• Latest
  • Trending
ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ

2 years ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

26 minutes ago
Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

32 minutes ago
Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

Womens T20 World Cup: ਅੱਜ ਭਾਰਤ ਦਾ ਮੁਕਾਬਲਾ ਬੰਗਲਾਦੇਸ਼ ਨਾਲ

45 minutes ago
International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

International: ਵੈਨੇਜ਼ੁਏਲਾ ਵਿੱਚ ਲਗਾਤਾਰ ਆਏ ਦੋ ਸ਼ਕਤੀਸ਼ਾਲੀ ਭੂਚਾਲ

58 minutes ago
Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

1 hour ago
Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

2 hours ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

10 hours ago
Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

Inter-State Athletics : ਅਨੁਸ਼ਕਾ ਯਾਦਵ ਨੇ 67.02 ਮੀਟਰ ਨਾਲ ਹੈਮਰ ਥਰੋਅ ਦਾ ਰਾਸ਼ਟਰੀ ਰਿਕਾਰਡ ਤੋੜਿਆ

11 hours ago
ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 155ਵਾਂ ਦਿਨ: ਪੰਜਾਬ ਪੁਲਿਸ ਵੱਲੋਂ 547 ਥਾਈਂ ਛਾਪੇਮਾਰੀ ; 343 ਕਾਬੂ

11 hours ago
2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

2027 ਦਾ ਫੈਸਲਾ ਹੁਣੇ ਹੀ ਸਾਫ਼ ਦਿਖਾਈ ਦੇ ਰਿਹਾ ਹੈ; ਪੰਜਾਬੀਆਂ ਨੇ ‘ਆਪ’ ਨੂੰ ਮੁੜ ਸੱਤਾ ਵਿੱਚ ਲਿਆਉਣ ਦਾ ਮਨ ਬਣਾ ਲਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

14 hours ago
Hindi News
English News
Thursday, June 25, 2026
No Result
View All Result
35 °c
Chandigarh
36 ° Fri
37 ° Sat
37 ° Sun
38 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ

April 24, 2024
in ਪੰਜਾਬ
ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ

ਡਿਪਟੀ ਕਮਿਸ਼ਨਰ ਦੀ ਸਖ਼ਤੀ ਦਾ ਅਸਰ, ਦੋ ਦਿਨ ਵਿਚ ਲਿਫਟਿੰਗ ਵਿਚ ਰਿਕਾਰਡ ਉਛਾਲ
-ਕਿਹਾ, ਕਿਸਾਨਾਂ ਨੂੰ ਮੰਡੀਆਂ ਵਿਚ ਨਾ ਆਉਣ ਦਿੱਤੀ ਜਾਵੇ ਦਿੱਕਤ
-ਜ਼ਿਲ੍ਹੇ ਵਿਚ 2.32 ਲੱਖ ਟਨ ਕਣਕ ਦੀ ਖਰੀਦ, ਬੀਤੇ ਦਿਨ 23493 ਟਨ ਦੀ ਰਿਕਾਰਡ ਲਿਫਟਿੰਗ

