ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਮੁਲਾਕਾਤ; ਦੋਸ਼ੀਆਂ ਨੂੰ ਜਲਦ ਸਜਾਵਾਂ ਦਿਵਾਉਣ ਦਾ ਦਿੱਤਾ ਭਰੋਸਾ
ਚੰਡੀਗੜ੍ਹ,14 ਜੁਲਾਈ(ਵਿਸ਼ਵ ਵਾਰਤਾ)- ਪੰਜਾਬ ਦੇ ਡੀਜੀਪੀ ਗੌਰਵ ਯਾਦਵ ਅੱਜ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਉਹਨਾਂ ਦੇ ਪਿੰਡ ਮੂਸਾ ਵਿਖੇ ਉਹਨਾਂ ਦੇ ਘਰ ਪਹੁੰਚੇ । ਇਸ ਦੌਰਾਨ ਉਹਨਾਂ ਨੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਨਿਰਪੱਖ ਅਤੇ ਜਲਦੀ ਜਾਂਚ ਦਾ ਭਰੋਸਾ ਦਿੱਤਾ।
Visited #Moosa village in #Mansa today to share the grief of family members of Punjabi singer late Shubhdeep Singh, and assured a fair and speedy investigation to bring the culprits to book. pic.twitter.com/B0VRjTyiOI
— DGP Punjab Police (@DGPPunjabPolice) July 14, 2022