ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ‘ਚ ਅੱਜ ਫਿਰ ਹੋਇਆ ਵਾਧਾ
ਨਵੀਂ ਦਿੱਲੀ, 15ਅਕਤੂਬਰ(ਵਿਸ਼ਵ ਵਾਰਤਾ)-ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ ਵਿੱਚ 33 ਤੋਂ 38 ਪੈਸੇ ਦਾ ਵਾਧਾ ਹੋਇਆ ਹੈ ਜਦੋਂ ਕਿ ਪੈਟਰੋਲ ਦੀ ਕੀਮਤ ਵਿੱਚ 30 ਤੋਂ 35 ਪੈਸੇ ਦਾ ਵਾਧਾ ਹੋਇਆ ਹੈ।























