• Latest
  • Trending
ਡੀ ਡੀ ਪੰਜਾਬੀ ਦਾ ਪ੍ਰੋਗਰਾਮ ਬੱਚਿਆਂ ਦੀ ਦਿਲਚਸਪੀ ਦਾ ਕੇਂਦਰ ਬਣਿਆ

ਡੀ ਡੀ ਪੰਜਾਬੀ ਦਾ ਪ੍ਰੋਗਰਾਮ ਬੱਚਿਆਂ ਦੀ ਦਿਲਚਸਪੀ ਦਾ ਕੇਂਦਰ ਬਣਿਆ

6 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 minutes ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

18 minutes ago
Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

40 minutes ago
Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

2 hours ago
Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

Sports: ਅੱਜ Sher-E-Punjab T20 ’ਚ ਡਬਲ ਧਮਾਕਾ !, ਖੇਡੇ ਜਾਣਗੇ ਦੋ ਮੁਕਾਬਲੇ

2 hours ago
Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

Sports: 15 ਸਾਲ ਦੇ ਵੈਭਵ ਸੂਰਯਵੰਸ਼ੀ ਨੇ ਰਚਿਆ ਇਤਿਹਾਸ, ਦਲੀਪ ਟਰਾਫੀ ’ਚ ਬਣਾਇਆ ਵੱਡਾ ਰਿਕਾਰਡ

2 hours ago
International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

International: ਨਿਊਯਾਰਕ ਦੇ ਟਾਈਮਜ਼ ਸਕੁਏਅਰ ’ਚ ਔਰਤ ਨੇ ਦੋ ਲੋਕਾਂ ’ਤੇ ਚਾਕੂ ਨਾਲ ਕੀਤਾ ਹਮਲਾ

3 hours ago
National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ  ਹੋਇਆ ਮਹਿੰਗਾ !

National: ਮਹਿੰਗਾਈ ਦਾ ਇੱਕ ਹੋਰ ਝਟਕਾ ! ਅੱਜ ਤੋਂ LPG ਸਿਲੰਡਰ ਹੋਇਆ ਮਹਿੰਗਾ !

3 hours ago
Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

Punjab: ਪੰਜਾਬ ’ਚ ਬਿਜਲੀ ਸੰਕਟ ! 5 ਥਰਮਲ ਯੂਨਿਟ ਬੰਦ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

National: ਅੱਜ ਤੋਂ ਬਦਲੇ ਕਈ ਜ਼ਰੂਰੀ ਨਿਯਮ ਤੇ ਕੀਮਤਾਂ, ਜਾਣੋ ਕੀ ਹੋਇਆ ਮਹਿੰਗਾ ਤੇ ਕੀ ਸਸਤਾ ?

4 hours ago
Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

4 hours ago
Hindi News
English News
Tuesday, September 1, 2026
No Result
View All Result
31 °c
Chandigarh
28 ° Wed
27 ° Thu
28 ° Fri
27 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀ ਡੀ ਪੰਜਾਬੀ ਦਾ ਪ੍ਰੋਗਰਾਮ ਬੱਚਿਆਂ ਦੀ ਦਿਲਚਸਪੀ ਦਾ ਕੇਂਦਰ ਬਣਿਆ

June 28, 2020
in ਸਾਹਿਤਕ, ਖਬਰਾਂ, ਪੰਜਾਬ, ਮਾਨਸਾ
ਡੀ ਡੀ ਪੰਜਾਬੀ ਦਾ ਪ੍ਰੋਗਰਾਮ ਬੱਚਿਆਂ ਦੀ ਦਿਲਚਸਪੀ ਦਾ ਕੇਂਦਰ ਬਣਿਆ

ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਮਾਨਸ਼ਾਹੀਆਂ ਦੀ ਲੁੱਡੀ ਅਤੇ ਫੱਟਾ ਖੇੜਾ ਦੀ ਰਕਸ਼ਾ ਬੰਧਨ ਦੀ ਭਾਸ਼ਣ ਕਲਾਂ ਨੇ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਪ੍ਰਭਾਵਿਤ

