ਪਟਿਆਲਾ, 30 ਜਨਵਰੀ : ਫਰੀਦਕੋਟ ਦੇ ਜੈਤੋ ਵਿਖੇ ਕੱਲ ਇੱਕ ਧਰਨੇ ਦੌਰਾਨ ਖੁਦ ਨੂੰ ਗੋਲੀ ਮਾਰਨ ਵਾਲੇ ਡੀ.ਐੱਸ.ਪੀ ਬਲਜਿੰਦਰ ਸਿੰਘ ਸੰਧੂ ਦਾ ਅੱਜ ਮੈਡੀਕਲ ਕਾਲਜ ਫਰੀਦਕੋਟ ਵਿਖੇ ਪੋਸਟਮਾਰਟਮ ਕੀਤਾ ਗਿਆ| ਇਸ ਦੌਰਾਨ ਪੋਸਟਮਾਰਟਮ ਤੋਂ ਬਾਅਦ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਪਟਿਆਲਾ ਲਿਆਂਦਾ ਜਾ ਰਿਹਾ ਹੈ|
ਦੱਸਣਯੋਗ ਹੈ ਕਿ ਡੀ.ਐਸ.ਪੀ ਬਲਜਿੰਦਰ ਸਿੰਘ ਸੰਧੂ ਪਟਿਆਲਾ ਦੇ ਘੁੰਮਣ ਨਗਰ ਇਲਾਕੇ ਦੇ ਰਹਿਣ ਵਾਲੇ ਸਨ|
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ
ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਕਿਹਾ ਕਿ ਅਸਲੀ ਬੰਦੀ ਸਿੰਘ ਉਹ ਜਿਹਨਾਂ ਨੇ ਆਪਣੀ...