• Latest
  • Trending
ਡੀਜੀਪੀ ਨੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ

ਡੀਜੀਪੀ ਨੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ

4 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

4 hours ago
ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

5 hours ago
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

5 hours ago
ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

ਹਵਾਈ ਸੈਨਾ ਮੁਖੀ ਨੇ ਫਰੰਟਲਾਈਨ ਦਾ ਕੀਤਾ ਦੌਰਾ, ਹਵਾਈ ਯੋਧਿਆਂ ਨਾਲ ਮਨਾਈ ਦਿਵਾਲੀ

6 hours ago
ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

ਕੈਂਸਰ-ਰੋਧੀ ਦਵਾਈਆਂ ਦੀਆਂ ਸੋਧੀਆਂ ਹੋਈਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ 

6 hours ago
ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

ਪੁਲਿਸ ਨੇ 180 ਕਿਲੋ ਤੋਂ ਵੱਧ ਨਸ਼ੀਲੇ ਪਦਾਰਥ ਕੀਤੇ ਜ਼ਬਤ ; 4 ਤਸਕਰਾਂ ਨੂੰ ਗ੍ਰਿਫਤਾਰ 

6 hours ago
 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

 ਅਫਗਾਨਿਸਤਾਨ : ਭਿਆਨਕ ਸੜਕ ਹਾਦਸੇ ਵਿੱਚ 7 ਲੋਕਾਂ ਦੀ ਮੌਤ, ਦੋ ਜ਼ਖਮੀ

8 hours ago
ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

ਹੈਰੋਇਨ ਅਤੇ 19.5 ਲੱਖ ਰੁਪਏ ਦੀ ਨਕਦੀ ਸਮੇਤ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ

8 hours ago
NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

NIA ਨੇ ਮਹਾਰਾਸ਼ਟਰ ISIS ਅੱਤਵਾਦੀ ਮਾਡਿਊਲ ਮਾਮਲੇ ਵਿੱਚ ਇੱਕ ਡਾਕਟਰ ਨੂੰ ਦੋਸ਼ੀ ਠਹਿਰਾਇਆ

8 hours ago
ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

ਦੀਵਾਲੀ ‘ਤੇ ਜ਼ਹਿਰੀਲੀ ਹੋਈ ਦਿੱਲੀ-NCR ਦੀ ਹਵਾ ; ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ’ਚ

8 hours ago
ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਘਰ ਦੀ ਛੱਤ ਡਿੱਗਣ ਕਾਰਨ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

8 hours ago
Hindi News
English News
Sunday, November 8, 2026
No Result
View All Result
17 °c
Chandigarh
22 ° Mon
23 ° Tue
23 ° Wed
23 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀਜੀਪੀ ਨੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ

November 5, 2022
in ADMINISTRATION, CRIME, ਅਜੀਤਗੜ੍ਹ, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਪ੍ਰਸ਼ਾਸਨਿਕ, ਮਨੋਰੰਜਨ, ਰਾਸ਼ਟਰੀ
ਡੀਜੀਪੀ ਨੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ

ਡੀਜੀਪੀ ਨੇ ਅਫਵਾਹ ਫੈਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਦੀ ਦਿੱਤੀ ਚੇਤਾਵਨੀ

ਚੰਡੀਗੜ,4 ਨਵੰਬਰ (ਵਿਸ਼ਵ ਵਾਰਤਾ)-: ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਅੰਮ੍ਰਿਤਸਰ ਵਿੱਚ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਸੁਧੀਰ ਸੂਰੀ ‘ਤੇ ਗੋਲੀਆਂ ਚਲਾਉਣ ਵਾਲੇ ਅੰਮਿ੍ਰਤਸਰ ਦੇ ਸੰਦੀਪ ਸਿੰਘ ਸੰਨੀ ਵਾਸੀ ਕੋਟ ਬਾਬਾ ਦੀਪ ਸਿੰਘ ਦੇ ਦੁਕਾਨਦਾਰ ਨੂੰ ਕਾਬੂ ਕਰ ਲਿਆ ਹੈ।

ਉਨਾਂ ਦੱਸਿਆ ਕਿ ਕਥਿਤ ਦੋਸ਼ੀ ਵਿਅਕਤੀ, ਜੋ ਕਿ ਗੋਪਾਲ ਮੰਦਿਰ, ਅੰਮ੍ਰਿਤਸਰ ਨੇੜੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਹੈ, ਦੇ ਕਬਜੇ ਵਿੱਚੋਂ ਵਾਤਰਦਾਤ ਨੂੰ ਅੰਜਾਮ ਦੇਣ ਵਾਲਾ ਹਥਿਆਰ .32 ਬੋਰ ਦਾ ਪਿਸਤੌਲ ਵੀ ਬਰਾਮਦ ਕੀਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਬੀਤੀ ਦੁਪਹਿਰ 3.40 ਵਜੇ ਦੇ ਕਰੀਬ , ਅੰਮ੍ਰਿਤਸਰ ਦੇ ਗੋਪਾਲ ਨਗਰ ’ਚ ਗੋਪਾਲ ਮੰਦਰ ਦੇ ਬਾਹਰ ਧਰਨੇ ‘ਤੇ ਬੈਠਾ ਸੀ, ਜਦੋਂ ਉਸ ‘ਤੇ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀਆਂ ਚਲਾ ਦਿੱਤੀਆਂ। ਉਸ ਨੂੰ ਤੁਰੰਤ ਐਸਕਾਰਟ ਹਸਪਤਾਲ ਅੰਮਿ੍ਰਤਸਰ ਲਿਜਾਇਆ ਗਿਆ, ਜਿੱਥੇ ਉਸਦੀ ਮੌਤ ਹੋ ਗਈ ।

