• Latest
  • Trending
ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਬਣਾਏ ਦੀਵਾਲੀ ਦੇ ਸਮਾਨ ਦੀ ਪ੍ਰਦਰਸ਼ਨੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਬਣਾਏ ਦੀਵਾਲੀ ਦੇ ਸਮਾਨ ਦੀ ਪ੍ਰਦਰਸ਼ਨੀ ਦਾ ਜਾਇਜ਼ਾ

4 years ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

48 minutes ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

1 hour ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

2 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

2 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

3 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

4 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

4 hours ago
Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

Punjab Weather: ਸੂਬੇ ਦੇ ਕਈ ਜ਼ਿਲ੍ਹਿਆਂ ‘ਚ ਅੱਜ ਮੀਂਹ ਦੀ ਸੰਭਾਵਨਾ

5 hours ago
Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

Punjab: ਬੋਰਡਿੰਗ ਸਕੂਲ ’ਚ ਸਿੱਖ ਬੱਚੇ ਨਾਲ ਰੈਗਿੰਗ ਮਾਮਲਾ: 5 ਵਿਦਿਆਰਥੀ ਸਸਪੈਂਡ

5 hours ago
Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

Weather Update: 15 ਤੋਂ ਵੱਧ ਸੂਬਿਆਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ, ਅਲਰਟ ਜਾਰੀ

6 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਬਣਾਏ ਦੀਵਾਲੀ ਦੇ ਸਮਾਨ ਦੀ ਪ੍ਰਦਰਸ਼ਨੀ ਦਾ ਜਾਇਜ਼ਾ

October 20, 2022
in ਖਬਰਾਂ, ਨਵਾਂਸ਼ਹਿਰ, ਪੰਜਾਬ
ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਬਣਾਏ ਦੀਵਾਲੀ ਦੇ ਸਮਾਨ ਦੀ ਪ੍ਰਦਰਸ਼ਨੀ ਦਾ ਜਾਇਜ਼ਾ

ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਬਣਾਏ ਦੀਵਾਲੀ ਦੇ ਸਮਾਨ ਦੀ ਪ੍ਰਦਰਸ਼ਨੀ ਦਾ ਜਾਇਜ਼ਾ

