ਡੀਜੀਪੀ ਪੰਜਾਬ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਲਿਖੀ ਚਿੱਠੀ,ਕੀਤੀ ਇਹ ਵੱਡੀ ਮੰਗ
ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਆ ਨਿਸ਼ਾਨੇ ‘ਤੇ
ਚੰਡੀਗੜ੍ਹ,17 ਮਈ(ਵਿਸ਼ਵ ਵਾਰਤਾ)-ਪੰਜਾਬ ਵਿੱਚ ਇਸ ਸਮੇਂ ਕਾਨੂੰਨ ਵਿਵਸਥਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ। ਇਸ ਵਿਚਾਲੇ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਡੀਜੀਪੀ ਵੀ.ਕੇ ਭਵਰਾ ਵੱਲੋਂ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਪੰਜਾਬ ਦੀ ਕਾਨੂੰਨ ਵਿਵਸਥਾ ਕਾਇਮ ਰੱਖਣ ਦੇ ਵਿੱਚ ਮਦਦ ਦੀ ਅਪੀਲ ਕੀਤੀ ਹੈ । ਇਸ ਦੇ ਨਾਲ ਹੀ ਡੀਜੀਪੀ ਵੱਲੋਂ ਕੇਂਦਰੀ ਸਰਕਾਰ ਤੋਂ ਅਰਧ ਸੈਨਿਕ ਬਲਾਂ ਦੀਆਂ 10 ਕੰਪਨੀਆਂ ਦੀ ਮੰਗ ਵੀ ਕੀਤੀ ਹੈ।
ਇਸ ਮੁੱਦੇ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਨੂੰ ਨਿਸ਼ਾਨੇ ਤੇ ਲਿਆ ਹੈ।
https://twitter.com/RajaBrar_INC/status/1526446629364314112?s=20&t=RHgdUUs8EZHtPSrUPNc8QA