• Latest
  • Trending
ਡਿਪਟੀ ਕਮਿਸ਼ਨਰ ਵਲੋਂ ਐਸ.ਜੀ.ਪੀ.ਸੀ. (ਬੋਰਡ) ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵਲੋਂ ਐਸ.ਜੀ.ਪੀ.ਸੀ. (ਬੋਰਡ) ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

3 years ago
Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

2 minutes ago
Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

33 minutes ago
National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

56 minutes ago
IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

2 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

2 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

2 hours ago
National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

National: ਅਮਿਤ ਸ਼ਾਹ ਅੱਜ NIA ਦੀ ਦੋ ਰੋਜ਼ਾ ਅੱਤਵਾਦ ਵਿਰੋਧੀ ਕਾਨਫਰੰਸ ਦਾ ਕਰਨਗੇ ਉਦਘਾਟਨ

2 hours ago
Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

Hockey: ਮਹਿਲਾ ਏਸ਼ੀਅਨ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼ ; ਮੌਜੂਦਾ ਚੈਂਪੀਅਨ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ

3 hours ago
Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

Punjab: ਮੋਦੀ ਸਰਕਾਰ ਦੇ ਮੰਤਰੀ ਨੇ ਮੰਨਿਆ, ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਇਤਿਹਾਸਕ ਕਮੀ ਆਈ – ਕੇਜਰੀਵਾਲ

3 hours ago
IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

IND Vs NZ 1st Test: ਟਾਸ ਹਾਰ ਕੇ ਪਹਿਲਾ ਬੱਲੇਬਾਜ਼ੀ ਕਰ ਰਹੀ ਨਿਊਜ਼ੀਲੈਂਡ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

ਦੇਖਣੀ ਏਸ਼ੀਆ ਦੇ ਸਦੀਵੀ ਅਮਨ ਲਈ ਵਾਘਾ ਤੇ ਕਰਤਾਰਪੁਰ ਸਾਹਿਬ ਦਾ ਬੰਦ ਰਾਹ ਖੋਲ੍ਹਿਆ ਜਾਵੇ

4 hours ago
Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 19 November 2026 | Ang 849 I ਅੱਜ ਦਾ ਹੁਕਮਨਾਮਾ

4 hours ago
Hindi News
English News
Thursday, November 19, 2026
No Result
View All Result
19 °c
Chandigarh
19 ° Fri
20 ° Sat
20 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿਪਟੀ ਕਮਿਸ਼ਨਰ ਵਲੋਂ ਐਸ.ਜੀ.ਪੀ.ਸੀ. (ਬੋਰਡ) ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

February 1, 2024
in ਖਬਰਾਂ, ਚੰਡੀਗੜ੍ਹ, ਪੰਜਾਬ
ਡਿਪਟੀ ਕਮਿਸ਼ਨਰ ਵਲੋਂ ਐਸ.ਜੀ.ਪੀ.ਸੀ. (ਬੋਰਡ) ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼

ਡਿਪਟੀ ਕਮਿਸ਼ਨਰ ਵਲੋਂ ਐਸ.ਜੀ.ਪੀ.ਸੀ. (ਬੋਰਡ) ਲਈ ਵੋਟਾਂ ਬਣਾਉਣ ਦੀ ਪ੍ਰਕਿਰਿਆ ’ਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼
ਕੇਸਾਧਾਰੀ ਸਿੱਖ ਵੋਟਰਾਂ ਲਈ ਸਬੰਧਿਤ ਅਧਿਕਾਰੀਆਂ ਕੋਲ ਫਾਰਮ ਨੰ:1 ਉਪਲਬਧ
ਅਮਿਤ ਕੁਮਾਰ ਪੰਚਾਲ ਨੇ ਵਿਸ਼ੇਸ਼ ਕੈਂਪ ਲਾ ਕੇ ਅਤੇ ਸਬੰਧਿਤ ਧਿਰਾਂ ਦੇ ਸਹਿਯੋਗ ਨਾਲ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਦੀ ਕੀਤੀ ਹਦਾਇਤ

