• Latest
  • Trending
ਡੀਜੀਪੀ ਗੌਰਵ ਯਾਦਵ ਦੀ ਅਗਵਾਈ ‘ਚ ਖਰੜ ਵਿੱਚ ਪੰਜਾਬ ਪੁਲਿਸ ਦਾ ਸਪੈੱਸ਼ਲ ਸਰਚ ਆਪਰੇਸ਼ਨ

4 years ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

5 minutes ago
Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

28 minutes ago
ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

45 minutes ago
Punjab ਵਿਧਾਨ ਸਭਾ ਵਿੱਚ ਭਰੋਸਗੀ ਮਤਾ ਸਰਬਸੰਮਤੀ ਨਾਲ ਪਾਸ

1 hour ago
ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ: ਹੁਣ ਤੱਕ 16.5 ਕਰੋੜ ਰੁਪਏ ਦੀ ਲਾਗਤ ਨਾਲ ਕਿਡਨੀ ਮਰੀਜ਼ਾਂ ਨੇ 1 ਲੱਖ ਡਾਇਲਿਸਿਸ ਸੈਸ਼ਨ ਲਏ:

2 hours ago
Chandigarh ਹਵਾਈ ਅੱਡੇ ‘ਤੇ ਰਾਜਪਾਲ ਕਟਾਰੀਆ ਨੇ ਰਾਸ਼ਟਰਪਤੀ ਮੁਰਮੂ ਦਾ ਕੀਤਾ ਸਵਾਗਤ

ਆਵਾਰਾ ਕੁੱਤਿਆਂ ਦੇ ਖਤਰੇ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕੀਤੀ ਜਾਵੇ : ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਨਗਰ ਨਿਗਮ ਕਮਿਸ਼ਨਰਾਂ ਨੂੰ ਦਿੱਤੇ ਨਿਰਦੇਸ਼

Gautam Adani ਆਪਣੇ ਵਿਆਹ ਦੀ 40ਵੀਂ ਵਰ੍ਹੇਗੰਢ ਦੇ ਮੌਕੇ ਪੁੱਜੇ ਕੇਦਾਰਨਾਥ ਧਾਮ

Punjab: ਮਲੋਟ ਵਿੱਚ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ!

3 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
National: ਕੇਂਦਰ ਨੇ ਨਾਗਰਿਕਤਾ ਨਿਯਮਾਂ ਵਿੱਚ ਕੀਤੀ ਸੋਧ

Hindi News
English News
Friday, May 1, 2026
No Result
View All Result
34 °c
Chandigarh
33 ° Sat
33 ° Sun
28 ° Mon
26 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀਜੀਪੀ ਗੌਰਵ ਯਾਦਵ ਦੀ ਅਗਵਾਈ ‘ਚ ਖਰੜ ਵਿੱਚ ਪੰਜਾਬ ਪੁਲਿਸ ਦਾ ਸਪੈੱਸ਼ਲ ਸਰਚ ਆਪਰੇਸ਼ਨ

July 9, 2022
in ADMINISTRATION, CRIME, MOHALI, ਅਜੀਤਗੜ੍ਹ, ਅੰਤਰਰਾਸ਼ਟਰੀ, ਸੜਕ ਹਾਦਸਾ, ਸਾਹਿਤਕ, ਸਿੱਖਿਆ, ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਧਾਰਮਿਕ, ਪੰਜਾਬ, ਪ੍ਰਸ਼ਾਸਨਿਕ, ਫ਼ਿਲਮੀ, ਬਦਲੀਆਂ, ਬਰਨਾਲਾ, ਮਾਨਸਾ, ਮੋਗਾ, ਰਾਸ਼ਟਰੀ, ਰਾਜਸਥਾਨ, ਰੀ ਮੁਕਤਸਰ ਸਾਹਿਬ, ਰੂਪਨਗਰ, ਵਪਾਰ
ਡੀਜੀਪੀ ਗੌਰਵ ਯਾਦਵ ਦੀ ਅਗਵਾਈ ‘ਚ ਖਰੜ ਵਿੱਚ ਪੰਜਾਬ ਪੁਲਿਸ ਦਾ ਸਪੈੱਸ਼ਲ ਸਰਚ ਆਪਰੇਸ਼ਨ

ਡੀਜੀਪੀ ਗੌਰਵ ਯਾਦਵ ਦੀ ਅਗਵਾਈ ‘ਚ ਖਰੜ ਵਿੱਚ ਪੰਜਾਬ ਪੁਲਿਸ ਦਾ ਸਪੈੱਸ਼ਲ ਸਰਚ ਆਪਰੇਸ਼ਨ

ਨਿੱਜੀ ਹੋਟਲਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਪੁਲਿਸ ਵੱਲੋਂ ਛਾਪੇਮਾਰੀ;ਕਈਆਂ ਨੂੰ ਲਿਆ ਹਿਰਾਸਤ ‘ਚ