ਫਾਜ਼ਿਲਕਾ 24 ਅਪ੍ਰੈਲ (ਵਿਸ਼ਵ ਵਾਰਤਾ):- ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੀ ਸਖ਼ਤੀ ਦਾ ਅਸਰ ਵਿਖਾਈ ਦੇਣ ਲੱਗਾ ਹੈ। ਦੋ ਦਿਨ੍ਹਾਂ ਵਿਚ ਕਣਕ ਦੀ ਲਿਫਟਿੰਗ ਵਿਚ 5 ਗੁਣਾ ਵਾਧਾ ਹੋਇਆ ਹੈ। 21 ਅਪ੍ਰੈਲ ਨੂੰ ਜਿੱਥੇ ਜ਼ਿਲ੍ਹੇ ਦੀਆਂ ਏਂਜਸੀਆਂ ਨੇ 4095 ਮਿਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਸੀ ਉਥੇ ਹੀ 22 ਅਪ੍ਰੈਲ ਨੂੰ ਇਹ ਆਂਕੜਾ 12236 ਮਿਟ੍ਰਿਕ ਟਨ ਤੇ ਪਹੁੰਚਿਆ ਅਤੇ ਬੀਤੇ ਕੱਲ 23 ਅਪ੍ਰੈਲ ਨੂੰ ਏਂਜਸੀਆਂ ਨੇ 23493 ਮਿਟ੍ਰਿਕ ਟਨ ਕਣਕ ਚੁੱਕੀ। ਜਿਕਰਯੋਗ ਹੈ ਕਿ ਪਿੱਛਲੇ ਦੋ ਦਿਨ ਤੋਂ ਡਿਪਟੀ ਕਮਿਸ਼ਨਰ ਖੁਦ ਮੰਡੀਆਂ, ਗੋਦਾਮਾਂ ਦਾ ਦਿਨ ਰਾਤ ਦੌਰਾ ਕਰ ਰਹੇ ਹਨ ਤੇ ਖਰੀਦ ਪ੍ਰਬੰਧਾਂ ਦੀ ਖੁਦ ਨਿਗਰਾਨੀ ਕਰ ਰਹੇ ਹਨ।
ਦੂਜੇ ਪਾਸੇ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਵੱਖ ਵੱਖ ਖਰੀਦ ਏਜੇਂਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਕਣਕ ਦੀ ਲਿਫਟਿੰਗ ਨੂੰ ਹੋਰ ਤੇਜ ਕਰਨ ਦੇ ਹੁਕਮ ਦਿਤੇ|
ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਧਿਕਾਰੀ ਇਹ ਯਕੀਨੀ ਬਣਾਉਣ ਕਿ ਕਿਸੇ ਵੀ ਕਿਸਾਨ ਨੂੰ ਮੰਡੀਆ ਚ ਪ੍ਰੇਸ਼ਾਨੀ ਨਾ ਆਵੇ| ਉਨ੍ਹਾਂ ਕਿਹਾ ਕਿ ਖਰੀਦ ਏਜੇਂਸੀਆਂ ਕਣਕ ਦੀ ਖਰੀਦ ਅਨੁਸਾਰ ਲਿਫਟਿੰਗ ਦੇ ਟੀਚੇ ਪੂਰੇ ਕਰਨੇ ਵੀ ਯਕੀਨੀ ਬਣਾਉਣ | ਉਨ੍ਹਾਂ ਟਰਾਂਸਪੋਰਟ ਠੇਕੇਦਾਰ ਨੂੰ ਸਖ਼ਤ ਚਿਤਾਵਨੀ ਦਿੱਤੀ ਕਿ ਏਂਜਸੀਆਂ ਦੀ ਮੰਗ ਅਨੁਸਾਰ ਟਰੱਕ ਅਤੇ ਲੇਬਰ ਮੁਹਈਆ ਕਰਵਾਈ ਜਾਵੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ ਕੁੱਲ 252455 ਮਿਟ੍ਰਿਕ ਟਨ ਕਣਕ ਦੀ ਆਮਦ ਮੰਡੀਆਂ ਵਿਚ ਹੋਈ ਹੈ ਅਤੇ 232782 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਪਨਗ੍ਰੇਨ ਨੇ 59151 ਮਿਟ੍ਰਿਕ ਟਨ, ਮਾਰਕਫੈਡ ਨੇ 69020 ਮਿਟ੍ਰਿਕ ਟਨ, ਪਨਸਪ ਨੇ 60121 ਮਿਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਨੇ 34998 ਮਿਟ੍ਰਿਕ ਟਨ, ਐਫਸੀਆਈ ਨੇ 1200 ਮਿਟ੍ਰਿਕ ਟਨ ਅਤੇ ਵਪਾਰੀਆਂ ਨੇ 8292 ਮਿਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 48 ਘੰਟੇ ਵਿਚ ਖਰੀਦੀ ਕਣਕ ਦੀ ਅਦਾਇਗੀ ਦੇ ਨਿਯਮ ਅਨੁਸਾਰ 292 ਕਰੋੜ ਰੁਪਏ ਦੀ ਬਣਦੀ ਅਦਾਇਗੀ ਦੇ ਮੁਕਾਬਲੇ 335.7 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ, ਭਾਵ ਕਣਕ ਵਿਕਣ ਦੇ 48 ਘੰਟੇ ਤੋਂ ਵੀ ਘੱਟ ਸਮੇਂ ਵਿਚ ਰਕਮ ਕਿਸਾਨਾਂ ਦੇ ਖਾਤਿਆਂ ਵਿਚ ਆ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਦੇ ਕੰਮ ਵਿਚ ਕੁਤਾਹੀ ਬਰਦਾਸਤ ਨਹੀਂ ਹੋਵੇਗੀ ਅਤੇ ਜਿਸ ਕਿਸੇ ਦੇ ਪੱਧਰ ਤੇ ਵੀ ਢਿੱਲ ਪਾਈ ਗਈ ਉਸਦੇ ਖਿਲਾਫ ਨਿਯਮਾਂ ਅਨੁਸਾਰ  ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾ ਨੂੰ ਉਨ੍ਹਾਂ ਦੀ ਫਸਲ ਦੀ ਅਦਾਇਗੀ ਤੈਅ ਸਮੇ ਅਨੁਸਾਰ ਕੀਤੀ ਜਾਵੇ |
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਐਸਡੀਐਮ ਜਲਾਲਾਬਾਦ ਬਲਕਰਨ ਸਿੰਘ, ਤਹਿਸੀਲਦਾਰ ਸੁਖਦੇਵ ਸਿੰਘ, ਡੀਐਫਐਸਸੀ ਸ੍ਰੀ ਹਿਮਾਂਸੂ ਕੁੱਕੜ, ਜ਼ਿਲ੍ਹਾ ਮੰਡੀ ਅਫ਼ਸਰ ਜਸਮੀਤ ਸਿੰਘ, ਡੀਐਮ ਮਾਰਕਫੈਡ ਸ੍ਰੀ ਵਿਪਨ ਕੁਮਾਰ, ਡੀਐਮ ਪਨਸਪ ਸ੍ਰੀ ਰਮਨ ਗੋਇਲ ਅਤੇ ਵੱਖ ਵੱਖ ਖਰੀਦ ਏਂਜਸੀਆਂ ਦੇ ਅਧਿਕਾਰੀ ਵੀ ਹਾਜਰ ਸਨ।

