<img class="alignnone size-medium wp-image-14458" src="http://wishavwarta.in/wp-content/uploads/2018/01/suresh-arora-300x210.jpg" alt="" width="300" height="210" /> <strong>ਚੰਡੀਗੜ੍ਹ/ਨਵੀਂ ਦਿੱਲੀ, 12 ਸਤੰਬਰ - </strong>ਪੰਜਾਬ ਦੇ ਡੀ.ਜੀ.ਪੀ ਸੁਰੇਸ਼ ਅਰੋੜਾ ਦੇ ਕਾਰਜਕਾਲ ਵਿਚ 3 ਮਹੀਨੇ ਦਾ ਵਾਧਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਸੁਰੇਸ਼ ਅਰੋੜਾ ਇਸੇ ਮਹੀਨੇ 30 ਸਤੰਬਰ ਨੂੰ ਆਪਣੇ ਅਹੁਦੇ ਤੋਂ ਸੇਵਾਮੁਕਤ ਹੋ ਰਹੇ ਸਨ। ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। <img class="alignnone wp-image-32329 size-full" src="http://wishavwarta.in/wp-content/uploads/2018/09/12-sep.jpg" alt="" width="564" height="504" />