• Latest
  • Trending
ਡੀਜੀਪੀ ਦਿਨਕਰ ਗੁਪਤਾ ਨੇ ਕੀਤਾ ਵੱਡਾ ਐਲਾਨ

ਡੀਜੀਪੀ ਦਿਨਕਰ ਗੁਪਤਾ ਨੇ ਕੀਤਾ ਵੱਡਾ ਐਲਾਨ

6 years ago
Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

2 minutes ago
Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

27 minutes ago
Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

1 hour ago
Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

1 hour ago
Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

Punjab: ਪੰਜਾਬ ਚੋਣਾਂ ਲਈ ਪੰਥਕ ਧਿਰਾਂ ਦੀ ਸਿਆਸੀ ਸਰਗਰਮੀ ਤੇਜ਼, ਦਸੰਬਰ ਦੇ ਪਹਿਲੇ ਹਫ਼ਤੇ ਗੱਠਜੋੜ ਦਾ ਐਲਾਨ ਸੰਭਵ

2 hours ago
Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

Punjab: ਭੁੱਲਰ-ਕ੍ਰਿਸ਼ਾਨੂ ਸਾਰਦਾ ਮਾਮਲਾ: ਫ਼ਾਜ਼ਿਲਕਾ ਦੇ SSP ਤੋਂ ED ਨੇ ਕੀਤੀ ਪੁੱਛਗਿੱਛ

2 hours ago
National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

National: ਸੰਸਦ ਦੇ ਸੈਸ਼ਨ ਤੋਂ ਪਹਿਲਾਂ ਅੱਜ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਅੱਜ

2 hours ago
Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

Surjit Hockey Tournament: ਅੱਜ ਖੇਡੇ ਜਾਣਗੇ ਸੈਮੀ ਫਾਈਨਲ ਮੁਕਾਬਲੇ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

National: ਦਿੱਲੀ ’ਚ ਭਾਜਪਾ ਦੇ ਕੌਮੀ ਅਹੁਦੇਦਾਰਾਂ ਦੀ ਦੋ ਰੋਜ਼ਾ ਮੀਟਿੰਗ ਅੱਜ ਤੋਂ

4 hours ago
Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

Breaking News: ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਕਾਂਗਰਸ ਦੀ ਅੱਜ ਵੱਡੀ ਮੀਟਿੰਗ

4 hours ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

4 hours ago
Hindi News
English News
Friday, November 27, 2026
No Result
View All Result
22 °c
Chandigarh
18 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀਜੀਪੀ ਦਿਨਕਰ ਗੁਪਤਾ ਨੇ ਕੀਤਾ ਵੱਡਾ ਐਲਾਨ

May 23, 2021
in MOHALI, ਖਬਰਾਂ, ਪੰਜਾਬ
ਡੀਜੀਪੀ ਦਿਨਕਰ ਗੁਪਤਾ ਨੇ ਕੀਤਾ ਵੱਡਾ ਐਲਾਨ

ਡੀਜੀਪੀ ਦਿਨਕਰ ਗੁਪਤਾ ਨੇ ਕੀਤਾ ਵੱਡਾ ਐਲਾਨ

ਕਈਆਂ ਕੋਲੋਂ ਖੁੱਸ ਸਕਦਾ ਹੈ SHO ਰੈਂਕ

ਚੰਡੀਗੜ੍ਹ ,23 ਮਈ(ਵਿਸ਼ਵ ਵਾਰਤਾ): ਪੰਜਾਬ ਦੇ ਪੁਲਿਸ ਥਾਣਿਆਂ ’ਚ ਹੁਣ ਕਈਆਂ ਦਾ ਐਸ.ਐੱਚ.ਓ ਰੈਂਕ ਹੁਣ ਖੁੱਸ ਸਕਦਾ ਹੈ। ਪੁਲਿਸ ਦੇ ਸਾਰੇ ਵਿੰਗਜ਼ ਨੂੰ ਹੁਕਮ ਜਾਰੀ ਕੀਤੇ ਗਏ ਹਨ ਕਿ ਤਿੰਨ ਦਿਨਾਂ ਅੰਦਰ ਅਜਿਹੇ ਸਾਰੇ ਪੁਲਿਸ ਅਧਿਕਾਰੀਆਂ ਤੋਂ ਐੱਸ.ਐੱਚ.ਓ ਦਾ ਰੈਂਕ ਵਾਪਸ ਲੈ ਲਿਆ ਜਾਵੇ, ਜੋ ਸਬ ਇੰਸਪੈਕਟਰ ਰੈਂਕ ਤੋਂ ਘੱਟ ਹਨ ਤੇ ਹਥਿਆਰਬੰਦ ਬਟਾਲੀਅਨਾਂ ਦੇ ਕਿਸੇ ਅਧਿਕਾਰੀ ਨੂੰ ਵੀ ਐਸ.ਐੱਚ.ਓ ਨਹੀਂ ਬਣਾਇਆ ਜਾ ਸਕਦਾ।

