• Latest
  • Trending
ਡੀ.ਟੀ.ਐੱਫ.ਵੱਲੋਂ ਰਾਜ ਭਰ ਵਿੱਚ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ

ਡੀ.ਟੀ.ਐੱਫ.ਵੱਲੋਂ ਰਾਜ ਭਰ ਵਿੱਚ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ

6 years ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

21 minutes ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

44 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

1 hour ago
Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

Chandigarh Municipal Corporation Election: ਕਾਂਗਰਸ ਵੱਲੋਂ 30 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

2 hours ago
Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

Hockey: ਭਾਰਤ ਮਹਿਲਾ ਹਾਕੀ ਟੀਮ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ, ਮਲੇਸ਼ੀਆ ਨੂੰ 6-2 ਗੋਲਾਂ ਨਾਲ ਹਰਾਇਆ

2 hours ago
Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

Ind Vs NZ 2nd Test: ਭਾਰਤ ਦੀ ਅੱਧੀ ਟੀਮ ਪਰਤੀ ਪਵੇਲੀਅਨ

3 hours ago
International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

International: ਆਸਟ੍ਰੇਲੀਆ ਵੱਲੋਂ ਟੂਰਿਸਟ ਵੀਜ਼ਾ ਨਿਯਮਾਂ ਵਿੱਚ ਸੋਧ

3 hours ago
National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

National: ਸੋਨੀਆ ਗਾਂਧੀ ਨਾਲ ਜੁੜੇ ਵੋਟਰ ਸੂਚੀ ਵਿਵਾਦ ’ਤੇ ਦਿੱਲੀ ਦੀ ਅਦਾਲਤ ’ਚ ਸੁਣਵਾਈ ਅੱਜ

3 hours ago
National:  ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

National: ਸੁਪਰੀਮ ਕੋਰਟ ਵੱਲੋਂ ਤਿਰੁਪਰੰਕੁੰਦਰਮ ਪਹਾੜੀ ’ਤੇ ਦੀਵਾ ਜਗਾਉਣ ਦੇ ਹੁਕਮ

4 hours ago
National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

National: ਭਾਰਤੀ ਜਲ ਸੈਨਾ ਅਕੈਡਮੀ ’ਚ ਅੱਜ ਹੋਵੇਗੀ ਪਾਸਿੰਗ ਆਊਟ ਪਰੇਡ, ਰਾਸ਼ਟਰਪਤੀ ਦ੍ਰੌਪਦੀ ਮੁਰਮੂ ਹੋਣਗੇ ਮੁੱਖ ਮਹਿਮਾਨ

4 hours ago
Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

Ind Vs NZ 2nd Test: ਭਾਰਤ ਦੀ ਖ਼ਰਾਬ ਸ਼ੁਰੂਆਤ, ਚਾਹ ਤੱਕ ਗੁਆਈਆਂ ਤਿੰਨ ਵਿਕਟਾਂ

5 hours ago
Hindi News
English News
Saturday, November 28, 2026
No Result
View All Result
25 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀ.ਟੀ.ਐੱਫ.ਵੱਲੋਂ ਰਾਜ ਭਰ ਵਿੱਚ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ

May 21, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਡੀ.ਟੀ.ਐੱਫ.ਵੱਲੋਂ ਰਾਜ ਭਰ ਵਿੱਚ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ

*ਡੀ.ਟੀ.ਐੱਫ.ਵੱਲੋਂ ਰਾਜ ਭਰ ਵਿੱਚ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ*
*ਅਧਿਆਪਕ ਮੰਗਾਂ ਨੂੰ ਦਰਕਿਨਾਰ ਕਰਨਾ ਪ੍ਰਵਾਨ ਨਹੀਂ*: *ਦਿੱਗ ਵਿਜੇ ਪਾਲ ਸ਼ਰਮਾ*