Tags: BREAKING NEWSPUNJABWEB PORTALWISHAVWARTA.INਡਿਪਟੀ ਕਮਿਸ਼ਨਰਫਾਜ਼ਿਲਕਾ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 25, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ !

by Ranjit Singh
June 25, 2026
0

Bathinda ਪੈਟਰੋਲ ਬੰਬ ਹਮਲਾ ਮਾਮਲਾ: ਜਾਂਚ ਵਿੱਚ NIA ਦੀ ਐਂਟਰੀ ! - ਪੁਲਿਸ ਨੂੰ ਵੀ ਮਿਲੇ ਅਹਿਮ ਸੁਰਾਗ ਚੰਡੀਗੜ੍ਹ, 25...

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO

by Ranjit Singh
June 25, 2026
0

Punjab ‘ਚ SIR ਅੱਜ ਤੋਂ, ਘਰ-ਘਰ ਜਾਣਗੇ BLO ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਵੋਟਰ ਸੂਚੀ ਨੂੰ ਅਪਡੇਟ ਕਰਨ ਲਈ...

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 25 June 2026 | Ang 680 I ਅੱਜ ਦਾ ਹੁਕਮਨਾਮਾ

by Ankit
June 25, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | June | Date 25-06-2026 |...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

by Ranjit Singh
June 25, 2026
0

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ): ਸਵੇਰੇ 8:00 ਵਜੇ ਦੀਆਂ ਵੱਡੀਆਂ ਖਬਰਾਂ (Morning News)...

Most Popular

FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ

FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ

by Ranjit Singh
1 week ago
0

FIFA World Cup: ਇੰਗਲੈਂਡ ਨੇ ਕ੍ਰੋਏਸ਼ੀਆ ਨੂੰ ਹਰਾਇਆ ਚੰਡੀਗੜ੍ਹ, 18 ਜੂਨ (ਵਿਸ਼ਵ ਵਾਰਤਾ): ਇੰਗਲੈਂਡ ਨੇ ਆਪਣੀ ਫੀਫਾ ਵਿਸ਼ਵ ਕੱਪ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 