ਡੀਜੀਪੀ ਪੱਧਰ ਉੱਤੇ ਲਿਆ ਗਿਆ ਇਹ ਫ਼ੈਸਲਾ ਉਨ੍ਹਾਂ ਰਿਪੋਰਟਾਂ ਦੇ ਮੱਦੇਨਜ਼ਰ ਲਿਆ ਗਿਆ ਹੈ, ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਕੁਝ ਅਯੋਗ ਵਿਅਕਤੀਆਂ ਨੂੰ ਐੱਸਐੱਚਓ ਦਾ ਰੈਂਕ ਦਿੱਤਾ ਗਿਆ ਹੈ। ਸਾਰੇ ਕਮਿਸ਼ਨਰਾਂ, IGs, DIGs ਅਤੇ SSPs ਨੂੰ ਜਾਰੀ ਸੰਦੇਸ਼ ਵਿੱਚ ਡੀਜੀਪੀ ਨੇ ਕਿਹਾ ਹੈ ਕਿ ਪੰਜਾਬ ਪੁਲਿਸ ਦੇ ਕਾਨੂੰਨ 2007 ਅਨੁਸਾਰ ਹਰੇਕ ਪੁਲਿਸ ਥਾਣੇ ਦਾ ਐੱਸ.ਐੱਚ.ਓ ਕਿਸੇ ਵੀ ਹਾਲਤ ਵਿੱਚ ਇੰਸਪੈਕਟਰ ਤੇ ਸਬ ਇੰਸਪੈਕਟਰ ਰੈਂਕ ਤੋਂ ਘੱਟ ਨਹੀਂ ਹੋਵੇਗਾ। ਇਸ ਦੇ ਨਾਲ ਹੀ ਹਥਿਆਰਬੰਦ ਬਟਾਲੀਅਨਾਂ ਦੇ ਅਧਿਕਾਰੀ ਵੀ ਇਹ ਅਹੁਦਾ ਅਖ਼ਤਿਆਰ ਨਹੀਂ ਕਰ ਸਕਦੇ।

ਇੱਕ ਸੀਨੀਅਰ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਜਿਹੜੇ ਅਧਿਕਾਰੀਆਂ ਨੇ ਆਪਣੀਆਂ ਸਬੰਧਤ ਬਟਾਲੀਅਨਾਂ ਤੋਂ ਪੰਜਾਬ ਪੁਲਿਸ ਵਿੱਚ ਅੰਤਰ ਕਾਡਰ ਤਬਾਦਲੇ ਕਰਵਾਏ ਹੋਏ ਹਨ, ਉਨ੍ਹਾਂ ’ਚੋਂ ਕੋਈ ਵੀ ਹੁਣ ਐਸ.ਐੱਚ.ਓ ਦੇ ਰੈਂਕ ਉੱਤੇ ਨਹੀਂ ਰਹੇਗਾ। ਇਸ ਹੁਕਮ ਵਿੱਚ ਅੱਗੇ ਕਿਹਾ ਗਿਆ ਹੈ ਕੁਝ ਜ਼ਿਲ੍ਹਿਆਂ ਦੇ ਕੁਝ ਪੁਲਿਸ ਥਾਣਿਆਂ ਵਿੱਚ ਐਸ.ਐੱਚ.ਓ ਤਾਇਨਾਤ ਨਹੀਂ ਕੀਤੇ ਗਏ ਹਨ ਤੇ ਜੇ ਇੰਸਪੈਕਟਰ ਜਾਂ ਸਬ–ਇੰਸਪੈਕਟਰ ਰੈਂਕ ਤੋਂ ਘੱਟ ਕਿਸੇ ਅਧਿਕਾਰੀ ਨੂੰ ਐਸ.ਐੱਚ.ਓ ਰੈਂਕ ਦਿੱਤਾ ਗਿਆ ਹੈ, ਉਹ ਪ੍ਰਵਾਨਿਤ ਨਹੀਂ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

by Ranjit Singh
November 27, 2026
0

Punjab Weather: ਸੂਬੇ 'ਚ ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਮੌਸਮ ਵਿਭਾਗ ਨੇ...

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ

by Ranjit Singh
November 27, 2026
0

Ind Vs NZ 2nd Test: ਪਹਿਲੇ ਦਿਨ ਦੀ ਖੇਡ ਖਤਮ - ਟਾਮ ਲੈਥਮ ਨੇ ਜੜਿਆ ਅਰਧ ਸੈਂਕੜਾ - ਬਲੰਡੇਲ 53...

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ

by Ranjit Singh
November 27, 2026
0

Punjab: ਪਾਕਿਸਤਾਨ ਗਏ ਸਿੱਖ ਜਥੇ ਦੇ ਤਿੰਨ ਲਾਪਤਾ ਹੋਏ ਸ਼ਰਧਾਲੂ ਮਿਲੇ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਸ੍ਰੀ ਗੁਰੂ ਨਾਨਕ ਦੇਵ...

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

Punjab: BSF ਨੇ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ

by Ranjit Singh
November 27, 2026
0

Punjab: BSF ਨੇ ਭਾਰਤ-ਪਾਕਿ ਸਰਹੱਦ 'ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਢੇਰ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਬੀਐਸਐਫ ਨੇ ਭਾਰਤ-ਪਾਕਿਸਤਾਨ ਸਰਹੱਦ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਕਈ ਥਾਵਾਂ ‘ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ

by Ranjit Singh
November 27, 2026
0

Punjab Weather: ਸੂਬੇ 'ਚ ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ): ਮੌਸਮ ਵਿਭਾਗ ਨੇ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Navjot
4 weeks ago
0

ਚੰਡੀਗੜ੍ਹ, 2 ਨਵੰਬਰ  (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 