ਡੀ.ਟੀ.ਐੱਫ.ਵੱਲੋਂ ਰਾਜ ਭਰ ਵਿੱਚ ਸਿੱਖਿਆ ਮੰਤਰੀ ਦੇ ਪੁਤਲੇ ਫੂਕਣ ਦਾ ਐਲਾਨ

ਚੰਡੀਗੜ੍ਹ 21 ਮਈ : ਅਧਿਆਪਕ ਮੰਗਾਂ ਮਸਲਿਆਂ ਦੇ ਹੱਲ ਲਈ ਵਾਰ ਵਾਰ ਸਮਾਂ ਦੇ ਕੇ ਮੁਕਰ ਰਹੇ ਸਿੱਖਿਆ ਮੰਤਰੀ ਖਿਲਾਫ਼ ਪ੍ਰਤਿਨਿਧ ਅਧਿਆਪਕ ਜਥੇਬੰਦੀ ਡੈਮੋਕ੍ਰੈਟਿਕ ਟੀਚਰਜ਼ ਫਰੰਟ ਨੇ ਰਾਜ ਭਰ ਵਿੱਚ ਜਿਲ੍ਹਾ ਸਦਰ ਮੁਕਾਮਾਂ ਤੇ ਅਰਥੀ ਫ਼ੂਕ ਮੁਜ਼ਾਹਰਿਆਂ ਦਾ ਐਲਾਨ ਕੀਤਾ ਹੈ।ਜਥੇਬੰਦੀ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ ਤੇ ਸੂਬਾ ਸਕੱਤਰ ਸਰਵਣ ਸਿੰਘ ਔਜਲਾ ਨੇ ਦੱਸਿਆ ਕਿ ਕੋਰੋਨਾ ਸੰਕਟ ਵਿੱਚ ਅਧਿਆਪਕ ਮੰਗਾਂ ਮਸਲਿਆਂ ਨੂੰ ਹੱਲ ਤੋਂ ਟਾਲਾ ਵੱਟਣ ਦੀ ਅਪਣਾਈ ਨੀਤੀ ਕਾਰਣ ਸਿੱਖਿਆ ਮੰਤਰੀ ਦਾ ਅਧਿਆਪਕ ਤੇ ਸਿੱਖਿਆ ਵਿਰੋਧੀ ਚਿਹਰਾ ਜੱਗ ਜ਼ਾਹਰ ਹੋ ਗਿਆ ਹੈ।ਉਨ੍ਹਾਂ ਆਖਿਆ ਕਿ ਸਰਕਾਰ ਨਵੀਂ ਕੌਮੀ ਸਿੱਖਿਆ ਨੀਤੀ ਤੇ ਅਮਲ ਕਰਦਿਆਂ ਬੇਰੁਜ਼ਗਾਰ ਅਧਿਆਪਕਾਂ ਤੋਂ ਰੁਜ਼ਗਾਰ ਤੇ ਵਿਦਿਆਰਥੀਆਂ ਤੋਂ ਪੜ੍ਹਾਈ ਦਾ ਹੱਕ ਖੋਹਣ ਲਈ ਸਮਾਰਟ ਸਕੂਲ਼ ਤੇ ਆਨ ਲਾਈਨ ਸਿੱਖਿਆ ਨੂੰ ਉਤਸ਼ਾਹਿਤ ਕਰ ਰਹੀ ਹੈ।ਜਿਸਦਾ ਸੂਤਰਧਾਰ ਸਰਕਾਰੀ ਥਾਪੜਾ ਲੈ ਕੇ ਤੁਰਿਆ ਸਿੱਖਿਆ ਸਕੱਤਰ ਹੈ,ਜਿਹੜਾ ਸਰਕਾਰੀ ਸਕੂਲ਼ ਸਿੱਖਿਆ ਤੇ ਵਿਦਿਆਰਥੀਆਂ ਦੇ ਭਵਿੱਖ ਨੂੰ ਡੋਬਣ ਤੇ ਤੁਲਿਆ ਹੋਇਆ ਹੈ।ਉਨ੍ਹਾਂ ਅਧਿਆਪਕ ਮੰਗਾਂ ਨੂੰ ਦਰਕਿਨਾਰ ਕਰਨ ਵਾਲ਼ੇ ਸਿੱਖਿਆ ਮੰਤਰੀ ਨੂੰ ਸਬਕ ਸਿਖਾਉਣ ਲਈ ਸੰਘਰਸ਼ ਦੇ ਰਾਹ ਦੀ ਪੈਰਵਾਈ ਕਰਨ ਦਾ ਅਹਿਦ ਲਿਆ।ਸੂਬਾਈ ਅਧਿਆਪਕ ਆਗੂਆਂ ਕਰਨੈਲ ਸਿੰਘ ਚਿੱਟੀ,ਗੁਰਮੀਤ ਕੋਟਲੀ,ਜਸਵਿੰਦਰ ਸਿੰਘ ਗੋਨਿਆਣਾ ਤੇ ਬਲਵੀਰ ਚੰਦ ਲੌਂਗੋਵਾਲ ਨੇ ਸਪੱਸ਼ਟ ਕੀਤਾ ਸਰਕਾਰੀ ਮਨਸ਼ੇ ਸਕੂਲ ਸਿੱਖਿਆ ਨੂੰ ਕਾਰਪੋਰੇਟ ਘਰਾਣਿਆਂ ਦੀ ਝੋਲੀ ਪਾਉਣ ਵਾਲੇ ਹਨ।ਇਸੇ ਲਈ ਮਿਸ਼ਨ ਸ਼ਤ ਪ੍ਰਤੀਸ਼ਤ ਤੇ ਆਨ ਲਾਈਨ ਸਿੱਖਿਆ ਜਿਹੀਆਂ ਨੀਤੀਆਂ ਲਾਗੂ ਕਰਕੇ ਵਿੱਦਿਅਕ ਮਾਹੌਲ ਨੂੰ ਰਸਮੀ ਤੇ ਮਹਿਜ਼ ਅੰਕੜਿਆਂ ਵਿੱਚ ਤਬਦੀਲ ਕੀਤਾ ਜਾ ਰਿਹਾ ਹੈ।ਅਧਿਆਪਕ ਆਗੂਆਂ ਨੇ ਆਖਿਆ ਕਿ ਆਹਲੂਵਾਲੀਆ ਕਮੇਟੀ ਦੀਆਂ ਸਿਫਾਰਸ਼ਾਂ ਲਾਗੂ ਕਰਕੇ ਸਰਕਾਰ ਸਿੱਖਿਆ ਦੇ ਨਿੱਜੀਕਰਨ ਨੂੰ ਲਾਗੂ ਕਰ ਰਹੀ ਹੈ।ਜਿਸਨੇ ਰੁਜ਼ਗਾਰ ਤੇ ਸਿੱਖਿਆ ਨੂੰ ਕਾਰਪੋਰੇਟ ਘਰਾਣਿਆਂ ਕੋਲ ਗਿਰਵੀ ਰੱਖਣਾ ਹੈ।