• Latest
  • Trending
ਡਿਪਟੀ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 120 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 120 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

5 years ago
Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

2 minutes ago
Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

30 minutes ago
Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

58 minutes ago
Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

1 hour ago
Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

Punjab: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

2 hours ago
IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

IND Vs NZ: ਭਾਰਤ ਨੂੰ ਜ਼ੀਰੋ ਦੇ ਸਕੋਰ ‘ਤੇ ਪਹਿਲੇ ਹੀ ਓਵਰ ‘ਚ ਲੱਗੇ ਤਿੰਨ ਵੱਡੇ ਝਟਕੇ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

National: ਸੈਮ ਪਿਤਰੋਦਾ ਦੇ 1984 ਸਿੱਖ ਕਤਲੇਆਮ ਬਾਰੇ ਬਿਆਨ ’ਤੇ ਪਰਮਜੀਤ ਸਰਨਾ ਨੇ ਜਤਾਇਆ ਇਤਰਾਜ਼

3 hours ago
National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

National: ਦੇਸ਼ ਭਰ ’ਚ ਲਾਗੂ ਹੋਈ ‘ਵਨ ਨੇਸ਼ਨ, ਵਨ ਰਾਸ਼ਨ ਕਾਰਡ’ ਯੋਜਨਾ

3 hours ago
Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਨਿਊਜ਼ੀਲੈਂਡ ਨੇ ਭਾਰਤ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

Entertainment: ਦਿਲਜੀਤ ਦੋਸਾਂਝ ਦੇ ਅਹਿਮਦਾਬਾਦ ਸ਼ੋਅ ’ਤੋਂ ਪਹਿਲਾਂ ਡੀਸੀਪੀਯੂ ਨੇ ਪੁਲਿਸ ਕਮਿਸ਼ਨਰ ਨੂੰ ਲਿਖਿਆ ਪੱਤਰ, ਪੜ੍ਹੋ ਕੀ ਕੀਤੀ ਮੰਗ ?

4 hours ago
Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

Punjab: ਅੱਜ ਹੋ ਸਕਦਾ ਹੈ ਭਾਜਪਾ-ਅਕਾਲੀ ਗੱਠਜੋੜ ’ਤੇ ਫੈਸਲਾ ! ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵਿਚਾਲੇ ਮੀਟਿੰਗ ਅੱਜ

5 hours ago
Hindi News
English News
Friday, November 13, 2026
No Result
View All Result
31 °c
Chandigarh
22 ° Sat
18 ° Sun
20 ° Mon
20 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 120 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

March 21, 2022
in ਖਬਰਾਂ, ਦੁਖ਼ਦ ਸਮਾਚਾਰ
ਡਿਪਟੀ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 120 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਸਮੁੱਚੀ ਟੀਮ ਵੱਲੋਂ ਜ਼ਿੰਮੇਵਾਰੀ ਤੇ ਤਨਦੇਹੀ ਨਾਲ ਨਿਭਾਈ ਡਿਊਟੀ ਸਦਕਾ ਜ਼ਿਲ੍ਹੇ ’ਚ ਆਜ਼ਾਦ, ਨਿਰਪੱਖ ਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਈਆਂ ਗਈਆਂ : ਘਨਸ਼ਿਆਮ ਥੋਰੀ

ਟੀਮ ਮੈਂਬਰਾਂ ਨੂੰ ਭਵਿੱਖ ’ਚ ਵੀ ਇਸੇ ਜੋਸ਼ ਅਤੇ ਲਗਨ ਨਾਲ ਆਪਣੀਆਂ ਪੇਸ਼ੇਵਰ ਜ਼ਿੰਮੇਵਾਰੀਆਂ ਨਿਭਾਉਣ ਲਈ ਕੀਤਾ ਉਤਸ਼ਾਹਿਤ

ਡਿਪਟੀ ਕਮਿਸ਼ਨਰ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ 120 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ

ਜਲੰਧਰ, 21 ਮਾਰਚ –  ਵਿਧਾਨ ਸਭਾ ਚੋਣਾਂ-2022 ਦੌਰਾਨ ਸ਼ਾਨਦਾਰ ਭੂਮਿਕਾ ਨਿਭਾਉਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਵੱਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਜਿਹੇ 120 ਅਧਿਕਾਰੀਆਂ/ਕਰਮਚਾਰੀਆਂ ਦਾ ਸਨਮਾਨ ਕੀਤਾ ਗਿਆ, ਜਿਨ੍ਹਾਂ ਵੱਲੋਂ ਜ਼ਿਲ੍ਹੇ ਵਿੱਚ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣ ਨੂੰ ਯਕੀਨੀ ਬਣਾਉਣ ਵਿੱਚ ਅਹਿਮ ਯੋਗਦਾਨ ਪਾਇਆ ਗਿਆ।

               ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਉਨ੍ਹਾਂ ਵੱਲੋਂ ਸਮੁੱਚੀ ਚੋਣ ਪ੍ਰਕਿਰਿਆ ਦੌਰਾਨ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪੂਰੀ ਜ਼ਿੰਮੇਵਾਰੀ, ਤਨਦੇਹੀ ਅਤੇ ਸਮਰਪਣ ਭਾਵਨਾ ਨਾਲ ਨਿਭਾਈ ਡਿਊਟੀ ਸਦਕਾ ਜ਼ਿਲ੍ਹੇ ਵਿੱਚ ਸਮੁੱਚੀ ਚੋਣ ਪ੍ਰਕਿਰਿਆ ਨੂੰ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਗਿਆ। ਉਨ੍ਹਾਂ ਕਿਹਾ ਕਿ ਸਾਰੀ ਟੀਮ ਵਧਾਈ ਦੀ ਪਾਤਰ ਹੈ, ਜਿਸ ਨੇ ਇਸ ਵਿਸ਼ਾਲ ਪ੍ਰਕਿਰਿਆ ਨੂੰ ਜ਼ਿਲ੍ਹੇ ਵਿੱਚ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਮੁਕੰਮਲ ਕਰਨ ਵਿੱਚ ਸ਼ਲਾਘਾਯੋਗ ਯੋਗਦਾਨ ਦਿੱਤਾ। ਉਨ੍ਹਾਂ ਟੀਮ ਮੈਂਬਰਾਂ ਨੂੰ ਭਵਿੱਖ ਵਿੱਚ ਵੀ ਆਪਣੀਆਂ ਪੇਸ਼ੇਵਰ ਜ਼ਿੰਮੇਵਾਰੀਆਂ ਇਸੇ ਜੋਸ਼ ਅਤੇ ਲਗਨ ਨਾਲ ਨਿਭਾਉਣ ਲਈ ਉਤਸ਼ਾਹਿਤ ਕੀਤਾ।

               ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਆਸ਼ਿਕਾ ਜੈਨ, ਵਧੀਕ ਡਿਪਟੀ ਕਮਿਸ਼ਨਰ (ਜ) ਅਮਰਜੀਤ ਬੈਂਸ, ਸਹਾਇਕ ਕਮਿਸ਼ਨਰ (ਯੂ.ਟੀ.) ਓਜਸਵੀ ਅਲੰਕਾਰ,  ਐਸ.ਡੀ.ਐਮ. ਫਿਲੌਰ ਅਮਰਿੰਦਰ ਸਿੰਘ ਮੱਲੀ, ਐਸ.ਡੀ.ਐਮ. ਨਕੋਦਰ ਪੂਨਮ ਸਿੰਘ, ਐਸ.ਡੀ.ਐਮ. ਸ਼ਾਹਕੋਟ ਲਾਲ ਵਿਸ਼ਵਾਸ , ਐਸ.ਡੀ.ਐਮ. ਜਲੰਧਰ-2 ਬਲਬੀਰ ਰਾਜ ਸਿੰਘ, ਐਸ.ਡੀ.ਐਮ. ਜਲੰਧਰ-1 ਹਰਪ੍ਰੀਤ ਸਿੰਘ ਅਟਵਾਲ, ਇਸਟੇਟ ਅਫ਼ਸਰ ਜਲੰਧਰ ਵਿਕਾਸ ਅਥਾਰਟੀ, ਜਲੰਧਰ ਖੁਸ਼ਦਿਲ ਸਿੰਘ, ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ, ਜਲੰਧਰ ਰਜਤ ਓਬਰਾਏ, ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ, ਜਲੰਧਰ ਰਾਜੀਵ ਵਰਮਾ, ਜੁਆਇੰਟ ਕਮਿਸ਼ਨਰ ਨਗਰ ਨਿਗਮ, ਜਲੰਧਰ ਜਯੋਤੀ ਬਾਲਾ, ਪੀ.ਸੀ.ਐਸ. ਅਧਿਕਾਰੀ (ਯੂ.ਟੀ.) ਗੁਰਲੀਨ ਕੌਰ, ਚੋਣ ਤਹਿਸੀਲਦਾਰ ਸੁਖਦੇਵ ਸਿੰਘ, ਕਰਨਦੀਪ ਭੁੱਲਰ ਤਹਿਸੀਲਦਾਰ ਜਲੰਧਰ-1, ਰਾਜੇਸ਼ ਕੁਮਾਰ ਚੱਢਾ ਬੀ.ਡੀ.ਪੀ.ਓ. ਜਲੰਧਰ ਪੂਰਬੀ ਅਤੇ ਐਗਰੀਕਲਚਰ ਇਨਫਰਮੇਸ਼ਨ ਅਫ਼ਸਰ ਡਾ. ਦਿਨੇਸ਼ ਸ਼ਾਮਲ ਹਨ।

