ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ ਲਗਾਤਾਰ ਹੈ ਜਾਰੀ
ਡਿਪਟੀ ਕਮਿਸ਼ਨਰ ਮਲੇਰਕੋਟਲਾ ਸਮੇਤ 2 IAS ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 3ਨਵੰਬਰ(ਵਿਸ਼ਵ ਵਾਰਤਾ)-ਪੰਜਾਬ ਸਰਕਾਰ ਵੱਲੋਂ ਅੱਜ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਸਮੇਤ 2ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।
ਇਨ੍ਹਾਂ ਹੁਕਮਾਂ ਨੂੰ ਤੁਰੰਤ ਪ੍ਰਭਾਵ ਨਾਲ ਲਾਗੂ ਕਰਨ ਲਈ ਪੱਤਰ ਵੀ ਜਾਰੀ ਕਰ ਦਿੱਤਾ ਗਿਆ ਹੈ।