ਮਾਨਸਾ 28 ਜੂਨ ( ਵਿਸ਼ਵ ਵਾਰਤਾ)- ਦੂਰਦਰਸ਼ਨ ਦੇ ਡੀ ਡੀ ਪੰਜਾਬੀ ਚੈੱਨਲ ਤੇ ਆਨਲਾਈਨ ਕਲਾਸਾਂ ਦੇ ਨਾਲ ਨਾਲ ਹੁਣ ਐਤਵਾਰ ਦਾ ਪ੍ਰੋਗਰਾਮ ਵੀ ਬੱਚਿਆਂ ਅਤੇ ਮਾਪਿਆਂ ਦੀ ਖਿੱਚ ਦਾ ਕੇਂਦਰ ਬਣਨ ਲੱਗਿਆ ਹੈ, ਕਰੋਨਾ ਦੀ ਔਖੀ ਘੜੀ ਦੌਰਾਨ ਸਿੱਖਿਆ ਵਿਭਾਗ ਵੱਲ੍ਹੋਂ ਦੂਰਦਰਸ਼ਨ ਅਤੇ ਹੋਰਨਾਂ ਚੈੱਨਲਾਂ ਰਾਹੀ ਬੱਚਿਆਂ ਨੂੰ ਸਿੱਖਿਆ ਪ੍ਰੋਗਰਾਮਾਂ ਨਾਲ ਜੋੜਨਾ ਉਨ੍ਹਾਂ ਲਈ ਲਾਹੇਵੰਦ ਸਾਬਤ ਹੋ ਰਿਹਾ ਹੈ। ਮਾਪੇ ਇਸ ਗੱਲੋਂ ਵੀ ਖੁਸ਼ ਹਨ ਕਿ ਨਿਰੰਤਰ ਲੱਗ ਰਹੀਆਂ ਕਲਾਸਾਂ ਨਾਲ ਬੱਚੇ ਹੋਰਨਾਂ ਵਾਧੂ ਪ੍ਰੋਗਰਾਮਾਂ ਦੀ ਥਾਂ ਸਿੱਖਿਆ ਵਿਭਾਗ ਦੇ ਅਧਿਆਪਕਾਂ ਵੱਲ੍ਹੋ ਕੀਤੇ ਜਾਂਦੇ ਪ੍ਰੋਗਰਾਮਾਂ ਨੂੰ ਬੇਸਬਰੀ ਨਾਲ ਉਡੀਕਦੇ ਹਨ।