                ਇਸੇ ਤਰ੍ਹਾਂ ਇੰਸਪੈਕਟਰ ਖੁਰਾਕ ਤੇ ਸਪਲਾਈਜ਼, ਜਲੰਧਰ ਰੁਪਿੰਦਰਪਾਲ ਸਿੰਘ, ਇੰਸਪੈਕਟਰ  ਨਗਰ ਨਿਗਮ ਜਲੰਧਰ ਰਾਕੇਸ਼ ਕੁਮਾਰ ਸਾਨਿਆਲ, ਸਤਿੰਦਰਪਾਲ ਸਿੰਘ ਸੀ.ਐਲ.ਏ. ਪੰਜਾਬ ਲੈਂਡ ਰਿਕਾਰਡ ਸੁਸਾਇਟੀ, ਯਾਦਵਿੰਦਰ ਸਿੰਘ ਏ.ਆਰ.ਓ.-1, ਸੁਰਿੰਦਰ ਸਿੰਘ ਏ.ਆਰ.ਓ.-2, ਚੋਣ ਕਾਨੂੰਨਗੋ ਜਸਪ੍ਰੀਤ ਸਿੰਘ, ਰਮਨਦੀਪ ਕੌਰ, ਰਾਕੇਸ਼ ਕੁਮਾਰ ਤੇ ਪਰਕੀਰਤ ਸਿੰਘ, ਸੁਮਿਤ ਸ਼ਰਮਾ ਅਕਾਊਂਟਸ ਮੈਨੇਜਰ, ਮਗਨਰੇਗਾ ਦਫ਼ਤਰ ਵਧੀਕ ਡਿਪਟੀ ਕਮਿਸ਼ਨਰ, ਸੀਨੀਅਰ ਸਹਾਇਕ ਰਾਜੇਸ਼ ਕੁਮਾਰ, ਰਾਕੇਸ਼ ਕੁਮਾਰ, ਸਰਬਜੀਤ ਕਤਿਆਲ, ਨਵੀਨ ਕੁਮਾਰ, ਅਮਨਦੀਪ ਸਿੰਘ, ਹੰਸ ਰਾਜ ਤੇ ਸੁਧੀਰ ਸ਼ਰਮਾ, ਜੂਨੀਅਰ ਸਹਾਇਕ ਪੰਨਾ ਲਾਲ, ਸੁਦੇਸ਼ ਕੁਮਾਰ ਸੂਰੀ, ਹਰਮਿੰਦਰ ਸਿੰਘ, ਰਜਿੰਦਰ ਸਿੰਘ, ਜਗਮੋਹਨ ਸਿੰਘ, ਜਸਵੰਤ ਰਾਏ ਤੇ ਸ਼ੀਸ਼ਬ ਅਰੋੜਾ, ਦਫ਼ਤਰ ਵਧੀਕ ਡਿਪਟੀ ਕਮਿਸ਼ਨਰ ਤੋਂ ਸੂਰਜ ਕਲੇਰ, ਅਕਸ਼ੈ ਜਲੋਵਾ ਐਚ.ਓ.ਡੀ. ਸਰਕਾਰੀ ਪੋਲੀਟੈਕਨਿਕ ਕਾਲਜ ਜਲੰਧਰ, ਐਸੋਸੀਏਟ ਪ੍ਰਫੈਸਰ ਡੀ.ਏ.ਵੀ. ਜਲੰਧਰ ਸੰਜੀਵ ਧਵਨ, ਐਸੋਸੀਏਟ ਪ੍ਰਫੈਸਰ ਐਚ.ਐਮ.ਵੀ. ਕਾਲਜ ਜਲੰਧਰ ਗੁਲਾਗੋਂਗ ਸਿੰਘ,  ਅਸਿਸਟੈਂਟ ਪ੍ਰੋਫੈਸਰ ਡੇਵੀਏਟ ਸਾਹੁਲ ਗੋਇਲ, ਸੀਨੀਅਰ ਲੈਕਚਰਾਰ ਗੁਰਉਪਕਾਰ ਸਿੰਘ, ਪੰਜਾਬੀ ਮਾਸਟਰ ਪਲਵਿੰਦਰਪਾਲ ਸਿੰਘ, ਸੁਰਿੰਦਰ ਕੁਮਾਰ ਸੈਂਟਰ ਹੈੱਡ ਟੀਚਰ, ਕੰਪਿਊਟਰ ਅਧਿਆਪਕ ਗੁਰਪ੍ਰੀਤ ਸਿੰਘ, ਅਮਰਪ੍ਰੀਤ, ਰੋਹਿਤ ਸੋਬਤੀ, ਕੰਪਿਊਟਰ ਫੈਕਲਟੀ ਚਿਰਜੀਵ ਸਿੰਘ ਤੇ ਕੁਲਵਿੰਦਰ ਸਿੰਘ, ਐਸ.ਡਬਲਿਊ.ਓ. ਪੰਜਾਬ ਤੇ ਸਿੰਧ ਬੈਂਕ ਜਗਪ੍ਰੀਤ ਸਿੰਘ, ਪ੍ਰੋਗਰਾਮਰ ਗੁਰਪ੍ਰੀਤ ਸਿੰਘ, ਰੀਡਰ ਮੁਖਤਿਆਰ ਸਿੰਘ, ਸਤਵਿੰਦਰ ਸਿੰਘ, ਜੋਗਾ ਸਿੰਘ, ਸਟੈਨੋ ਅਕਿੰਤ ਕੁਮਾਰ, ਸੁਖਜਿੰਦਰ ਕੌਰ ਨੂੰ ਵੀ ਪ੍ਰਸ਼ੰਸਾ ਪੱਤਰ ਪ੍ਰਦਾਨ ਕੀਤੇ ਗਏ।

