ਡੀਜੀਪੀ ਦਿਨਕਰ ਗੁਪਤਾ ਹੋਣਗੇ ਕਾਰਪੋਰੇਸ਼ਨ ਦੇ ਚੇਅਰਮੈਨ
ਪੜ੍ਹੋ, ਕਿਹੜੀ ਕਾਰਪੋਰੇਸ਼ਨ ਦੀ ਮਿਲੀ ਚੇਅਰਮੈਨੀ
ਚੰਡੀਗੜ੍ਹ, 4ਅਕਤੂਬਰ(ਵਿਸ਼ਵ ਵਾਰਤਾ)- ਕੈਪਟਨ ਸਰਕਾਰ ਦੇ ਸਮੇਂ ਡੀ.ਜੀ.ਪੀ ਰਹੇ ਦਿਨਕਰ ਗੁਪਤਾ ਨੂੰ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਮਕੇ ਤਿਵਾੜੀ ਜੋ ਪਹਿਲਾਂ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੰਜਾਬ ਪੁਲਿਸ ਕਾਰਪੋਰੇਸ਼ਨ ਸਨ, ਹੁਣ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਕਾਰਜਭਾਰ ਸੰਭਾਲਣਗੇ।