ਚੰਡੀਗੜ੍ਹ,9 ਜੁਲਾਈ(ਵਿਸ਼ਵ ਵਾਰਤਾ)- ਮੁਹਾਲੀ ਦੇ ਨਾਲ ਲੱਗਦੇ ਖਰੜ ਵਿੱਚ  ਪੁਲਿਸ ਦਾ ਸਪੈੱਸ਼ਲ ਸਰਚ ਆਪਰੇਸ਼ਨ ਚੱਲ ਰਿਹਾ ਹੈ। ਇਹ ਆਪਰੇਸ਼ਨ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਵਿੱਚ ਚੱਲ ਰਿਹਾ ਹੈ,ਜੋ ਕਿ ਮੌਕੇ ਤੇ ਮੌਜੂਦ ਹਨ। ਜਾਣਕਾਰੀ ਅਨੁਸਾਰ ਇਹ ਛਾਪੇਮਾਰੀ ਖਰੜ ਦੀ ਪਾਮ ਸੋਸਾਇਟੀ ਅਤੇ ਉਸਦੇ ਨਾਲ ਲੱਗਦੀ ਪਾਰਸ ਸੋਸਾਇਟੀ ਵਿੱਚ ਕੀਤੀ ਜਾ ਰਹੀ ਹੈ। ਇਸ ਦੌਰਾਨ ਪੁਲਿਸ ਨੇ ਕਈ ਹੋਟਲਾਂ ਤੋਂ ਇਲਾਵਾ ਨਿੱਜੀ ਰਿਹਾਇਸ਼ਾਂ ਵਿੱਚ ਵੀ ਛਾਪੇਮਾਰੀ ਕੀਤੀ ਹੈ।ਇਹ ਵੀ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੁਲਿਸ ਨੂੰ ਕਈ ਸ਼ੱਕੀਆਂ ਦੇ ਇੱਥੇ ਛਿਪੇ ਹੋਣ ਦੀ ਖੂਫੀਆ ਜਾਣਕਾਰੀ ਮਿਲੀ ਸੀ ਅਤੇ ਹੁਣ ਤੱਕ ਪੁਲਿਸ ਨੇ ਕਈਆਂ ਨੂੰ ਹਿਰਾਸਤ ਵਿੱਚ ਵੀ ਲਿਆ ਹੈ। ਇਸ ਸਮੇਂ ਡੀਜੀਪੀ ਗੌਰਵ ਯਾਦਵ ਤੋਂ ਇਲਾਵਾ ਰੋਪੜ੍ਹ ਰੇਂਜ ਦੀ ਡੀਆਈਜੀ ਭੁੱਲਰ ਅਤੇ ਮੋਹਾਲੀ ਨਾਲ ਸੰਬੰਧਿਤ ਹੋਰ ਕਈ ਵੱਡੇ ਅਧਿਕਾਰੀ ਮੌਜੂਦ ਹਨ।

ਇੱਥੇ ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਸਟਰਮਾਈਂਡ ਲਾਰੇਂਸ ਬਿਸ਼ਨੋਈ ਕੋਲੋਂ ਖਰੜ ਵਿੱਚ ਹੀ ਸੀਆਈਏ ਸਟਾਫ ਦੇ ਦਫਤਰ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

by Ankit
May 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ...

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ

by Jaspreet Kaur
May 1, 2026
0

Punjab : 13 ਸਾਲਾਂ ਦਾ ਇੰਤਜ਼ਾਰ ਖ਼ਤਮ! ਮਜ਼ਦੂਰ ਦਿਵਸ 'ਤੇ ਮਾਨ ਸਰਕਾਰ ਦਾ ਵੱਡਾ ਤੋਹਫ਼ਾ ਚੰਡੀਗੜ੍ਹ, 1 ਮਈ 2026 (ਵਿਸ਼ਵ...

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

by Ankit
May 1, 2026
0

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ...

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ ‘ਚ ਸੱਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

by Ankit
May 1, 2026
0

ਪੰਜਾਬ ਵੱਲੋਂ ਨਵਾਂ ਮੀਲ ਪੱਥਰ ਕਾਇਮ: ਸ਼ੁਰੂਆਤ ਤੋਂ ਤੱਕ ਦਾ ਸਭ ਤੋਂ ਵੱਧ ਜੀ.ਐਸ.ਟੀ. ਪ੍ਰਾਪਤੀ, ਵਿਕਾਸ ਦਰ ਵਿੱਚ ਭਾਰਤ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

by Ankit
May 1, 2026
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ...

Most Popular

IPL 2026: ਅੱਜ ਆਈਪੀਐਲ ‘ਚ ਦੋ ਮੁਕਾਬਲੇ: ਪਹਿਲਾ ਮੈਚ ਦਿੱਲੀ ਅਤੇ ਪੰਜਾਬ ਵਿਚਾਲੇ

by Ranjit Singh
6 days ago
0

IPL 2026: ਅੱਜ ਆਈਪੀਐਲ 'ਚ ਦੋ ਮੁਕਾਬਲੇ: ਪਹਿਲਾ ਮੈਚ ਦਿੱਲੀ ਅਤੇ ਪੰਜਾਬ ਵਿਚਾਲੇ ਨਵੀਂ ਦਿੱਲੀ, 25 ਅਪ੍ਰੈਲ 2026: ਆਈਪੀਐਲ 2026...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 