• Latest
  • Trending
ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

3 years ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

12 seconds ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

35 minutes ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

58 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

2 hours ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

2 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

3 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

3 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

4 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

4 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

4 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

April 22, 2024
in ਖਬਰਾਂ
ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
 ਮਾਲੇਰਕੋਟਲਾ ਜ਼ਿਲ੍ਹੇ ‘ਚ ਸਥਾਪਤ 41 ਮੰਡੀਆਂ ‘ਚ ਖਰੀਦ ਦੇ ਪੁਖਤਾ ਪ੍ਰਬੰਧ : ਡਿਪਟੀ ਕਮਿਸ਼ਨਰ
  ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ ‘ਚ ਲੈ ਕੇ ਆਉਣ ਦੀ ਅਪੀਲ

 ਅਮਰਗੜ੍ਹ/ਮਾਲੇਰਕੋਟਲਾ 22 ਅਪ੍ਰੈਲ (ਵਿਸ਼ਵ ਵਾਰਤਾ):-    ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਕ੍ਰਿਸ਼ਨਗੜ੍ਹ(ਸੰਗਾਲਾ), ਬਿੰਜੋਕੀ,ਸਰਵਰਪੁਰ ਮੰਡੀਆਂ ਦਾ ਅੱਜ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ ‘ਚ ਕਣਕ ਦੀ ਆਮਦ ਦੇ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ ‘ਚੋਂ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੀਆਂ 41 ਮੰਡੀਆਂ ਵਿੱਚ ਖਰੀਦ ਲਈ ਪੁਖਤਾ ਪ੍ਰਬੰਧ ਹਨ ਤੇ ਕਿਸੇ ਵੀ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।

 ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ ‘ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਦਿਆਂ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਬੇਮੋਸਮੀ ਬਰਸਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਜੀਣਸ ਨੂੰ ਕਵਰ ਕਰਨ ਲਈ ਤਰਪਾਲਾਂ ਦੇ ਪੁਖੱਤਾ ਪ੍ਰਬੰਧ ਕੀਤੇ ਜਾਣ ।

ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ ‘ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ ‘ਚ ਜਿਆਦਾ ਸਮਾਂ ਨਾ ਬੈਠਣਾ ਪਵੇ।

ਇਸ ਮੌਕੇ ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ,ਇੰਸਪੈਕਟਰ ਰਸਪਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਵੱਖ ਵੱਖ ਮੰਡੀਆਂ ਦੇ ਨੁਮਾਇੰਦੇ ਮੌਜੂਦ ਸਨ ।

Tags: BREAKING NEWSNewsPOLITICSWEB PORTALWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
November 28, 2026
0

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਨੂੰ...

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

by Ranjit Singh
November 28, 2026
0

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ - 20 ਰੁਪਏ ਤੋਂ ਵੀ ਘੱਟ ਕੀਮਤ ’ਚ ਮਿਲਣ...

Most Popular

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ

by Ranjit Singh
3 weeks ago
0

National: ਐਨਕਾਊਂਟਰ ’ਚ ਘਨਕਾਂਤ ਗੋਗੋਈ ਦੀ ਮੌਤ, ਹੋਟਲ ਵਿੱਚ 5 ਲੋਕਾਂ ਦੀ ਹੱਤਿਆ ਦੇ ਮਾਮਲੇ ’ਚ ਸੀ ਮੁਲਜ਼ਮ ਚੰਡੀਗੜ੍ਹ, 4...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 