• Latest
  • Trending
ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ

2 years ago
ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

3 hours ago
ਕੇਤਨ ਮੌਤ ਮਾਮਲੇ ‘ਚ ਵੱਡਾ ਖੁਲਾਸਾ! ਕੁੜੀ ਨੇ ਪ੍ਰੇਮੀ ਨਾਲ ਮਿਲ ਕੇ ਮੰਗੇਤਰ ਨੂੰ ਡੂੰਘੀ ਖੱਡ ‘ਚ ਦਿੱਤਾ ਧੱਕਾ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
IND vs PAK FIH Pro League 2026:  ਭਾਰਤ ਦੀ ਸ਼ਾਨਦਾਰ ਜਿੱਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

5 hours ago
ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਐਂਟੀ-ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗ਼ੈਰ-ਕਾਨੂੰਨੀ ਹਥਿਆਰ ਬਰਾਮਦ

ਨਾਰਕੋਟਿਕਸ ਐਨੋਨੀਮਸ ਮੀਟਿੰਗਾਂ ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਦਾ ਮੁੱਖ ਥੰਮ੍ਹ ਬਣੀਆਂ, ਰਿਕਵਰੀ ਕਰ ਰਹੇ ਨਸ਼ਾ ਛੱਡਣ ਵਾਲਿਆਂ ਨੂੰ ਨਸ਼ਾ-ਮੁਕਤ ਰੱਖਣ ਵਿੱਚ ਮਿਲ ਰਹੀ ਮਦਦ

ਪੰਜਾਬ ਦੇ ਪਿੰਡ ਦੇਸ਼ ਵਿੱਚ ਸਭ ਤੋਂ ਵੱਧ ਵਿਕਸਤ ਹੋਣਗੇ; ਸਰਪੰਚਾਂ ਨੂੰ ਅੱਗੇ ਹੋ ਕੇ ਬਦਲਾਅ ਦੀ ਅਗਵਾਈ ਕਰਨੀ ਚਾਹੀਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਵਿੱਚ 2 ਕਿਲੋਮੀਟਰ ਸੜਕ ਨਿਰਮਾਣ ਦੀ ਸ਼ੁਰੂਆਤ

ਨਗਰ ਕੌਂਸਲ ਸੁਨਾਮ ਦੇ ਨਵੇਂ ਅਹੁਦੇਦਾਰਾਂ ਦੀ ਸਰਬਸੰਮਤੀ ਨਾਲ ਚੋਣ; ਮਨਪ੍ਰੀਤ ਬਾਂਸਲ ਪ੍ਰਧਾਨ, ਯਾਦਵਿੰਦਰ ਸਿੰਘ ਨਿਰਮਾਣ ਸੀਨੀਅਰ ਮੀਤ ਪ੍ਰਧਾਨ ਅਤੇ ਮੀਨਾ ਰਾਣੀ ਮੀਤ ਪ੍ਰਧਾਨ ਚੁਣੇ

6 hours ago
ਭਲਕੇ ਪੰਜਾਬ ਦੌਰੇ ‘ਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ

Hindi News
English News
Wednesday, June 24, 2026
No Result
View All Result
30 °c
Chandigarh
35 ° Wed
36 ° Thu
37 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ

April 23, 2024
in ਪੰਜਾਬ
ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਰਾਤ ਨੂੰ ਨਿਕਲੇ ਕਣਕ ਦੀ ਲਿਫਟਿੰਗ ਕਰਵਾਉਣ, ਵੱਖ ਵੱਖ ਮੰਡੀਆਂ ਅਤੇ ਗੁਦਾਮਾਂ ਦਾ ਕੀਤਾ ਦੌਰਾ