               ਇਸ ਤੋਂ ਇਲਾਵਾ ਪ੍ਰਸ਼ੰਸਾ ਪੱਤਰ ਪ੍ਰਾਪਤ ਕਰਨ ਵਾਲੇ ਹੋਰਨਾਂ ਕਰਮਚਾਰੀਆਂ ਵਿੱਚ  ਰਾਜੇਸ਼ ਸ਼ਰਮਾ ਨੋਡਲ ਅਫ਼ਸਰ ਆਈ.ਟੀ. ਸੈੱਲ, ਰੋਹਿਤ ਹਰਜਾਈ, ਰਾਜੀਵ ਪੁਰੀ ਨੋਡਲ ਅਫ਼ਸਰ ਨੋਮੀਨੇਸ਼ਨ ਸੈੱਲ, ਹੈਡ ਮਾਸਟਰ ਟ੍ਰੇਨਰ ਸੰਦੀਪ ਸਾਗਰ, ਰਾਜੀਵ ਸੇਖੜੀ, ਕਲਰਕ ਵਿਕਾਸ, ਅਮਰਪ੍ਰੀਤ ਸਿੰਘ, ਇੰਦਰਪਾਲ ਸਿੰਘ, ਜਤਿੰਦਰ ਕੁਮਾਰ, ਵਿਜੇ ਕੁਮਾਰ, ਅਰੁਣ ਕੁਮਾਰ, ਜਸਵਿੰਦਰ ਸਿੰਘ,  ਵਿਸ਼ਾਲ,  ਪ੍ਰਦੀਪ ਕੁਮਾਰ, ਹਰਵਿੰਦਰ ਸਿੰਘ, ਸੁਖਜੀਤ ਸਿੰਘ, ਜਤਿੰਦਰ ਸਿੰਘ ਅਤੇ ਹਿਮਾਂਸ਼ੂ, ਡਾਟਾ ਐਂਟਰੀ ਆਪ੍ਰੇਟਰ ਸ਼ਮਸ਼ੇਰ ਸਿੰਘ, ਅਵਤਾਰ ਚੰਦ, ਊਸ਼ਾ ਰਾਣੀ, ਪ੍ਰਿਆ, ਅਰਸ਼ਦੀਪ ਸਿੰਘ, ਰੱਜੀ, ਰਾਧਾ, ਦੀਪਕ ਕੁਮਾਰ, ਸੀਮਾ ਰਾਣੀ, ਸੁਨੀਤਾ, ਗੁਰਵਿੰਦਰ ਕੌਰ ਤੇ ਲੋਵਿਸ਼ ਦੂਬੇ, ਟੀ.ਏ. ਜਤਿੰਦਰ, ਕੁਲਦੀਪ ਸਿੰਘ ਤੇ ਮੋਹਿਤ ਕਮਾਰ ਚੋਪੜਾ, ਚੰਦਰ ਸ਼ੇਖਰ, ਸੋਨੂੰ, ਹਰਬੰਸ, ਸੁਖਦੇਵ, ਜੀ.ਐਨ.ਏ. ਯੂਨੀਵਰਸਿਟੀ ਤੋਂ ਫੈਕਲਟੀ ਮੈਂਬਰ ਬਲਜੀਤ ਸਿੰਘ,  ਸੁਸ਼ਾਂਤ ਆਨੰਦ, ਸ਼ਵੇਤਾ ਰਾਣਾ, ਧਵਨੀ ਮਿੱਟੂ ਅਤੇ ਵਿਦਿਆਰਥੀ ਵਿਜੇ ਕੁਮਾਰ ਸ਼ਰਮਾ, ਅੰਕਿਤ ਅਰੋੜਾ, ਅਮਿਤ ਕੁਮਾਰ, ਕਬੀਰ, ਨਿਖਿਲ, ਸੌਰਭ ਡੋਗਰਾ ਤੇ ਡਿਜ਼ਾਇਨ ਇਨਟਰਨ ਸੰਜਨਾ ਤੇ ਨਿਮਿਸ਼ ਅਤੇ ਦਫ਼ਤਰੀ ਸਟਾਫ਼ ਦੇ ਹਰਬੰਸ ਲਾਲ, ਰੁਪਿੰਦਰ ਸਿੰਘ, ਕਮਲਦੀਪ, ਭੁਪਿੰਦਰ ਸਿੰਘ, ਸਰਬਜੀਤ ਸਿੰਘ, ਪੰਕਜ, ਮਨਪ੍ਰੀਤ ਸਿੰਘ ਤੇ ਰਵਿੰਦਰਪਾਲ ਸਿੰਘ ਸ਼ਾਮਲ ਹਨ।

