• Latest
  • Trending
ਡੀ.ਪੀ.ਆਰ.ਓ. ਕੁਲਜੀਤ ਸਿੰਘ ਤੇ ਏ.ਪੀ.ਆਰ.ਓ. ਮਧੂ ਸ਼ਰਮਾ ਦਾ ਸੇਵਾ ਮੁਕਤੀ ‘ਤੇ ਸਨਮਾਨ

ਡੀ.ਪੀ.ਆਰ.ਓ. ਕੁਲਜੀਤ ਸਿੰਘ ਤੇ ਏ.ਪੀ.ਆਰ.ਓ. ਮਧੂ ਸ਼ਰਮਾ ਦਾ ਸੇਵਾ ਮੁਕਤੀ ‘ਤੇ ਸਨਮਾਨ

8 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

6 hours ago
ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

ਰੱਖਿਆ ਸਬੰਧਾਂ ਨੂੰ ਮਜ਼ਬੂਤ ​​ਕਰਨ ਲਈ ਭਾਰਤੀ ਫੌਜ ਦੇ ਵਫ਼ਦ ਦਾ ਇੰਡੋਨੇਸ਼ੀਆ ਦੌਰਾ

7 hours ago
ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

ਪ੍ਰਧਾਨ ਮੰਤਰੀ ਮੋਦੀ ਅਗਲੇ ਹਫ਼ਤੇ ASEAN-India Summit ਲਈ ਜਾਣਗੇ ਫਿਲੀਪੀਨਜ਼ 

7 hours ago
10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

7 hours ago
ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

7 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ; 31 ਉਮੀਦਵਾਰਾਂ ਦਾ ਨਾਂ ਸ਼ਾਮਲ

10 hours ago
U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

U19 Asia Cup Semifinal : ਭਾਰਤ ਨੇ ਅਫਗਾਨਿਸਤਾਨ ਨੂੰ 8 ਵਿਕਟਾਂ ਨਾਲ ਹਰਾਇਆ

10 hours ago
ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

ਪਟਿਆਲਾ ’ਚ ਨਗਰ ਨਿਗਮ ਚੋਣਾਂ ਨੂੰ ਲੈ ਕੇ ਚੋਣ ਜਾਬਤਾ ਲਾਗੂ ; 30 ਵਾਰਡਾਂ ‘ਚ ਮੁੜ ਹੋਵੇਗੀ ਵੋਟਿੰਗ

10 hours ago
ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 5,517 ਘਟਨਾਵਾਂ ਦਰਜ; ਫਿਰੋਜ਼ਪੁਰ 728 ਮਾਮਲਿਆਂ ਨਾਲ ਸਭ ਤੋਂ ਅੱਗੇ

11 hours ago
ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

ਟਰੱਕ ਅਤੇ SUV ਦੀ ਟੱਕਰ; ਇੱਕੋ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ

11 hours ago
Hindi News
English News
Friday, November 13, 2026
No Result
View All Result
18 °c
Chandigarh
22 ° Fri
22 ° Sat
18 ° Sun
19 ° Mon
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀ.ਪੀ.ਆਰ.ਓ. ਕੁਲਜੀਤ ਸਿੰਘ ਤੇ ਏ.ਪੀ.ਆਰ.ਓ. ਮਧੂ ਸ਼ਰਮਾ ਦਾ ਸੇਵਾ ਮੁਕਤੀ ‘ਤੇ ਸਨਮਾਨ

November 30, 2018
in ਪੰਜਾਬ
ਡੀ.ਪੀ.ਆਰ.ਓ. ਕੁਲਜੀਤ ਸਿੰਘ ਤੇ ਏ.ਪੀ.ਆਰ.ਓ. ਮਧੂ ਸ਼ਰਮਾ ਦਾ ਸੇਵਾ ਮੁਕਤੀ ‘ਤੇ ਸਨਮਾਨ

–  ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ਤੇ ਡਾਇਰੈਕਟਰ ਅਨਿੰਦਤਾ ਮਿੱਤਰਾ ਨੇ ਦੋਵੇਂ ਅਧਿਕਾਰੀਆਂ ਨੂੰ ਕੀਤਾ ਸਨਮਾਨਤ
– ਪੰਜਾਬ ਪਬਲਿਕ ਰਿਲੇਸ਼ਨ ਅਫਸਰਜ਼ ਐਸੋਸੀਏਸ਼ਨ ਨੇ ਦਿੱਤੀ ਵਿਦਾਇਗੀ ਪਾਰਟੀ