ਡੀਜੀਪੀ ਗੌਰਵ ਯਾਦਵ ਨੇ ਚੰਡੀਗੜ ਵਿੱਚ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਸ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੱਤਾ ਅਤੇ ਦੱਸਿਆ ਕਿ ਇਸ ਸਬੰਧ ਵਿੱਚ ਆਈਪੀਸੀ ਦੀ ਧਾਰਾ 302 (ਕਤਲ) ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਥਾਣਾ ਸਦਰ ਅੰਮਿ੍ਰਤਸਰ ਵਿਖੇ ਐਫਆਈਆਰ ਦਰਜ ਕੀਤੀ ਗਈ ਹੈ।

ਉਨਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਅਤੇ ਪੰਜਾਬ ਪੁਲਿਸ ਜਲਦ ਹੀ ਮਾਮਲੇ ਦੀ ਤਹਿ ਤੱਕ ਪਹੁੰਚ ਜਾਵੇਗੀ। ਉਨਾਂ ਦੁਹਰਾਇਆ ਕਿ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਵੀ ਸਾਜ਼ਿਸ਼ ਦਾ ਪਰਦਾਫਾਸ ਕੀਤਾ ਜਾਵੇਗਾ। ਉਨਾਂ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਸਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹੈ।

ਡੀਜੀਪੀ ਨੇ ਪੰਜਾਬ ਦੀ ਪੁਰਾਣੀ ਭਾਈਚਾਰਕ ਸਾਂਝ ਦੇ ਮਿਸਾਲੀ ਰਿਕਾਰਡ ਬਾਰੇ ਦੱਸਦਿਆਂ ਮੀਡੀਆ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਲੇਟਫਾਰਮਾਂ ਜਾਂ ਸੋਸ਼ਲ ਮੀਡੀਆ ‘ਤੇ ਗ਼ੈਰ-ਪ੍ਰਮਾਣਿਤ ਗੱਲਾਂ/ਖਬਰਾਂ ਪੋਸਟ ਕਰਨ ਤੋਂ ਗੁਰੇਜ ਕਰਨ ਇਸ ਦੇ ਨਾਲ ਹੀ ਅਫਵਾਹਾਂ ਫੈਲਾਉਣ ਵਾਲਿਆਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਚੇਤਾਵਨੀ ਵੀ ਦਿੱਤੀ।

ਉਨਾਂ ਕਿਹਾ ਕਿ ਅੰਮਿ੍ਰਤਸਰ ਵਿੱਚ ਸਥਿਤੀ ਪੂਰੀ ਤਰਾਂ ਕਾਬੂ ਹੇਠ ਹੈ ਅਤੇ ਉਹ ਇਸ ਮਾਮਲੇ ਵਿੱਚ ਹੋ ਰਹੀਆਂ ਕਾਰਵਾਈਆਂ ਬਾਰੇ ਅੱਪਡੇਟ ਕਰਦੇ ਰਹਿਣਗੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ  (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਅੰਡਰ-19 ਏਸ਼ੀਆ ਕੱਪ :  ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

by Navjot
November 8, 2026
0

      ਮਸਕਟ, 8 ਨਵੰਬਰ (ਵਿਸ਼ਵ ਵਾਰਤਾ) - ਅੰਡਰ-19 ਏਸ਼ੀਆ ਕੱਪ ਵਿੱਚ ਪਾਕਿਸਤਾਨ ਨੇ ਭਾਰਤ ਨੂੰ 3 ਵਿਕਟਾਂ ਨਾਲ...

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਦੀਵਾਲੀ ਦੇ ਮੌਕੇ ‘ਤੇ ਬੇਟੇ ਦੀ ਦਿਖਾਈ ਪਹਿਲੀ ਝਲਕ 

by Navjot
November 8, 2026
0

  ਮੁੰਬਈ, 8 ਨਵੰਬਰ (ਵਿਸ਼ਵ ਵਾਰਤਾ) ਦੀਵਾਲੀ ਦੇ ਖਾਸ ਮੌਕੇ 'ਤੇ, ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਨੇ ਆਪਣੇ ਬੇਟੇ, ਵਿਹਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 8, 2026
0

ਚੰਡੀਗੜ੍ਹ, 8 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ਮਸ਼ਹੂਰ ਟੀਵੀ ਸ਼ੋਅ CID ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ

ਮਸ਼ਹੂਰ ਟੀਵੀ ਸ਼ੋਅ CID ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ

by Jaspreet Kaur
2 weeks ago
0

ਮਸ਼ਹੂਰ ਟੀਵੀ ਸ਼ੋਅ CID ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ ਚੰਡੀਗੜ੍ਹ, 27 ਅਕਤੂਬਰ 2026 (ਵਿਸ਼ਵ ਵਾਰਤਾ): ਟੀਵੀ ਸ਼ੋਅ 'ਸੀਆਈਡੀ' ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 