ਪ੍ਰੀ ਪ੍ਰਾਇਮਰੀ ਤੋਂ ਪੰਜਵੀਂ ਕਲਾਸ ਤੱਕ ਦੇ ਬੱਚਿਆਂ ਲਈ ਪੇਸ਼ ਕੀਤੇ ਜਾਂਦੇ ਐਤਵਾਰ ਦੇ ਇਸ ਪ੍ਰੋਗਰਾਮ ਨਾਲ ਜਿਥੇਂ ਬੱਚੇ ਭਰਪੂਰ ਮਨੋਰੰਜਨ ਕਰਦੇ ਹਨ,ਉਥੇਂ ਉਨ੍ਹਾਂ ਦੇ ਗਿਆਨ ਚ ਵਾਧਾ ਹੁੰਦਾ ਹੈ।
ਅੱਜ ਪੇਸ਼ ਕੀਤੇ ਪ੍ਰੋਗਰਾਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਬੁਰਜ ਮਾਨਸ਼ਾਹੀਆਂ ਦਿੱਤਾ ਲੁੱਡੀ, ਸਰਕਾਰੀ ਪ੍ਰਾਇਮਰੀ ਸਕੂਲ ਫੱਟਾ ਖੇੜਾ ਦੀ ਰਕਸ਼ਾ ਬੰਧਨ ਦੀ ਅੰਗਰੇਜ਼ੀ ਚ ਸਪੀਚ ਅਤੇ ਪ੍ਰਭਜੋਤ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੰਡਿਆਲੀ ਨੇ ਅਪਣੀ ਪੇਂਟਿੰਗ ਜ਼ਰੀਏ ਘਰ ਬੈਠੇ ਬੱਚਿਆਂ ਤੋਂ ਇਲਾਵਾ ਮਾਪਿਆਂ ਨੂੰ ਪ੍ਰਭਾਵਿਤ ਕੀਤਾ, ਉਨ੍ਹਾਂ ਇਸ ਗੱਲ ਤੇ ਤਸੱਲੀ ਪ੍ਰਗਟ ਕੀਤੀ ਕਿ ਸਰਕਾਰੀ ਸਕੂਲਾਂ ਦੇ ਅਧਿਆਪਕ ਕਰੋਨਾ ਵਾਇਰਸ ਦੀ ਔਖੀ ਘੜੀ ਦੌਰਾਨ ਵੀ ਆਮ ਦਿਨਾਂ ਨਾਲੋ ਵੱਧ ਕਰਕੇ ਅਪਣੇ ਸਕੂਲੀ ਬੱਚਿਆਂ ਲਈ ਸਮਰਪਿਤ ਹਨ। ਪ੍ਰੋਗਰਾਮ ਦੌਰਾਨ ਸਿੱਖਿਆਦਾਇਕ ਕਾਂ ਤੇ ਚਿੜੀ ਦੀ ਕਹਾਣੀ,ਪੇਂਟਿੰਗ ਬਣਾਉਣੀ,ਬੇਕਾਰ ਚੀਜ਼ਾਂ ਤੋਂ ਕਲਾਤਮਿਕ ਚੀਜ਼ਾਂ ਬਣਾਉਣੀਆਂ ਅਤੇ ਹੋਰ ਦਿਲਚਸਪ ਪ੍ਰੋਗਰਾਮ ਬੱਚਿਆਂ ਲਈ ਦਿਲਚਸਪੀ ਦਾ ਕੇਂਦਰ ਬਣਿਆ ਰਿਹਾ।
ਵੱਖ ਵੱਖ ਅਧਿਆਪਕਾਂ ਨੇ ਇਸ ਸਿੱਖਿਆਦਾਇਕ ਅਤੇ ਮਨੋਰੰਜਨ ਪ੍ਰੋਗਰਾਮਾਂ ਦਾ ਸਵਾਗਤ ਕੀਤਾ ਹੈ,ਸਰਕਾਰ ਪ੍ਰਾਇਮਰੀ ਸਕੂਲ ਮਾਨਸਾ ਖੁਰਦ ਦੀ ਹੈੱਡ ਟੀਚਰ ਕਮਲਪ੍ਰੀਤ ਕੌਰ, ਮੋਨਿਕਾ ਵਿਰਕ ਫਫੜੇ ਭਾਈਕੇ ਦਾ ਕਹਿਣਾ ਹੈ ਕਿ ਬੱਚਿਆਂ ਦੀਆਂ ਨਿੱਕੀਆਂ ਨਿੱਕੀਆਂ ਕਲਾਵਾਂ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਸਿਰਜਣਾਤਮਕ ਨਾਲ ਜੋੜਨ ਦੀ ਵੱਡੀ ਲੋੜ ਹੈ,ਵਿਭਾਗ ਦਾ ਇਹ ਉਪਰਾਲਾ ਪ੍ਰਸ਼ੰਸਾ ਯੋਗ ਹੈ।
ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਰਬਜੀਤ ਸਿੰਘ ਅਤੇ ਬਲਾਕ ਸਿੱਖਿਆ ਅਫਸਰ ਬੁਢਲਾਡਾ ਅਮਨਦੀਪ ਸਿੰਘ ,ਬਲਾਕ ਕੋਆਰਡੀਨੇਟਰ ਸਰਦੂਲਗੜ੍ਹ ਅੰਗਰੇਜ਼ ਸਿੰਘ ਨਾਹਰਾਂ ਕਹਿਣਾ ਹੈ ਕਿ ਕਰੋਨਾ ਵਾਇਰਸ ਦੀ ਔਖ ਵੇਲੇ ਬੱਚਿਆਂ ਲਈ ਇਹ ਪ੍ਰੋਗਰਾਮ ਵਰਦਾਨ ਸਾਬਤ ਹੋ ਰਹੇ ਹਨ, ਕਿਉਂਕਿ ਇਨ੍ਹਾਂ ਪ੍ਰੋਗਰਾਮਾਂ ਤਹਿਤ ਬੱਚੇ ਜਿਥੇਂ ਸਿੱਖਿਆ ਪ੍ਰੋਗਰਾਮਾਂ ਨੂੰ ਗੰਭੀਰਤਾ ਨਾਲ ਸੁਣਨ ਦੇ ਆਦੀ ਹੋ ਰਹੇ ਹਨ,ਉਥੇਂ ਕਰੋਨਾ ਵਾਇਰਸ ਤੋ ਬਚਣ ਦੀਆਂ ਸਾਵਧਾਨੀਆਂ ਨੂੰ ਵੀ ਸਮਝ ਰਹੇ ਹਨ ਅਤੇ ਉਹ ਅਪਣਾ ਇਧਰ ਉਧਰ ਜਾਣ ਦਾ ਸਮਾਂ ਦੂਰਦਰਸ਼ਨ ਅਤੇ ਹੋਰਨਾਂ ਚੈੱਨਲਾਂ ਰਾਹੀਂ ਚੰਗੇ ਲੇਖੇ ਲਾ ਰਹੇ ਹਨ, ਮਾਪੇ ਵੀ ਖੁਸ਼ ਹਨ ਕਿ ਘਰ ਬੈਠੇ ਸਿੱਖਿਆ ਵਿਭਾਗ ਦੀ ਪਹਿਲ ਕਦਮੀਂ ਅਤੇ ਅਧਿਆਪਕਾਂ ਦੀ ਮਿਹਨਤ ਰੰਗ ਲਿਆਈ ਲਿਆ ਰਹੀਂ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 1, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ

