ਡੀਜੀਪੀ ਪੰਜਾਬ ਗੌਰਵ ਯਾਦਵ ਸ੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਹੋਏ ਨਤਮਸਤਕ
ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਨੂੰ ਖਤਮ ਕਰਨ ਬਾਰੇ ਆਖੀ ਇਹ ਵੱਡੀ ਗੱਲ-ਦੇਖੋ ਵੀਡੀਓ
ਚੰਡੀਗੜ੍ਹ,14 ਜੁਲਾਈ(ਵਿਸ਼ਵ ਵਾਰਤਾ)-ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਲਈ ਅਰਦਾਸ ਕੀਤੀ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਚੰਦ ਦਿਨਾਂ ਵਿੱਚ ਹੀ ਪੰਜਾਬ ਵਿੱਚੋਂ ਗੈਂਗਸਟਰਵਾਦ ਅਤੇ ਨਸ਼ਿਆਂ ਦਾ ਖਾਤਮਾ ਕਰ ਦਿੱਤਾ ਜਾਵੇਗਾ।