ਚੰਡੀਗੜ੍ਹ, 30 ਨਵੰਬਰ (ਵਿਸ਼ਵ ਵਾਰਤਾ)-ਪੰਜਾਬ ਪਬਲਿਕ ਰਿਲੇਸਨਜ਼ ਅਫਸਰਜ਼ ਐਸੋਸੀਏਸ਼ਨ ਵੱਲੋਂ ਅੱਜ ਜ਼ਿਲਾ ਲੋਕ ਸੰਪਰਕ ਅਫਸਰ ਫਤਹਿਗੜ੍ਹ ਸਾਹਿਬ ਤੇ ਐਸੋਸੀਏਸ਼ਨ ਦੇ ਮੀਤ ਪ੍ਰਧਾਨ ਸ੍ਰੀ ਕੁਲਜੀਤ ਸਿੰਘ ਤੇ ਸਹਾਇਕ ਲੋਕ ਸੰਪਰਕ ਅਫਸਰ ਸ੍ਰੀਮਤੀ ਮਧੂ ਸ਼ਰਮਾ ਦੇ ਸੇਵਾ ਮੁਕਤ ਹੋਣ ‘ਤੇ ਵਿਦਾਇਗੀ ਪਾਰਟੀ ਦਿੱਤੀ ਗਈ। ਇਥੇ ਸੈਕਟਰ-3 ਸਥਿਤ ਪੰਜਾਬ ਭਵਨ ਵਿਖੇ ਦਿੱਤੀ ਵਿਦਾਇਗੀ ਪਾਰਟੀ ਵਿੱਚ ਉਚੇਚੇ ਤੌਰ ‘ਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਤੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਦੋਵੇਂ ਅਧਿਕਾਰੀਆਂ ਨੂੰ ਸੇਵਾ ਮੁਕਤ ਹੋਣ ‘ਤੇ ਸਨਮਾਨਤ ਕੀਤਾ। ਸ੍ਰੀ ਕੁਲਜੀਤ ਸਿੰਘ 32 ਸਾਲ ਅਤੇ ਸ੍ਰੀਮਤੀ ਮਧੂ ਸ਼ਰਮਾ 39 ਸਾਲ ਦੀ ਸੇਵਾ ਨਿਭਾਉਣ ‘ਤੇ ਸੇਵਾ ਮੁਕਤ ਹੋਏ।

ਵਿਭਾਗ ਦੇ ਸਕੱਤਰ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ ਨੇ ਦੋਵੇਂ ਅਧਿਕਾਰੀਆਂ ਵੱਲੋਂ ਨਿਭਾਈਆਂ ਬੇਮਿਸਾਲ ਸੇਵਾਵਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕਿਸੇ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਵੱਲੋਂ ਬੇਦਾਗ ਸੇਵਾ ਮੁਕਤ ਹੋਣਾ ਮਾਣ ਵਾਲੀ ਗੱਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਸਦਾ ਦੋਵਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਰੱਖੇਗਾ। ਉਨ੍ਹਾਂ ਕਿਹਾ ਕਿ ਅੱਜ ਭਾਵੇਂ ਉਹ ਰਸਮੀ ਤੌਰ ਉਤੇ ਸੇਵਾ ਮੁਕਤ ਹੋਏ ਹਨ ਪ੍ਰੰਤੂ ਵਿਭਾਗ ਉਨ੍ਹਾਂ ਨੂੰ ਹਮੇਸ਼ਾ ਪਰਿਵਾਰ ਦਾ ਮੈਂਬਰ ਸਮਝੇਗਾ।

ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਕਿਹਾ ਕਿ ਸੇਵਾ ਮੁਕਤ ਹੋ ਰਹੇ ਦੋਵੇਂ ਅਧਿਕਾਰੀਆਂ ਨੂੰ ਸੇਵਾ ਮੁਕਤ ਜੀਵਨ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੀ ਅੱਧ ਤੋਂ ਵੱਧ ਜ਼ਿੰਦਗੀ ਵਿਭਾਗ ਦੀ ਸੇਵਾ ਵਿੱਚ ਲਗਾਈ ਹੈ ਅਤੇ ਹੁਣ ਉਹ ਆਪਣੀ ਕੰਮਕਾਜ ਮਜਬੂਰੀ ਕਾਰਨ ਅਧੂਰੀਆਂ ਰਹਿ ਗਈਆਂ ਖਾਹਿਸ਼ਾਂ ਨੂੰ ਆਉਣ ਵਾਲੇ ਸਮੇਂ ਵਿੱਚ ਪੂਰੀਆਂ ਕਰਨਗੇ। ਪੰਜਾਬ ਪਬਲਿਕ ਰਿਲੇਸਨਜ਼ ਅਫਸਰਜ਼ ਐਸੋਸੀਏਸ਼ਨ ਦੇ ਚੇਅਰਮੈਨ ਡਾ. ਸੇਨੂੰ ਦੁੱਗਲ (ਵਧੀਕ ਡਾਇਰੈਕਟਰ) ਤੇ ਵਾਈਸ ਚੇਅਰਮੈਨ ਡਾ. ਓਪਿੰਦਰ ਸਿੰਘ ਲਾਂਬਾ (ਵਧੀਕ ਡਾਇਰੈਕਟਰ) ਨੇ ਵੀ ਸੰਬੋਧਨ ਕਰਦਿਆਂ ਦੋਵੇਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਵਿਭਾਗ ਸਦਾ ਯਾਦ ਕਰੇਗਾ। ਉਨ੍ਹਾਂ ਕਿਹਾ ਕਿ ਸੇਵਾ ਮੁਕਤ ਹੋ ਰਹੇ ਅਧਿਕਾਰੀਆਂ ਵੱਲੋਂ ਇਮਾਨਦਾਰੀ, ਤਨਦੇਹੀ ਤੇ ਲਗਨ ਨਾਲ ਨਿਭਾਈ ਸੇਵਾ ਇਕ ਵੱਡੀ ਉਦਹਾਰਨ ਅਤੇ ਵਿਭਾਗ ਲਈ ਪ੍ਰੇਰਨਾਸ੍ਰੋਤ ਹੈ।

ਐਸੋਸੀਏਸ਼ਨ ਦੇ ਸਕੱਤਰ ਤੇ ਜ਼ਿਲਾ ਲੋਕ ਸੰਪਰਕ ਅਫਸਰ ਮੁਹਾਲੀ ਸ੍ਰੀ ਸੁਰਜੀਤ ਸਿੰਘ ਸੈਣੀ ਨੇ ਬੋਲਦਿਆਂ ਸ੍ਰੀ ਕੁਲਜੀਤ ਸਿੰਘ ਨਾਲ ਇਕੱਠੇ ਭਰਤੀ ਹੋਣ ਵੇਲੇ ਤੋਂ ਲੈ ਕੇ ਹੁਣ ਤੱਕ ਦੇ ਕਾਰਜਕਾਲ ਦੌਰਾਨ ਜੁੜੀਆਂ ਯਾਦਾਂ ਤਾਜ਼ੀਆਂ ਕੀਤੀਆਂ। ਡਿਪਟੀ ਡਾਇਰੈਕਟਰ ਸ੍ਰੀ ਹਰਜੀਤ ਸਿੰਘ ਗਰੇਵਾਲ ਨੇ ਵੀ ਸੰਬੋਧਨ ਕਰਦਿਆਂ ਦੋਵੇਂ ਅਧਿਕਾਰੀਆਂ ਵੱਲੋਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਨਵਦੀਪ ਸਿੰਘ ਗਿੱਲ (ਪੀ.ਆਰ.ਓ.) ਨੇ ਸਮੁੱਚੇ ਸਮਾਗਮ ਦੀ ਕਾਰਵਾਈ ਚਲਾਉਂਦਿਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਵਿਭਾਗ ਅਤੇ ਐਸੋਸੀਏਸ਼ਨ ਭਵਿੱਖ ਵਿੱਚ ਵੀ ਦੋਵੇਂ ਅਧਿਕਾਰੀਆਂ ਦੇ ਤਜ਼ਰਬੇ ਦਾ ਲਾਹਾ ਲੈਂਦੀ ਰਹੇਗੀ।

