• Latest
  • Trending

ਡਿੰਪਲ ਸੱਭਰਵਾਲ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੀ ਜਨਰਲ ਸਕੱਤਰ ਨਿਯੁਕਤ 

9 years ago
ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

15 minutes ago
Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

17 minutes ago
ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

17 minutes ago
ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

38 minutes ago
ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ ਅਤੇ ਘਾਨਾ ਨੇ ਸਿਹਤ, ਖਣਨ ਅਤੇ ਰੱਖਿਆ ਖੇਤਰਾਂ ਵਿੱਚ ਹੋਰ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ : ਵਿਦੇਸ਼ ਮੰਤਰੀ ਜੈਸ਼ੰਕਰ

40 minutes ago
ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

ਰਜਨੀਕਾਂਤ ਦੀ ਫਿਲਮ ‘Jailer 2’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ

40 minutes ago
‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

‘Selling without prescription’ : ਪੁਲਿਸ ਨੇ 2 ਮੈਡੀਕਲ ਸਟੋਰਾਂ ‘ਤੇ ਮਾਰਿਆ ਛਾਪਾ, 18,000 ਤੋਂ ਵੱਧ ਗੋਲੀਆਂ ਜ਼ਬਤ 

1 hour ago
ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

ਭਾਰਤੀ ਹਵਾਈ ਸੈਨਾ ਵਿਸ਼ਵ ਪੱਧਰ ‘ਤੇ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਕੇ ਲਗਾਤਾਰ ‘Vasudhaiva Kutumbakam’ ਦੇ ਸਿਧਾਂਤ ਨੂੰ ਉਤਸ਼ਾਹਿਤ ਕਰਦੀ ਹੈ : ਹਵਾਈ ਸੈਨਾ ਮੁਖੀ

1 hour ago
Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

Chandigarh MC ਰਿਸ਼ਵਤ ਮਾਮਲਾ: ਸੈਨੇਟਰੀ ਇੰਸਪੈਕਟਰ ਤੋਂ ਬਾਅਦ ਕਈ ਅਧਿਕਾਰੀ CBI ਦੇ ਰਡਾਰ ’ਤੇ

1 hour ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

Punjab: ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲਾ: ਜਥੇਦਾਰ ਵੱਲੋਂ ਸਖ਼ਤ ਨਿੰਦਾ, ਸਖ਼ਤ ਕਾਰਵਾਈ ਦੀ ਮੰਗ

2 hours ago
Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

Punjab: ਜ਼ੀਰਕਪੁਰ ਦੇ ਨੇਚਰ ਪਾਰਕ ’ਚ ਮਿਲੀ ਗਰਦਨ ਕਟੀ ਲਾਸ਼

3 hours ago
Hindi News
English News
Thursday, October 8, 2026
No Result
View All Result
32 °c
Chandigarh
25 ° Fri
25 ° Sat
25 ° Sun
26 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡਿੰਪਲ ਸੱਭਰਵਾਲ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੀ ਜਨਰਲ ਸਕੱਤਰ ਨਿਯੁਕਤ 