ਬੇਰੁਜ਼ਗਾਰ ਅਧਿਆਪਕਾਂ ਤੋਂ ਰੁਜ਼ਗਾਰ,ਅਧਿਆਪਕਾਂ ਤੋਂ ਰੈਗੂਲਰ ਭਰਤੀ ਤੇ ਪੂਰੀ ਤਨਖ਼ਾਹ ਦਾ ਹੱਕ ਖੋਹਣਾ ਹੈ।ਅਧਿਆਪਕ ਆਗੂਆਂ ਨੇ ਆਖਿਆ ਕਿ ਸਰਕਾਰੀ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਨੂੰ ਲਾਗੂ ਕਰਨ ਲਈ ਸਿੱਖਿਆ ਮੰਤਰੀ ਕੋਰੋਨਾ ਕਾਲ ਦੀ ਢਾਲ ਨੂੰ ਵਰਤਣਾ ਚਾਹੁੰਦਾ ਹੈ,ਜਿਸਦੇ ਖ਼ਿਲਾਫ਼ ਰਾਜ ਭਰ ਵਿੱਚ 24 ਤੇ 25 ਮਈ ਨੂੰ ਜਿਲ੍ਹਾ ਹੈੱਡ ਕੁਆਰਟਰਾਂ ਤੇ ਸਿੱਖਿਆ ਮੰਤਰੀ ਦੇ ਪੁਤਲੇ ਫੂਕੇ ਜਾਣਗੇ।ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰਾਂ
ਸੁਖਵਿੰਦਰ ਸਿੰਘ ਸੁੱਖੀ, ਰੇਸ਼ਮ ਸਿੰਘ ਖੇਮੂਆਣਾ, ਹਰਦੇਵ ਮੁੱਲਾਂਪੁਰ, ਅਮਨਦੀਪ ਮਟਵਾਣੀ, ਸੰਜੇ ਕੁਮਾਰ ਪਠਾਨਕੋਟ, ਲਖਵੀਰ ਸਿੰਘ ਹਰੀਕੇ, ਚਰਨਜੀਤ ਸਿੰਘ ਕਪੂਰਥਲਾ, ਕਰਮਜੀਤ ਸਿੰਘ ਤਾਮਕੋਟ, ਰਾਜਦੀਪ ਸੰਧੂ, ਨਵਚਰਨਪ੍ਰੀਤ ਕੌਰ,ਗਗਨ ਪਾਹਵਾ, ਜਗਵੀਰਨ ਕੌਰ, ਰੌਸ਼ਨ ਲਾਲ ਕਪੂਰਥਲਾ, ਹਰਭਗਵਾਨ ਗੁਰਨੇ, ਹਰਜਿੰਦਰ ਸਿੰਘ ਅਨੂਪਗੜ, ਸੁਰਿੰਦਰਜੀਤ ਮਾਨ, ਹਰਵਿੰਦਰ ਬਟਾਲਾ, ਦਲਜੀਤ ਸਮਰਾਲਾ ਤਲਵਿੰਦਰ ਖਰੌੜ ਤੇ ਮੈਡਮ ਸਨੇਹਦੀਪ ਪਟਿਆਲਾ ਨੇ ਅਧਿਆਪਕਾਂ ਦੀ ਭਖਦੀਆਂ ਮੰਗਾਂ ਤਨਖਾਹ ਕਮਿਸ਼ਨ ਦੀ ਰਿਪੋਰਟ 1 ਜਨਵਰੀ 2026 ਤੋਂ ਲਾਗੂ ਕਰਨ, ਡੀ.ਏ.ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ, ਘਰ ਘਰ ਦਾਖ਼ਲਾ ਮੁਹਿੰਮ ਬੰਦ ਕਰਨ,ਆਨ ਲਾਈਨ ਸਿੱਖਿਆ ਤੇ ਪਾਬੰਦੀ ਲਗਾਉਣ, ਪ੍ਰਾਇਮਰੀ ਡਾਇਰੈਕਟੋਰੇਟ ਨੂੰ ਭੰਗ ਕਰਨ ਦੀ ਸਿੱਖਿਆ ਵਿਰੋਧੀ ਨੀਤੀ ਤਿਆਗਣ, ਪ੍ਰਾਇਮਰੀ ਅਧਿਆਪਕਾਂ ਦੀਆਂ ਬਦਲੀਆਂ ਤੁਰੰਤ ਲਾਗੂ ਕਰਨ, ਮਿਡਲ ਸਕੂਲਾਂ ਦੀਆਂ ਸੈਕੰਡਰੀ ਸਕੂਲਾਂ ਵਿੱਚ ਭੇਜੀਆਂ ਪੋਸਟਾਂ ਵਾਪਸ ਕਰਨ, ਰੈਗੂਲਰ ਪੂਰੀ ਤਨਖਾਹ ਤੇ ਭਰਤੀ ਕਰਨ, ਨਵੀਂ ਪੈਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਤੇ ਕੋਰੋਨਾ ਡਿਊਟੀ ਵਿੱਚ ਜਾਨ ਗੁਆਉਣ ਵਾਲੇ ਅਧਿਆਪਕਾਂ ਦੇ ਪਰਿਵਾਰਾਂ ਨੂੰ ਤੁਰੰਤ 50 ਲੱਖ ਰੁਪਏ ਮੁਆਵਜ਼ਾ ਰਾਸ਼ੀ ਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਪੁਰਜ਼ੋਰ ਪ੍ਰੋੜਤਾ ਕਰਦਿਆਂ ਸੰਘਰਸ਼ ਵਿੱਚ ਡਟਣ ਦਾ ਐਲਾਨ ਕੀਤਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
November 28, 2026
0

