• Latest
  • Trending
ਡੀਜੀਪੀ ਪੰਜਾਬ ਵੱਲੋਂ ਕੇਂਦਰ ਕੋਲੋਂ ਵਾਧੂ ਸੁਰੱਖਿਆ ਬਲਾਂ ਦੀ ਮੰਗ ਕਰਨ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਸਿਆ ਤੰਜ

4 years ago
Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

11 minutes ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

45 minutes ago
Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

53 minutes ago
Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

58 minutes ago
Punjab: ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵੱਲੋਂ ਅਕਾਡਮੀ ਦਾ 73ਵਾਂ ਸਥਾਪਨਾ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ

1 hour ago
Punjab: CM ਭਗਵੰਤ ਮਾਨ ਅੱਜ ਧੂਰੀ ’ਚ ਭਗਵਾਨ ਸ੍ਰੀ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਹੋਣਗੇ ਸ਼ਾਮਲ

Hukamnama Sri Darbar Sahib Today – 25 October 2026 | Ang 678 I ਅੱਜ ਦਾ ਹੁਕਮਨਾਮਾ

3 hours ago
ਮਾਈਨਿੰਗ ਵਿਭਾਗ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

11 hours ago
ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਦੀ ਹੜਤਾਲ ਮੁਲਤਵੀ

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

Hindi News
English News
Sunday, October 25, 2026
No Result
View All Result
20 °c
Chandigarh
24 ° Mon
24 ° Tue
24 ° Wed
24 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀਜੀਪੀ ਪੰਜਾਬ ਵੱਲੋਂ ਕੇਂਦਰ ਕੋਲੋਂ ਵਾਧੂ ਸੁਰੱਖਿਆ ਬਲਾਂ ਦੀ ਮੰਗ ਕਰਨ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਸਿਆ ਤੰਜ

May 17, 2022
in ADMINISTRATION, ਸਿਆਸੀ, ਸਿੱਖਿਆ, ਹਰਿਆਣਾ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਾਜਲਿਕਾ, ਰਾਸ਼ਟਰੀ
ਡੀਜੀਪੀ ਪੰਜਾਬ ਵੱਲੋਂ ਕੇਂਦਰ ਕੋਲੋਂ ਵਾਧੂ ਸੁਰੱਖਿਆ ਬਲਾਂ ਦੀ ਮੰਗ ਕਰਨ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਸਿਆ ਤੰਜ

ਡੀਜੀਪੀ ਪੰਜਾਬ ਵੱਲੋਂ ਕੇਂਦਰ ਕੋਲੋਂ ਵਾਧੂ ਸੁਰੱਖਿਆ ਬਲਾਂ ਦੀ ਮੰਗ ਕਰਨ ‘ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੱਸਿਆ ਤੰਜ

ਯਾਦ ਕਰਵਾਇਆ ਬੀਐਸਐਫ ਦਾ ਦਾਇਰਾ ਵਧਾਉਣ ਵੇਲੇ ਕੀਤਾ ਵਿਰੋਧ!

ਚੰਡੀਗੜ੍ਹ, 17 ਮਈ (ਵਿਸ਼ਵ ਵਾਰਤਾ)-: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਨੂੰ ਕਠੋਰ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਵਾਧੂ ਕੇਂਦਰੀ ਸੁਰੱਖਿਆ ਬਲਾਂ ਦੀ ਮੰਗ ਕਰਨ ਦੇ ਅਹਿਸਾਸ ਦਾ ਸਵਾਗਤ ਕਰਦਿਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਾਰਟੀ ਨੂੰ ਯਾਦ ਕਰਵਾਇਆ ਕਿ ਜਦ ਕੇਂਦਰ ਸਰਕਾਰ ਨੇ ਪਿਛਲੇ ਸਾਲ ਸੀਮਾ ਸੁਰੱਖਿਆ ਬਲਾਂ ਦੇ ਕਾਰਜ ਖੇਤਰ ਨੂੰ 15 ਤੋਂ 30 ਕਿਲੋਮੀਟਰ ਤੱਕ ਵਧਾਉਣ ਦਾ ਫੈਸਲਾ ਕੀਤਾ ਸੀ ਤਾਂ ਕਿਵੇਂ ਇਸੇ ਆਮ ਆਦਮੀ ਪਾਰਟੀ ਨੇ ਉਸ ਫੈਸਲੇ ਦਾ ਤਿੱਖਾ ਵਿਰੋਧ ਕੀਤਾ ਸੀ।