December 12, 2017
in ਖਬਰਾਂ
ਮੋਹਾਲੀ, (ਵਿਸ਼ਵ ਵਾਰਤਾ )- ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਤੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਮਹਿਲਾ ਕਾਂਗਰਸੀ ਆਗੂ ਸ੍ਰੀਮਤੀ ਡਿੰਪਲ ਸੱਭਰਵਾਲ ਨੂੰ ਜਿਲ੍ਹਾ ਕਾਂਗਰਸ ਕਮੇਟੀ ਮੋਹਾਲੀ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ। ਸ੍ਰੀਮਤੀ ਸੱਭਰਵਾਲ ਨੂੰ ਇਸ ਨਿਯੁਕਤੀ ਸਬੰਧੀ ਪੱਤਰ ਅੱਜ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੁਆਰਾ ਸੌਂਪਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਦੱਸਿਆ ਕਿ ਸ੍ਰੀਮਤੀ ਸੱਭਰਵਾਲ ਦੀ ਇਹ ਨਿਯੁਕਤੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਕੁਮਾਰ ਜਾਖੜ ਦੀ ਪ੍ਰਵਾਨਗੀ ਮਗਰੋਂ ਕੀਤੀ ਗਈ ਹੈ। ਸ੍ਰੀਮਤੀ ਸੱਭਰਵਾਲ ਨੂੰ ਨਿਯੁਕਤੀ ਪੱਤਰ ਸੌਂਪਣ ਮਗਰੋਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਉਮੀਦ ਪ੍ਰਗਟ ਕੀਤੀ ਕਿ ਸ੍ਰੀਮਤੀ ਸੱਭਰਵਾਲ ਜਿਲ੍ਹਾ ਮੋਹਾਲੀ ਅੰਦਰ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਪੂਰੀ ਮਿਹਨਤ ਨਾਲ ਕੰਮ ਕਰਨਗੇ। ਇਸ ਮੌਕੇ ਸ੍ਰੀਮਤੀ ਡਿੰਪਲ ਸੱਭਰਵਾਲ ਨੇ ਜਿਲ੍ਹਾ ਪ੍ਰਧਾਨ ਤੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੂੰ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਨੇ ਜਿਹੜੀ ਜ਼ਿੰਮੇਵਾਰੀ ਅੱਜ ਉਹਨਾਂ  ਨੂੰ ਸੌਂਪੀ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਦੀਆਂ ਲੋਕ ਭਲਾਈ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਦਾ ਕੰਮ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੋਮਨਾਥ ਸਾਬਕਾ ਸਰਪੰਚ ਗੁਡਾਣਾ, ਰਣਧੀਰ ਸਿੰਘ ਸਰਪੰਚ ਹੁਸੈਨਪੁਰ, ਬਲਜੀਤ ਸਿੰਘ ਠਸਕਾ, ਮਾਨ ਸਿੰਘ ਮਨੌਲੀ, ਬਲਬੀਰ ਸਿੰਘ ਗੋਬਿੰਦਗੜ• ਤੋਂ ਇਲਾਵਾ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਦੇ ਵਰਕਰ ਹਾਜ਼ਰ ਸਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

by Navjot
October 8, 2026
0

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ ਨਵੀਂ ਦਿੱਲੀ, 8 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਸਿਹਤ ਅਤੇ ਪਰਿਵਾਰ...

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ

by Navjot
October 8, 2026
0

Indian Air Force Day : ਭਾਰਤੀ ਹਵਾਈ ਸੈਨਾ ਹਿੰਮਤ, ਬਹਾਦਰੀ ਅਤੇ ਅਨੁਸ਼ਾਸਨ ਦਾ ਪ੍ਰਤੀਕ ਹੈ : ਰਾਜਨਾਥ ਸਿੰਘ ਨਵੀਂ ਦਿੱਲੀ,...

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

ਐਕਸ਼ਨ-ਮਨੋਰੰਜਕ ਫਿਲਮ ‘Delivery Boy’ 23 ਅਕਤੂਬਰ ਹੋਵੇਗੀ ਰਿਲੀਜ਼

by Navjot
October 8, 2026
0

ਐਕਸ਼ਨ-ਮਨੋਰੰਜਕ ਫਿਲਮ 'Delivery Boy' 23 ਅਕਤੂਬਰ ਹੋਵੇਗੀ ਰਿਲੀਜ਼ ਚੇਨਈ, 8 ਅਕਤੂਬਰ (ਵਿਸ਼ਵ ਵਾਰਤਾ): ਨਿਰਦੇਸ਼ਕ ਨਾਨੀ ਦੀ ਆਗਾਮੀ ਭਾਵੁਕ ਐਕਸ਼ਨ-ਮਨੋਰੰਜਕ ਫਿਲਮ...

ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ ‘ਤੇ ਕੀਤੀ ਚਰਚਾ

by Navjot
October 8, 2026
0

ਭਾਰਤ ਅਤੇ ਮਿਆਂਮਾਰ ਨੇ ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਪਹਿਲਕਦਮੀਆਂ 'ਤੇ ਕੀਤੀ ਚਰਚਾ ਗੁਹਾਟੀ, 8 ਅਕਤੂਬਰ (ਵਿਸ਼ਵ ਵਾਰਤਾ): ਭਾਰਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ

by Navjot
October 8, 2026
0

ਕੇਂਦਰ ਵੱਲੋਂ ਟੀਬੀ ਦੇ ਖਾਤਮੇ ਲਈ JOSH ਟੀਮਾਂ ਦੀ ਸ਼ੁਰੂਆਤ ਨਵੀਂ ਦਿੱਲੀ, 8 ਅਕਤੂਬਰ (ਵਿਸ਼ਵ ਵਾਰਤਾ): ਕੇਂਦਰੀ ਸਿਹਤ ਅਤੇ ਪਰਿਵਾਰ...

Most Popular

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
4 weeks ago
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 12 ਸਤੰਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 