ਇਸ ਮੌਕੇ ਡਿਪਟੀ ਡਾਇਰੈਕਟਰ ਸ੍ਰੀ ਕੇ.ਐਲ.ਰੱਤੂ, ਐਸੋਸੀਏਸ਼ਨ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ, ਸਕੱਤਰ ਜਨਰਲ ਸ੍ਰੀਮਤੀ ਸ਼ਿਖਾ ਨਹਿਰਾ, ਜਨਰਲ ਸਕੱਤਰ ਸ੍ਰੀ ਇਕਬਾਲ ਸਿੰਘ ਬਰਾੜ, ਸੰਯੁਕਤ ਸਕੱਤਰ ਸ੍ਰੀ ਹਰਮੀਤ ਸਿੰਘ ਢਿੱਲੋਂ, ਵਿੱਤ ਸਕੱਤਰ ਸ੍ਰੀ ਕੁਲਤਾਰ ਸਿੰਘ ਮੀਆਂਪੁਰੀ, ਪ੍ਰੈਸ ਸਕੱਤਰ ਸ੍ਰੀ ਪ੍ਰੀਤਕੰਵਲ ਸਿੰਘ, ਕਾਰਜਕਾਰਨੀ ਮੈਂਬਰ ਸ੍ਰੀ ਇਸ਼ਵਿੰਦਰ ਸਿੰਘ ਗਰੇਵਾਲ, ਡਾ.ਸਰਬਜੀਤ ਸਿੰਘ ਕੰਗਣੀਵਾਲ, ਸ੍ਰੀ ਭੁਪਿੰਦਰ ਸਿੰਘ ਬਰਾੜ, ਡਾ. ਕੁਲਜੀਤ ਸਿੰਘ ਮੀਆਂਪੁਰੀ ਤੇ ਸ੍ਰੀ ਇੰਦਰਜੀਤ ਸਿੰਘ ਸਮੇਤ ਵਿਭਾਗ ਦੇ ਸਮੂਹ ਜ਼ਿਲਾ ਲੋਕ ਸੰਪਰਕ ਅਫਸਰ, ਪੀ.ਆਰ.ਓ. ਤੇ ਏ.ਪੀ.ਆਰ.ਓ. ਵੀ ਹਾਜ਼ਰ ਸਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

ਅਮੁਲ ਅਤੇ ਮਦਰ ਡੇਅਰੀ ਤੋਂ ਬਾਅਦ ਹੁਣ ਪੰਜਾਬ ’ਚ ਵੇਰਕਾ ਦਾ ਦੁੱਧ ਵੀ ਹੋਇਆ ਮਹਿੰਗਾ ; ਨਵੀਆਂ ਕੀਮਤਾਂ ਕੱਲ੍ਹ ਤੋਂ ਹੋਣਗੀਆਂ ਲਾਗੂ

by Navjot
November 12, 2026
0

    ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਦੇ ਪ੍ਰਮੁੱਖ ਡੇਅਰੀ ਬ੍ਰਾਂਡ ਵੇਰਕਾ ਨੇ ਵੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ...

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

10 ਲੱਖ ਰੁਪਏ ਦੀ ਸ਼ਰਾਬ ਜ਼ਬਤ ; ਤਿੰਨ ਤਸਕਰ ਗ੍ਰਿਫ਼ਤਾਰ

by Navjot
November 12, 2026
0

  ਪਟਨਾ, 12 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਵੀਰਵਾਰ ਨੂੰ ਦੱਸਿਆ ਕਿ ਛਠ ਪੂਜਾ ਦੇ ਤਿਉਹਾਰ ਤੋਂ ਪਹਿਲਾਂ, ਬਿਹਾਰ ਦੇ...

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਵੈੱਬਕਾਸਟਿੰਗ ਕੇਂਦਰ ਦਾ ਦੌਰਾ ਕਰਵਾਇਆ

by Navjot
November 12, 2026
0

  ਚੰਡੀਗੜ੍ਹ, 12 ਨਵੰਬਰ(ਵਿਸ਼ਵ ਵਾਰਤਾ)  ਵਿਧਾਨ ਸਭਾ ਚੋਣਾਂ 2027 ਦੇ ਮੱਦੇਨਜ਼ਰ ਪੰਜਾਬ ਰਾਜ ਵਿੱਚ ਵੱਖ-ਵੱਖ ਵੇਅਰਹਾਊਸ ਵਿਖੇ ਈ.ਵੀ.ਐਮ. ਮਸ਼ੀਨਾਂ ਅਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 12, 2026
0

ਚੰਡੀਗੜ੍ਹ, 12 ਨਵੰਬਰ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ  ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ

by Navjot
3 weeks ago
0

ICC ਨੇ ਮਹਿਲਾ ਅੰਡਰ-19 ਟੀ-20 ਵਿਸ਼ਵ ਕੱਪ 2027 ਦਾ ਸ਼ਡਿਊਲ ਕੀਤਾ ਜਾਰੀ   ਦੁਬਈ, 21 ਅਕਤੂਬਰ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਕ੍ਰਿਕਟ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 