ਡਿਸਟ੍ਰਿਕਟ ਐਂਡ ਸੈਸ਼ਨ ਜੱਜ ਅਜੈ ਕੁਮਾਰ ਸ਼ਾਰਦਾ ਦਾ ਤਬਾਦਲਾ
ਚੰਡੀਗੜ੍ਹ, 20ਅਪ੍ਰੈਲ(ਵਿਸ਼ਵ ਵਾਰਤਾ)- ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਵੱਲੋਂ ਜਾਰੀ ਹੁਕਮਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਜੈ ਕੁਮਾਰ ਸ਼ਾਰਦਾ ਦਾ ਤਬਾਦਲਾ ਕੀਤਾ ਗਿਆ ਹੈ। ਉਹਨਾਂ ਨੂੰ ਕੁਰੂਕਸ਼ੇਤਰ ਤੋਂ ਚੰਡੀਗੜ੍ਹ ਤਬਦੀਲ ਕੀਤਾ ਗਿਆ ਹੈ।