ਜਲਾਲਾਬਾਦ 23 ਅਪ੍ਰੈਲ (ਵਿਸ਼ਵ ਵਾਰਤਾ):- ਹਮੇਸ਼ਾ ਲੋਕ ਹਿੱਤਾਂ ਨੂੰ ਸਮਰਪਿਤ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ  ਸੋਮਵਾਰ ਦੀ ਰਾਤ ਖੁਦ ਮੰਡੀਆਂ ਅਤੇ ਗੋਦਾਮਾਂ ਦਾ ਦੌਰਾ ਕਰਨ ਨਿਕਲੇ ਜਿੱਥੇ ਉਹ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਖਰੀਦ ਏਜੰਸੀਆਂ ਨੂੰ ਹੱਲਾਸ਼ੇਰੀ ਦਿੰਦੇ ਵਿਖਾਈ ਦਿੱਤੇ।
ਡਿਪਟੀ ਕਮਿਸ਼ਨਰ ਨੇ ਸੋਮਵਾਰ ਦੀ ਰਾਤ ਜਲਾਲਾਬਾਦ ਦੀ ਮੁੱਖ ਅਨਾਜ ਮੰਡੀ ਤੋਂ ਇਲਾਵਾ ਇੱਥੇ ਵੱਖ—ਵੱਖ ਗੋਦਾਮਾਂ ਵਿੱਚ ਪਹੁੰਚ ਕੇ ਜਿੱਥੇ ਕਣਕ ਦੀ ਲਿਫਟਿੰਗ ਕਰ ਰਹੇ ਮਜ਼ਦੂਰਾਂ ਦਾ ਹੌਸਲਾ ਵਧਾਇਆ ਉਥੇ ਹੀ ਉਹਨਾਂ ਨੇ ਖਰੀਦ ਏਜੰਸੀਆਂ ਨੂੰ ਵੀ ਹੱਲਾਸ਼ੇਰੀ ਦਿੱਤੀ ਅਤੇ ਹਦਾਇਤ ਕੀਤੀ ਕਿ ਕਣਕ ਦੀ ਲਿਫਟਿੰਗ ਤੇਜੀ ਨਾਲ ਕੀਤੀ ਜਾਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਲਿਫਟਿੰਗ ਨਾਲੋਂ ਨਾਲ ਹੁੰਦੀ ਰਹੇਗੀ ਤਾਂ ਮੰਡੀਆਂ ਵਿੱਚ ਹੋਰ ਕਣਕ ਆਉਣ ਲਈ ਥਾਂ ਵੀ ਉਪਲਬਧ ਹੁੰਦੀ ਰਹੇਗੀ ਅਤੇ ਕਿਸਾਨਾਂ ਨੂੰ ਨਵੀਂ ਫਸਲ ਲਿਆਉਣ ਵਿੱਚ ਦਿੱਕਤ ਨਹੀਂ ਆਵੇਗੀ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਖਰੀਦ ਏਜੰਸੀਆਂ, ਆੜਤੀਆਂ,  ਟਰਾਂਸਪੋਰਟਰਾਂ ਅਤੇ ਲੇਬਰ ਨੂੰ ਕਿਹਾ ਕਿ ਕਣਕ ਦੀ ਖਰੀਦ ਦਾ ਸੀਜ਼ਨ ਸਾਡੇ ਲਈ ਮਹੱਤਵਪੂਰਨ ਸਮਾਂ ਹੁੰਦਾ ਹੈ ਅਤੇ ਇਸ ਸਮੇਂ ਸਾਨੂੰ ਸਭ ਨੂੰ ਇੱਕ ਟੀਮ ਵਜੋਂ ਕੰਮ ਕਰਦੇ ਹੋਏ ਤੇਜੀ ਨਾਲ ਸਾਰੇ ਟੀਚੇ ਪੂਰੇ ਕਰਨੇ ਚਾਹੀਦੇ ਹਨ।
ਇਸ ਮੌਕੇ ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਰਾਕੇਸ਼ ਕੁਮਾਰ ਪੋਪਲੀ, ਜਲਾਲਾਬਾਦ ਦੇ ਐਸਡੀਐਮ ਸ੍ਰੀ  ਬਲਕਰਨ ਸਿੰਘ, ਜਿ਼ਲ੍ਹਾ ਫੂਡ ਸਪਲਾਈ ਕੰਟਰੋਲਰ ਹਿਮਾਂਸ਼ੂ ਕੁੱਕੜ ਅਤੇ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਦੇ ਰਾਤ ਸਮੇਂ ਮੰਡੀਆਂ ਵਿੱਚ ਪਹੁੰਚ ਕੇ ਕਣਕ ਦੀ ਲਿਫਟਿੰਗ ਕਰ ਰਹੇ ਮਜ਼ਦੂਰਾਂ ਦੀ ਹੌਸਲਾ ਅਫਜਾਈ ਕਰਨ ਤੇ  ਮਜ਼ਦੂਰ ਭਰਾਵਾਂ ਵਿੱਚ ਬਹੁਤ ਉਤਸਾਹ ਦਿਖਾਈ ਦਿੱਤਾ ਅਤੇ ਉਹਨਾਂ ਨੇ ਕਿਹਾ ਕਿ ਉਹ ਹੁਣ ਹੋਰ ਵੀ ਤੇਜੀ ਨਾਲ ਕੰਮ ਕਰਨਗੇ।
ਬਾਕਸ ਲਈ ਪ੍ਰਸਤਾਵਿਤ
ਜਿ਼ਲ੍ਹੇ ਵਿਚ ਹੋਈ 185907 ਮਿਟ੍ਰਿਕ ਟਨ ਕਣਕ ਦੀ ਖਰੀਦ
ਫਾਜਿ਼ਲਕਾ ਜਿ਼ਲ੍ਹੇ ਵਿਚ ਬੀਤੀ ਸ਼ਾਮ ਤੱਕ 185907 ਮਿਟ੍ਰਿਕ ਟਨ ਕਣਕ ਦੀ ਖਰੀਦ ਹੋਈ ਹੈ।ਜਦ ਕਿ ਇੱਕਲੇ ਬੀਤੇ ਇਕ ਦਿਨ ਵਿਚ ਹੀ 53042 ਮਿਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ।ਜਦ ਕਿ ਬੀਤੇ ਕੱਲ ਮੰਡੀਆਂ ਵਿਚ 51842 ਮਿਟ੍ਰਿਕ ਟਨ ਦੀ ਕਣਕ ਦੀ ਆਮਦ ਹੋਈ ਸੀ। ਹੁਣ ਤੱਕ ਮੰਡੀਆਂ ਵਿਚ ਕੁੱਲ ਆਮਦ 206472 ਮਿਟ੍ਰਿਕ ਟਨ ਦੀ ਹੋਈ ਹੈ। ਇਸੇ ਤਰਾਂ ਜਿ਼ਲ੍ਹੇ ਵਿਚ 48 ਘੰਟੇ ਪਹਿਲਾਂ ਤੱਕ ਖਰੀਦੀ ਕਣਕ ਦੀ 204 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਣਦੀ ਸੀ ਜਦ ਕਿ ਹੁਣ ਤੱਕ ਅਦਾਇਗੀ 231.4 ਕਰੋੜ ਰੁਪਏ ਦੀ ਕੀਤੀ ਜਾ ਚੁੱਕੀ ਹੈ।

