤਰਾਂ ਨੂੰ ਆਪਣੇ ਫੀਲਡ ਸਟਾਫ ਰਾਹੀਂ ਇਸ ਸਬੰਧੀ ਲੋਕਾਂ ਵਿਚ ਜਾਗਰੂਕਤਾ ਫੈਲਾਉਣ ਦੇ ਨਿਰਦੇਸ਼ ਦਿੱਤੇ ਅਤੇ ਲੀਡ ਬੈਂਕ ਮੈਨੇਜਰ ਨੂੰ ਵੀ ਆਦੇਸ਼ ਦਿੱਤੇ ਕਿ ਸਰਕਾਰ ਦੀ ਪਾਲਿਸੀ ਅਨੁਸਾਰ ਬੈਂਕਾਂ ਤੋਂ ਕਾਰਵਾਈ ਕੀਤੀ ਜਾਣੀ ਯਕੀਨੀ ਬਣਾਈ ਜਾਵੇ।
ਇਸ ਸਬੰਧੀ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਸੰਤੋਸ਼ ਵਿਰਦੀ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਦੀ ਮੌਜੂਦਾ ਪਾਲਿਸੀ ਅਨੁਸਾਰ ਜ਼ਿਲਾਂ ਪੈਨਸ਼ਨਰਾਂ ਵੱਲੋਂ 3 ਮਹੀਨੇ ਤੱਕ ਆਪਣੇ ਬੈਂਕ ਖਾਤੇ ਵਿਚੋਂ ਪੈਨਸ਼ਨ ਡਰਾਅ ਨਹੀਂ ਕੀਤੀ ਜਾਂਦੀ, ਉਨਾਂ ਦੀ ਪੈਨਸ਼ਨ ਦੀ ਰਕਮ ਬੈਂਕ ਵੱਲੋਂ ਆਪਣੀ ਜਿੰਮੇਵਾਰੀ ਨਾਲ ਦਫ਼ਤਰ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਵਾਪਸ ਭੇਜੀ ਜਾਵੇਗੀ। ਉਨਾਂ ਦੱਸਿਆ ਕਿ ਅਜਿਹੇ ਪੈਨਸ਼ਨਰਾਂ ਵੱਲੋਂ ਦਫ਼ਤਰ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ ਵਿਖੇ ਪੇਸ਼ ਹੋਣ ’ਤੇ ਯੋਗ ਕਾਰਨਾਂ ਦੇ ਆਧਾਰ ’ਤੇ ਮੁੜ ਪੈਨਸ਼ਨ ਸ਼ੁਰੂ ਕਰ ਦਿੱਤੀ ਜਾਵੇਗੀ।
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

by Ranjit Singh
November 28, 2026
0

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ - ਅੱਜ ਖਿਤਾਬੀ ਮੈਚ...

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

by Ranjit Singh
November 28, 2026
0

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ ਵਿਰੁੱਧ ਦੂਜੇ ਕ੍ਰਾਈਸਟਚਰਚ...

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

by Ranjit Singh
November 28, 2026
0

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਆਸਟ੍ਰੇਲੀਆ ਵਲੋਂ ਆਪਣੇ ਟੂਰਿਸਟ ਵੀਜ਼ਾ ਨਿਯਮਾਂ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

by Ranjit Singh
November 28, 2026
0

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਕਾਂਗਰਸ ਪਾਰਟੀ ਨੇ...

Most Popular

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

by Navjot
6 days ago
0

  ਚੰਡੀਗੜ੍ਹ, 22 ਨਵੰਬਰ (ਵਿਸ਼ਵ ਵਾਰਤਾ)ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 