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਨੂੰ...

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

by Ranjit Singh
November 28, 2026
0

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ - ‘ਬਾਲ ਵਿਆਹ ਮੁਕਤ ਭਾਰਤ’ ਮੁਹਿੰਮ ਤਹਿਤ ਸਮਾਜਿਕ ਕੁਰੀਤੀ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 28, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ ‘ਚ

by Ranjit Singh
November 28, 2026
0

Ind Vs NZ 2nd Test: ਦੂਜੇ ਦਿਨ ਦੀ ਖੇਡ ਖਤਮ, ਭਾਰਤੀ ਟੀਮ ਮੁਸ਼ਕਿਲ 'ਚ ਚੰਡੀਗੜ੍ਹ, 28 ਨਵੰਬਰ (ਵਿਸ਼ਵ ਵਾਰਤਾ): ਨਿਊਜ਼ੀਲੈਂਡ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

by Ranjit Singh
November 28, 2026
0

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ ਚੰਡੀਗੜ੍ਹ, 28 ਨਵੰਬਰ 2026 (ਵਿਸ਼ਵ ਵਾਰਤਾ): ਪੰਜਾਬ ਵਿੱਚ ਸੰਘਣੀ ਧੁੰਦ ਨੂੰ...

Most Popular

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

by Navjot
2 weeks ago
0

  ਨਵੀਂ ਦਿੱਲੀ, 12 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰਾਲੇ ਨੇ ਵੀਰਵਾਰ ਨੂੰ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 