ਨਵਾਂ ਸ਼ਹਿਰ,20ਅਕਤੂਬਰ(ਵਿਸ਼ਵ ਵਾਰਤਾ)-ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵੱਲੋਂ ਆਪਣੇ ਹੱਥੀ ਤਿਆਰ ਕੀਤੇ ਦੀਵਾਲੀ ਦੇ ਤਿਉਹਾਰ ਸੰਬੰਧੀ ਸਮਾਨ ਦੀ ਪ੍ਰਦਰਸ਼ਨੀ ਸਥਾਨਕ ਐਸ ਡੀ ਐਮ ਦਫ਼ਤਰ ਵਿਖੇ ਲਗਾਈ ਗਈ, ਜਿਸਦਾ ਉਦਘਾਟਨ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨਵਜੋਤਪਾਲ ਸਿੰਘ ਰੰਧਾਵਾ ਨੇ ਕੀਤਾ। ਉਨ੍ਹਾਂ ਇਸ ਮੌਕੇ ਆਖਿਆ ਕਿ ਕੁਦਰਤ ਨੇ ਹਰੇਕ ਇਨਸਾਨ ਭਾਵੇਂ ਬੱਚਾ ਹੋਵੇ ਜਾਂ ਵੱਡਾ, ਉਸ ਅੰਦਰ ਕੋਈ ਨਾ ਕੋਈ ਕਲਾ ਬਖਸ਼ੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਕਲਾ ਨੂੰ ਉਜਾਗਰ ਸਿਰਫ਼ ਉਸ ਦਾ ਯੋਗ ਅਤੇ ਤਜਰਬੇਕਾਰ ਅਧਿਆਪਕ ਹੀ ਕਰ ਸਕਦਾ ਹੈ। ਉਨ੍ਹਾਂ ਆਖਿਆ ਕਿ ਇਹ ਵਿਸ਼ੇਸ਼ ਲੋੜਾਂ ਵਾਲੇ ਬੱਚੇ ਭਾਵੇ ਆਪਣੇ ਜੀਵਨ ’ਚ ਬਹੁਤ ਸਾਰੀਆਂ ਦੁਸ਼ਵਾਰੀਆਂ ਦਾ ਸਾਹਮਣਾ ਕਰਕੇ ਅੱਗੇ ਵਧੇ ਹਨ ਪਰ ਇਨ੍ਹਾਂ ਵੱਲੋਂ ਜ਼ਿੰਦਗੀ ਜਿਊਣ ਲਈ ਸਰੀਰਕ ਚਣੌਤੀਆਂ ਦਾ ਸਾਹਮਣਾ ਕਰਕੇ ਆਪਣੇ ਆਪ ਨੂੰ ਸਮਾਜ ’ਚ ਅੱਗੇ ਲੈ ਕੇ ਜਾਣਾ ਅਤੇ ਆਪਣੇ ਅੰਦਰਲੀ ਪ੍ਰਤਿਭਾ ਦਾ ਸਾਕਾਰਾਤਮਕ ਪ੍ਰਗਟਾਵਾ ਕਰਨਾ, ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਬੱਚਿਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਅੰਦਰਲੀ ਕਲਾ ਨੂੰ ਉਜਾਗਰ ਕਰਨ ਅਤੇ ਅੱਗੇ ਵਧਾਉਣ ਵਿੱਚ ਇਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਉਹ ਸਮਾਜ ਵਿੱਚ ਹੀਣ ਭਾਵਨਾ ਨੂੰ ਪਿੱਛੇ ਛੱਡਦੇ ਹੋਏ ਪੂਰਣ ਬਰਾਬਰੀ ਦੇ ਹੱਕ ਨਾਲ ਜਿੰਦਗੀ ਜੀਅ ਸਕਣ। ਉਨ੍ਹਾਂ ਇਸ ਮੌਕੇ ਕਿਹਾ ਕਿ  ਇਨ੍ਹਾਂ ਬੱਚਿਆਂ ਦੁਆਰਾ ਬਣਾਇਆ ਸਮਾਨ ਖਰੀਦ ਕਰਕੇ ਇਨ੍ਹਾਂ ਦਾ ਹੌਸਲਾ ਅਫ਼ਜਾਈ ਕੀਤੀ ਜਾਵੇ।
ਇਸ ਮੌਕੇ ਡਾ.ਸ਼ਿਵਰਾਜ ਸਿੰਘ ਬੱਲ ਐਸ ਡੀ ਐਮ ਨਵਾਂਸ਼ਹਿਰ ਨੇ ਕਿਹਾ ਕਿ ਇਹ ਬੱਚੇ ਸਾਡੇ ਕੋਲੋ ਪਿਆਰ ਅਤੇ ਹੌਂਸਲਾ ਅਫ਼ਜਾਈ ਦੀ ਉਮੀਦ ਰੱਖਦੇ ਹਨ। ਇਸ ਲਈ ਸਾਨੂੰ ਇਨ੍ਹਾਂ ਦੇ ਹੌਂਸਲੇ ਨੂੰ ਵਧਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆਂ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ 985 ਵਿਸ਼ੇਸ਼ ਲੋੜਾਂ ਵਾਲੇ ਬੱਚੇ ਪੜ੍ਹ ਰਹੇ ਹਨ। ਇਨ੍ਹਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਜ਼ਿਲ੍ਹੇ ਅੰਦਰ ਵੱਖ-ਵੱਖ ਸਕੂਲਾਂ ਵਿੱਚ 22 ਸੈਂਟਰ ਅਤੇ ਇੱਕ ਜ਼ਿਲ੍ਹਾ ਪੱਧਰੀ ਕੇਂਦਰ ਡਾਈਟ ਨੌਰਾ ਵਿਖੇ ਵਿਭਾਗ ਵਲੋਂ ਚਲਾਇਆ ਜਾ ਰਿਹਾ ਹੈ। ਉਨ੍ਹਾਂ ਆਮ ਪਬਲਿਕ ਨੂੰ ਅਪੀਲ ਵੀ ਕੀਤੀ ਕਿ ਜੇਕਰ ਕੋਈ ਅਜਿਹਾ ਬੱਚਾ ਹੈ ਤਾਂ ਉਨ੍ਹਾਂ ਨੂੰ ਇਨ੍ਹਾਂ ਸੈਂਟਰਾਂ ਵਿੱਚ ਦਾਖ਼ਲ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਅੰਦਰਲੀ ਕੋਈ ਨਾ ਕੋਈ ਪ੍ਰਤਿਭਾ ਅਤੇ ਹੁਨਰ ਉਜਾਗਰ ਹੋ ਸਕੇ। ਬੱਚਿਆਂ ਵੱਲੋਂ ਦੀਵੇ, ਜੈਲ ਮੋਮਬੱਤੀਆਂ, ਰੰਗੋਲੀ ਕਲਰ, ਪੈਨ ਅਤੇ ਹੋਰ ਬਹੁਤ ਸਾਰਾ ਸਮਾਨ ਤਿਆਰ ਕੀਤਾ ਗਿਆ। ਇਸ ਮੌਕੇ ਵਰਿੰਦਰ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਐਲੀਮੈਂਟਰੀ ਸਿਖਿਆ),ਰਾਜੇਸ਼ ਕੁਮਾਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈਕੰਡਰੀ ਸਿਖਿਆ), ਗੁਰਦਿਆਲ ਮਾਨ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਐਲੀਮੈਂਟਰੀ ਸਿਖਿਆ, ਨਰਿੰਦਰ ਕੌਰ ਡੀ ਐਸ ਈ, ਰਜਨੀ ਬਾਲਾ ਡੀ ਐਸ ਈ ਡੀ, ਕੁਲਦੀਪ ਕੁਮਾਰ, ਰੂਹੀ, ਅੰਜੂ ਸਾਰੇ ਆਈ ਈ ਆਰ ਟੀ, ਅਨੁਰਾਧਾ ਵਰਮਾ, ਸਰਬਜੀਤ ਰਾਣੀ, ਰੀਤੂ ਭਨੋਟ, ਰੀਨਾ ਰਾਣਾ, ਬਲਜਿੰਦਰ ਕੌਰ, ਜਗਦੀਸ਼ ਰਾਏ, ਰਣਜੀਤ ਸਿੰਘ, ਰਜਿੰਦਰ ਸ਼ਰਮਾ, ਚੇਤਨ ਕੁਮਾਰ, ਗੌਰਵ ਕੁਮਾਰ ਅਤੇ ਰਾਕੇਸ਼ ਕੁਮਾਰ ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

by Ranjit Singh
September 8, 2026
0

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR - ਹਸਪਤਾਲ ਲਿਜਾਂਦੇ ਸਮੇਂ ਅਧਿਕਾਰੀ ਦੀ ਹੋਈ...

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

by Ranjit Singh
September 8, 2026
0

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ ਚੰਡੀਗੜ੍ਹ, 8 ਸਤੰਬਰ (ਵਿਸ਼ਵ ਵਾਰਤਾ) – 2015 ਦੇ...

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

by Ranjit Singh
September 8, 2026
0

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ ਨਵੀਂ ਦਿੱਲੀ, 8 ਸਤੰਬਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ?

by Ranjit Singh
4 days ago
0

Punjab: ‘ਦਿਮਾਗੀ ਨਕਸਲ’ ਸ਼ਬਦ ’ਤੇ ਕੈਪਟਨ ਅਮਰਿੰਦਰ ਦਾ PM ਮੋਦੀ ਨੂੰ ਸਵਾਲ, ਪੜ੍ਹੋ ਕੀ ਪੁੱਛਿਆ ? ਚੰਡੀਗੜ੍ਹ, 4 ਸਤੰਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 