ਕਪੂਰਥਲਾ, 1 ਫਰਵਰੀ (ਵਿਸ਼ਵ ਵਾਰਤਾ):- ਜ਼ਿਲ੍ਹੇ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਆਗਾਮੀ ਚੋਣਾਂ ਸਬੰਧੀ ਵੋਟਰ ਸੂਚੀਆਂ ਦੀ ਤਿਆਰੀ ਅਤੇ ਵੋਟਾਂ ਬਣਾਉਣ ਦੀ ਸਮੁੱਚੀ ਪ੍ਰਕਿਰਿਆ ਵਿਚ ਹੋਰ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਵੋਟ ਬਣਾਉਣ ਲਈ ਨਿਰਧਾਰਿਤ ਸ਼ਰਤਾਂ ਅਨੁਸਾਰ ਕੇਸਾਧਾਰੀ ਸਿੱਖ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾਣ।
ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਡੀ.ਐਮਜ਼, ਚੋਣ ਤਹਿਸੀਲਦਾਰ ਅਤੇ ਸਬੰਧਿਤ ਅਧਿਕਾਰੀਆਂ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਲਈ ਵੋਟਾਂ ਬਣਾਉਣ ਦੇ ਕਾਰਜ ਦੀ ਸਮੀਖਿਆ ਕਰਦਿਆਂ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਜ਼ਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿਚ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀਆਂ ਵੋਟਾਂ ਬਣਾਈਆਂ ਜਾਣ। ਉਨ੍ਹਾਂ ਕਿਹਾ ਕਿ ਵੋਟਾਂ ਬਣਾਉਣ ਲਈ ਹਲਕਿਆਂ ਵਿਚ ਵੱਧ ਤੋਂ ਵੱਧ ਲੋਕਾਂ ਨੂੰ ਜਾਣੂ ਕਰਵਾ ਕੇ ਵਿਸ਼ੇਸ਼ ਕੈਂਪ ਲਾਏ ਜਾਣ ਤਾਂ ਜੋ ਕੋਈ ਵੀ ਯੋਗ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ।
ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਹਲਕਿਆਂ ਵਿਚ ਬੀ.ਐਲ.ਓਜ਼ ਅਤੇ ਪਟਵਾਰੀਆਂ ਤੋਂ ਵੋਟ ਬਣਾਉਣ ਦੀ ਪ੍ਰਕਿਰਿਆ ਦੀ ਲਗਾਤਾਰ ਰਿਪੋਰਟ ਲੈ ਕੇ ਲੋੜੀਂਦੀ ਕਾਰਵਾਈ ਨੂੰ ਅਮਲ ਵਿਚ ਲਿਆਉਣ। ਇਸ ਦੌਰਾਨ ਚੋਣ ਤਹਿਸੀਲਦਾਰ ਨੇ ਦੱਸਿਆ ਕਿ 31 ਜਨਵਰੀ ਤੱਕ 24 ਹਜ਼ਾਰ ਦੇ ਕਰੀਬ ਵੋਟਾਂ ਬਣਾਈਆਂ ਜਾ ਚੁੱਕੀਆਂ ਹਨ। ਅਮਿਤ ਕੁਮਾਰ ਪੰਚਾਲ ਨੇ ਕਿਹਾ ਕਿ ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਅਤੇ ਹੋਰਨਾਂ ਸਬੰਧਿਤ ਧਿਰਾਂ ਦੇ ਸਹਿਯੋਗ ਨਾਲ ਵੋਟ ਬਣਾਉਣ ਬਾਰੇ ਜ਼ਮੀਨੀ ਪੱਧਰ ਤੱਕ ਜਾਣਕਾਰੀ ਪੁੱਜਦੀ ਕਰਕੇ ਕੇਸਾਧਾਰੀ ਸਿੱਖਾਂ ਦੇ ਫਾਰਮ ਨੰ: 1 ਭਰਦਿਆਂ ਵੋਟ ਬਣਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਵੋਟਾਂ ਬਣਾਉਣ ਦੀ ਅੰਤਿਮ ਮਿਤੀ 29 ਫਰਵਰੀ 2024 ਮਿੱਥੀ ਗਈ ਹੈ, ਜਿਸ ਅਨੁਸਾਰ ਯੋਗ ਉਮੀਦਵਾਰਾਂ ਦੀਆਂ ਜਲਦ ਤੋਂ ਜਲਦ ਵੋਟਾਂ ਬਣਾਈਆ ਜਾਣ। ਉਨ੍ਹਾਂ ਦੱਸਿਆ ਕਿ ਸਮੂਹ ਰੀਟਰਨਿੰਗ ਅਫਸਰਾਂ (ਰੀਵਾਇਜ਼ਿੰਗ ਅਥਾਰਟੀ) ਆਪਣੇ ਅਧੀਨ ਆਉਂਦੇ ਹਲਕਿਆਂ ਵਿਚ ਵਿਸ਼ੇਸ਼ ਕੈਂਪ ਲਾ ਕੇ ਵੋਟਾਂ ਬਣਾਉਣ ਸਬੰਧੀ ਕਾਰਵਾਈ ਨੂੰ ਹੋਰ ਤੇਜ਼ ਕਰਨ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵੋਟ ਬਨਵਾਉਣ ਲਈ ਬੰਡਲਾਂ ਵਿਚ ਫਾਰਮ ਨਹੀਂ ਲਏ ਜਾਣਗੇ ਅਤੇ ਵੋਟਰ ਨੂੰ ਆਪਣਾ ਫਾਰਮ ਖੁਦ ਸਬੰਧਿਤ ਅਧਿਕਾਰੀਆਂ ਨੂੰ ਜਮ੍ਹਾਂ ਕਰਵਾਉਣਾ ਪਵੇਗਾ। ਹਦਾਇਤਾਂ ਅਨੁਸਾਰ ਹਰ ਪ੍ਰਾਪਤ ਫਾਰਮ ਨੰ:1 ਰਜਿਸਟਰ ਵਿਚ ਮਿਤੀ ਵਾਰ ਦਰਜ ਕੀਤਾ ਜਾਵੇਗਾ ਅਤੇ ਪਤਿੱਤ ਤੇ ਸਹਿਜਧਾਰੀ ਸਿੱਖ ਵੋਟਰ ਬਣਨ ਦੇ ਹੱਕਦਾਰ ਨਹੀਂ ਹੋਣਗੇ।
ਜ਼ਿਕਰਯੋਗ ਹੈ ਕਿ ਸਬੰਧਿਤ ਅਧਿਕਾਰੀਆਂ ਕੋਲ ਲੋੜੀਂਦਾ ਫਾਰਮ ਨੰ:1 ਉਪਲਬਧ ਹੈ ਜਿੱਥੋਂ ਯੋਗ ਵੋਟਰ ਫਾਰਮ ਪ੍ਰਾਪਤ ਕਰ ਸਕਦੇ ਹਨ।
ਕੈਪਸ਼ਨ- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ( ਬੋਰਡ) ਦੀਆਂ ਵੋਟਾਂ ਬਣਾਉਣ ਦੀ ਪ੍ਰਕਿਰਿਆ ਦੀ ਸਮੀਖਿਆ ਕਰਦੇ ਹੋਏ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ

by Ranjit Singh
November 19, 2026
0

Punjab ਕਾਂਗਰਸ ਨੇ ਵਿਧਾਨ ਸਭਾ ਚੋਣਾਂ ਲਈ 42 ਮੈਂਬਰੀ ਪ੍ਰਦੇਸ਼ ਚੋਣ ਕਮੇਟੀ ਬਣਾਈ ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ) –ਪੰਜਾਬ ਵਿੱਚ...

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ

by Ranjit Singh
November 19, 2026
0

National: ਪ੍ਰਧਾਨ ਮੰਤਰੀ ਮੋਦੀ ਅੱਜ FICCI ਦੀ ਸਾਲਾਨਾ ਆਮ ਮੀਟਿੰਗ ਅਤੇ ਸਾਲਾਨਾ ਸੰਮੇਲਨ ਦਾ ਕਰਨਗੇ ਉਦਘਾਟਨ ਨਵੀਂ ਦਿੱਲੀ, 19 ਨਵੰਬਰ...

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ?

by Ranjit Singh
November 19, 2026
0

IND Vs NZ 1st Test: ਪੜ੍ਹੋ Tea Time ਤੱਕ ਨਿਊਜ਼ੀਲੈਂਡ ਨੇ ਬਣਾਈਆਂ ਕਿੰਨੀਆਂ ਦੌੜਾਂ ? ਚੰਡੀਗੜ੍ਹ, 19 ਨਵੰਬਰ (ਵਿਸ਼ਵ ਵਾਰਤਾ):...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

Breaking: ਪਸਿਆਣਾ ਨੇੜੇ ਭਾਖੜਾ ਨਹਿਰ ‘ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ

by Ranjit Singh
November 19, 2026
0

Breaking: ਪਸਿਆਣਾ ਨੇੜੇ ਭਾਖੜਾ ਨਹਿਰ 'ਤੇ ਬਣਿਆ ਪੁਲ ਢਹਿਆ, ਦੋ ਟਰੱਕ ਹੇਠਾਂ ਡਿੱਗੇ - ਪਟਿਆਲਾ-ਸੰਗਰੂਰ ਰਾਸ਼ਟਰੀ ਰਾਜਮਾਰਗ 'ਤੇ ਭਾਖੜਾ ਨਹਿਰ...

Most Popular

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

ਪਟਿਆਲਾ ਪੁਲਿਸ ਵੱਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ : 3 ਨੂੰ ਕੀਤਾ ਕਾਬੂ

by Navjot
3 weeks ago
0

    ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪਟਿਆਲਾ ਪੁਲਿਸ ਨੂੰ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿਰੁੱਧ ਇੱਕ ਵੱਡੀ ਸਫਲਤਾ ਮਿਲੀ ਹੈ। ਰਾਜਪੁਰਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 