“ਉਸ ਸਮੇਂ, ‘ਆਪ’ ਅਤੇ ਕਾਂਗਰਸ ਦੇ ਨੇਤਾਵਾਂ ਨੇ ਕੇਂਦਰ ਦੇ ਇਸ ਫੈਸਲੇ ਦਾ ਬਹੁਤ ਵਿਰੋਧ ਕੀਤਾ ਸੀ, ਪਰ ਚੰਗਾ ਹੈ ਹੁਣ ‘ਆਪ’ ਨੂੰ ਘੱਟੋ-ਘੱਟ ਉਸ ਫੈਸਲੇ ਦੀ ਜ਼ਰੂਰਤ ਅਤੇ ਮਹੱਤਤਾ ਸਮਝ ਆ ਗਈ ਹੈ (ਬੀਐਸਐਫ ਦੇ ਕਾਰਜਸ਼ੀਲ ਅਧਿਕਾਰ ਖੇਤਰ ਨੂੰ ਵਧਾਉਣ ਦੀ),” ਅੱਜ ਇੱਥੇ ਜਾਰੀ ਇੱਕ ਬਿਆਨ ਵਿੱਚ ਉਨ੍ਹਾਂ ਨੇ ਕਿਹਾ।

ਕੈਪਟਨ ਅਮਰਿੰਦਰ ਨੇ ਆਪਣੀ ਚੇਤਾਵਨੀ ਨੂੰ ਦੁਹਰਾਇਆ ਕਿ ਪੰਜਾਬ ਨੂੰ ਸਰਹੱਦ ਪਾਰ ਤੋਂ ਗੰਭੀਰ ਸੁਰੱਖਿਆ ਖਤਰਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। “ਹੁਣ ਤੱਕ ‘ਆਪ’ ਸਰਕਾਰ, ਖਾਸ ਤੌਰ ‘ਤੇ ਇਸਦੇ ਦਿੱਲੀ ਅਧਾਰਤ ਨੇਤਾ ਅਰਵਿੰਦ ਕੇਜਰੀਵਾਲ ਨੇ ਲਗਾਤਾਰ ਸਭ ਕੁਝ ਇਨਕਾਰ ਕੀਤਾ, ਪਰ ਹੁਣ ਲੱਗਦਾ ਹੈ ਕਿ ਉਨ੍ਹਾਂ ਨੇ ਖ਼ਤਰੇ ਦੀ ਤੀਬਰਤਾ ਨੂੰ ਸਮਝ ਲਿਆ ਹੈ ਅਤੇ ਕੇਂਦਰ ਨੂੰ ਵਾਧੂ ਬਲਾਂ ਦੀ ਬੇਨਤੀ ਕੀਤੀ ਹੈ”, ਉਨ੍ਹਾਂ ਅੱਗੇ ਕਿਹਾ।