by Ranjit Singh
September 1, 2026
0

Punjab Weather: ਮੌਸਮ ਵਿਭਾਗ ਨੇ ਸੂਬੇ 'ਚ ਫੇਰ ਕੀਤੀ ਮੀਂਹ ਪੈਣ ਦੀ ਭਵਿੱਖਬਾਣੀ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਅੱਜ ਤੋਂ...

Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ

by Ranjit Singh
September 1, 2026
0

Punjab: ਆਪ ਦਾ ਬੀਜੇਪੀ ਖਿਲਾਫ ਪ੍ਰਦਰਸ਼ਨ, 4 ਸ਼ਹਿਰਾਂ ’ਚ ਲਾਇਆ ਮੋਰਚਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਭਾਜਪਾ ਖ਼ਿਲਾਫ਼ ਆਮ ਆਦਮੀ...

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

Punjab: ‘ਮਾਵਾਂ-ਧੀਆਂ ਸਤਿਕਾਰ ਯੋਜਨਾ’: ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ

by Ranjit Singh
September 1, 2026
0

Punjab: 'ਮਾਵਾਂ-ਧੀਆਂ ਸਤਿਕਾਰ ਯੋਜਨਾ': ਔਰਤਾਂ ਨੂੰ CM ਮਾਨ ਨੇ ਦਿੱਤਾ ਵੱਡਾ ਭਰੋਸਾ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਦੀਆਂ ਔਰਤਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
September 1, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ ‘ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼

by Ranjit Singh
1 week ago
0

Punjab: ਅੱਜ ਤੋਂ ਸੂਬੇ ਦੇ ਦੋ ਦਿਨਾਂ ਦੌਰੇ 'ਤੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਬੀ.ਐਲ. ਸੰਤੋਸ਼ - ਪੰਜਾਬ ਭਾਜਪਾ ਪ੍ਰਧਾਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 