Tags: BREAKING NEWSPUNJABWEB PORTALWISHAVWARTA.INਜਲਾਲਾਬਾਦਡਿਪਟੀ ਕਮਿਸ਼ਨਰਮੰਡੀਆਂ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
June 23, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 23 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ ‘ਪਦਮ ਸ਼੍ਰੀ’ ਅਵਾਰਡ ਨਾਲ ਸਨਮਾਨਿਤ

by Jaspreet Kaur
June 23, 2026
0

ਡੇਰਾ ਸੱਚਖੰਡ ਬੱਲਾਂ ਮੁਖੀ ਸੰਤ ਨਿਰੰਜਨ ਦਾਸ 'ਪਦਮ ਸ਼੍ਰੀ' ਅਵਾਰਡ ਨਾਲ ਸਨਮਾਨਿਤ ਨਵੀ ਦਿੱਲੀ, 23 ਜੂਨ 2026 (ਵਿਸ਼ਵ ਵਾਰਤਾ): ਪਦਮ...

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ

by Ankit
June 23, 2026
0

ਬਰਿੰਦਰ ਕੁਮਾਰ ਗੋਇਲ ਵੱਲੋਂ ਫ਼ਾਜ਼ਿਲਕਾ ਵਾਸੀਆਂ ਨੂੰ 46 ਕਰੋੜ ਦੇ ਸੱਤ ਸਿੰਚਾਈ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੀ ਸੌਗਾਤ ਕੈਬਨਿਟ ਮੰਤਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ ਆਪਣੇ ਨਿੱਜੀ ਹਿੱਤਾਂ ਲਈ ਇਸ ਦੀ ਦੁਰਵਰਤੋਂ ਕਰ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
June 23, 2026
0

ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੀਸ ਨਿਵਾਇਆ ਕਿਉਂਕਿ ਇਹ ਹਰ ਪੰਜਾਬੀ ਅਤੇ ਸਿੱਖ ਲਈ ਸਰਵਉੱਚ ਹੈ, ਪਰ ਕੁਝ ਲੋਕ...

Most Popular

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ

by Ranjit Singh
3 weeks ago
0

Big News: ਅਮਰੀਕਾ ਵਿੱਚ ਪੰਜਾਬੀ ਟਰੱਕ ਡਰਾਈਵਰ ਨੂੰ ਹੋਈ 75 ਸਾਲ ਦੀ ਸਜ਼ਾ ਚੰਡੀਗੜ੍ਹ, 3 ਜੂਨ (ਵਿਸ਼ਵ ਵਾਰਤਾ): ਭਾਰਤੀ ਟਰੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 