• Latest
  • Trending
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਆਈ.ਪੀ.ਐਲ. ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਆਈ.ਪੀ.ਐਲ. ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

5 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

5 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

6 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

6 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

6 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

6 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

8 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

8 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

8 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

8 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

9 hours ago
Hindi News
English News
Sunday, November 8, 2026
No Result
View All Result
17 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਆਈ.ਪੀ.ਐਲ. ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ

March 24, 2023
in MOHALI, ਖਬਰਾਂ, ਖੇਡਾਂ, ਪ੍ਰਸ਼ਾਸਨਿਕ
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਆਈ.ਪੀ.ਐਲ. ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਆਈ.ਪੀ.ਐਲ. ਮੈਚਾਂ ਦੇ ਪ੍ਰਬੰਧਾਂ ਦਾ ਜਾਇਜਾ
 
ਐਸ.ਏ.ਐਸ.ਨਗਰ, 24 ਮਾਰਚ(ਸਤੀਸ਼ ਕੁਮਾਰ ਪੱਪੀ) ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈ.ਪੀ.ਐਲ) ਦੇ ਮੋਹਾਲੀ ਵਿੱਚ ਹੋਣ ਵਾਲੇ ਕ੍ਰਿਕਟ ਮੈਚਾਂ ਦੇ ਸਬੰਧ ਵਿੱਚ ਪ੍ਰਬੰਧਾਂ ਦਾ ਇੱਕ ਉਚ ਪੱਧਰੀ ਮੀਟਿੰਗ ਦੌਰਾਨ ਜਾਇਜਾ ਲਿਆ ਅਤੇ ਇਨ੍ਹਾਂ ਮੈਚਾਂ ਦੌਰਾਨ ਅਧਿਕਾਰੀਆਂ ਨੂੰ ਪੂਰੀ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ। ਮੀਟਿੰਗ ਦੌਰਾਨ ਐਸ.ਐਸ.ਪੀ ਡਾ. ਸੰਦੀਪ ਕੁਮਾਰ ਗਰਗ ਨੇ ਸੁਰੱਖਿਆ ਪ੍ਰਬੰਧਾਂ ਬਾਰੇ ਵਿਸਤ੍ਰਤ ਜਾਣਕਾਰੀ ਦਿੱਤੀ। ਗੌਰਤਬਲ ਹੈ ਕਿ ਮੋਹਾਲੀ ਕ੍ਰਿਕਟ ਸਟੇਡੀਅਮ ਵਿੱਚ ਪਹਿਲੀ ਅਪ੍ਰੈਲ ਨੂੰ ਪੰਜਾਬ ਕਿੰਗਜ਼ ਅਤੇ ਕੋਲਕਾਤਾ ਨਾਈਟ ਰਾਈਡਰ ਵਿੱਚ ਮੈਚ 3.30 ਵਜੇ ਹੋਣਾ ਹੈ।
ਐਸ.ਏ.ਐਸ ਨਗਰ ਦੇ ਕ੍ਰਿਕਟ ਸਟੇਡੀਅਮ ਵਿੱਚ ਪਹਿਲੀ ਅਪ੍ਰੈਲ ਨੂੰ ਖੇਡੇ ਜਾ ਰਹੇ ਪਹਿਲੇ ਮੈਚ ਮੈਚ ਦੇ ਸਬੰਧ ਵਿੱਚ ਇੱਕ ਅਹਿਮ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਸ੍ਰੀਮਤੀ ਆਸ਼ਿਕਾ ਜੈਨ ਨੇ ਕ੍ਰਿਕਟ ਮੈਚ ਦੇ ਪ੍ਰਬੰਧਾਂ ਵਿੱਚ ਕੋਈ  ਵੀ ਘਾਟ ਨਾ ਆਉਣ ਦੇਣ ਦੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਪੂਰੀ ਮੁਸਤੈਦੀ ਨਾਲ ਸੁਰੱਖਿਆ ਪ੍ਰਬੰਧ ਕਰਨ ਲਈ ਆਖਿਆ। ਉਨ੍ਹਾਂ ਨੇ ਮੈਚਾਂ ਦੌਰਾਨ ਅਮਨ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਅਤੇ ਕਿਸੇ ਵੀ ਤਰ੍ਹਾਂ ਦੀ ਹੁੱਲੜਬਾਜ਼ੀ ਨਾਲ ਸਖਤੀ ਨਾਲ ਨਿਪਟਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਟ੍ਰੈਫਿਕ ਨੂੰ ਪੂਰੀ ਤਰ੍ਹਾਂ ਸਚਾਰੂ ਬਨਾਉਣ ਅਤੇ ਲੋਕਾਂ ਨੂੰ ਆਉਣ ਜਾਣ ਵੇਲੇ ਪੂਰੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਆਖਿਆ। ਉਨ੍ਹਾਂ ਕਿਹਾ ਕਿ ਇਸ ਮੌਕੇ ਸ਼ਾਂਤੀ ਬਣਾਈ ਰੱਖਣਾ ਮੁੱਖ ਪ੍ਰਾਥਮਿਕਤਾ ਹੋਣੀ ਚਾਹੀਦੀ ਹੈ।
ਸ੍ਰੀਮਤੀ ਆਸ਼ਿਕਾ ਜੈਨ ਨੇ ਫਾਇਰ ਬ੍ਰਗੇਡ ਨਾਲ ਸਬੰਧਤ ਅਧਿਕਾਰੀਆਂ ਨੂੰ ਮੌਕੇ ਤੇ ਲੋੜੀਦੇ ਪ੍ਰਬੰਧਾਂ ਲਈ ਲਈ ਵੀ ਹਦਾਇਤ ਕੀਤੀ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਮੈਡੀਕਲ ਟੀਮਾਂ ਮੈਚ ਵਾਲੇ ਸਥਾਨ ਤੇ ਤਇਨਾਤ ਕਰਨ ਲਈ ਵੀ ਕਿਹਾ ਤਾਂ ਜੋ ੋ ਕਿਸੇ ਅਣਸੁਖਾਵੀਂ ਘਟਨਾ ਵੇਲੇ ਮੌਕੇ ’ਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਇਸ ਮੀਟਿੰਗ ਦੌਰਾਨ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ, ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀਮਤੀ ਅਮਨਿੰਦਰ ਕੌਰ ਬਰਾੜ, ਵਧੀਕ ਡਿਪਟੀ ਕਮਿਸ਼ਨਰ(ਵਿ) ਸ੍ਰੀਮਤੀ ਅਵਨੀਤ ਕੌਰ ਅਤੇ ਐਸ.ਡੀ.ਐਮ ਮੋਹਾਲੀ ਸ੍ਰੀਮਤੀ ਸਰਬਜੀਤ ਕੌਰ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਵੀ ਸੀਨੀਅਰ ਅਧਿਕਾਰੀ ਮੌਜੂਦ ਸਨ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

by Navjot
4 weeks ago
0

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 