ਸਾਬਕਾ ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਸੂਬਾ ਸਰਕਾਰ ਟਕਰਾਅ ਵਾਲਾ ਰਵੱਈਆ ਅਪਣਾਉਣ ਦੀ ਬਜਾਏ ਪੰਜਾਬ ਨੂੰ ਚੁਣੌਤੀ ਦੇਣ ਵਾਲੇ ਸਾਰੇ ਸੁਰੱਖਿਆ ਅਤੇ ਹੋਰ ਮੁੱਦਿਆਂ ਨਾਲ ਨਜਿੱਠਣ ਲਈ ਕੇਂਦਰ ਸਰਕਾਰ ਨਾਲ ਸਹਿਯੋਗ ਅਤੇ ਤਾਲਮੇਲ ਕਰੇਗੀ। “ਮੈਂ ਹਮੇਸ਼ਾ ਕੇਂਦਰ ਨਾਲ ਟਕਰਾਅ ਦੀ ਬਜਾਏ ਤਾਲਮੇਲ ਦੀ ਲੋੜ ‘ਤੇ ਜ਼ੋਰ ਦਿੱਤਾ ਹੈ ਅਤੇ ਸ਼ੁਕਰ ਹੈ ਕਿ ਆਮ ਆਦਮੀ ਪਾਰਟੀ ਨੂੰ ਇਸ ਦਾ ਅਹਿਸਾਸ ਹੋਇਆ ਜਾਪਦਾ ਹੈ, ਹਾਲਾਂਕਿ ਥੋੜ੍ਹੀ ਦੇਰ ਹੋ ਗਈ ਹੈ”, ਉਸਨੇ ਕਿਹਾ।

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਲਾਹ ਦਿੰਦਿਆਂ ਕਿਹਾ, “ਯਾਦ ਰੱਖੋ, ਪੰਜਾਬ ਨੂੰ ਦੇਸ਼ ਦੀ ਸਭ ਤੋਂ ਵਧੀਆ ਪੁਲਿਸ ਫੋਰਸ ਹੋਣ ਦਾ ਮਾਣ ਪ੍ਰਾਪਤ ਹੈ, ਜਿਨ੍ਹੇ ਬਹੁਤ ਸਾਰੀਆਂ ਕੁਰਬਾਨੀਆਂ ਕੀਤੀਆਂ ਹਨ ਅਤੇ ਨਾਲ ਹੀ ਬਹੁਤ ਭਰੋਸੇਮੰਦ ਹੈ, ਅਤੇ ਤੁਸੀਂ ਆਪਣੀ ਪੁਲਿਸ ਫੋਰਸ ਵਿੱਚ ਵਿਸ਼ਵਾਸ ਰੱਖੋ,” ਉਨ੍ਹਾਂ ਨੇ ਮਾਨ ਨੂੰ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਇਹ ਕੇਂਦਰ ਤੋਂ ਸਹਾਇਤਾ ਸਥਾਈ ਹੱਲ ਨਹੀਂ ਹੋਣਾ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

by Ranjit Singh
October 25, 2026
0

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ - ਬੱਚਿਆਂ ਨੂੰ ਪੰਜਾਬੀ ਦੇ ਨਾਲ ਸਿੱਖ...

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
October 25, 2026
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 25 ਅਕਤੂਬਰ...

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ

by Ranjit Singh
October 25, 2026
0

Punjab: ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 25 ਤੋਂ 27 ਅਕਤੂਬਰ ਤੱਕ ਮਨਾਇਆ ਜਾਵੇਗਾ - ਸ੍ਰੀ ਹਰਿਮੰਦਰ ਸਾਹਿਬ ਵਿਖੇ...

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਕੇਜਰੀਵਾਲ

by Ranjit Singh
October 25, 2026
0

Punjab: ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ:...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ

by Ranjit Singh
October 25, 2026
0

Punjab: ਜਥੇਦਾਰ ਗੜਗੱਜ ਵੱਲੋਂ ਨਾਰਵੇ ਦੇ ਮਾਤਾ ਗੁਜਰੀ ਜੀ ਪੰਜਾਬੀ ਸਕੂਲ ਦਾ ਦੌਰਾ - ਬੱਚਿਆਂ ਨੂੰ ਪੰਜਾਬੀ ਦੇ ਨਾਲ ਸਿੱਖ...

Most Popular

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ

by Ranjit Singh
3 weeks ago
0

National: ਕੋਕਰੋਚ ਜਨਤਾ ਪਾਰਟੀ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਬਜ਼ੁਰਗ ਦੀ ਮੌਤ ਚੰਡੀਗੜ੍ਹ, 3 ਅਕਤੂਬਰ (ਵਿਸ਼ਵ ਵਾਰਤਾ): ਮੁੰਬਈ ਦੇ ਸ਼ਿਵਾਜੀ ਪਾਰਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 