                                             ਸਨਮਾਨ ਹਾਸਲ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਦਾ ਉਨ੍ਹਾਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਧੰਨਵਾਦ ਕਰਦਿਆਂ ਭਵਿੱਖ ਵਿੱਚ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਵਚਨਬੱਧਤਾ ਦੁਹਰਾਈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ

by Ranjit Singh
November 13, 2026
0

Cricket: ਨਿਊਜ਼ੀਲੈਂਡ ਹੱਥੋਂ ਭਾਰਤ ਦੀ 244 ਦੌੜਾਂ ਨਾਲ ਸ਼ਰਮਨਾਕ ਹਾਰ - ਚੌਥੇ ਮੁਕਾਬਲੇ ’ਚ ਪੂਰੀ ਭਾਰਤੀ ਟੀਮ 89 ਦੌੜਾਂ ’ਤੇ...

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ

by Ranjit Singh
November 13, 2026
0

Big News: MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਜ਼ਮਾਨਤ ਚੰਡੀਗੜ੍ਹ, 13 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਦੇ ਖਡੂਰ ਸਾਹਿਬ ਦੇ ਸੰਸਦ...

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ?

by Ranjit Singh
November 13, 2026
0

Punjab: ਟਿਕਟ ਕੱਟੇ ਜਾਣ ਤੋਂ ਬਾਅਦ ਅਨਮੋਲ ਗਗਨ ਮਾਨ ਦਾ ਬਿਆਨ ਆਇਆ ਸਾਹਮਣੇ, ਪੜ੍ਹੋ ਕੀ ਕਿਹਾ ? ਚੰਡੀਗੜ੍ਹ, 13 ਨਵੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ

by Ranjit Singh
November 13, 2026
0

Punjab: ਗੁਰੂ ਨਾਨਕ ਦੇਵ ਜੀ ਦੀ ਬਾਣੀ ਦੇ ਭਾਸ਼ਾਈ ਪ੍ਰਸੰਗ ’ਤੇ ਸਾਹਿਤਕ ਗੋਸ਼ਟੀ, ਵਿਦਵਾਨਾਂ ਨੇ ਕੀਤੀ ਵਿਚਾਰਾਂ ਦੀ ਸਾਂਝ -...

Most Popular

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ

by Ranjit Singh
5 days ago
0

Punjab Breaking: ਪੁਲਿਸ ਨੇ ਗੈਂਗਸਟਰ ਗੁਰਵਿੰਦਰ ਨੂੰ ਇਥੋਪੀਆ ਤੋਂ ਡਿਪੋਰਟ ਕਰਕੇ ਲਿਆਂਦਾ ਪੰਜਾਬ ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਇੱਕ ਵੱਡੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 