• Latest
  • Trending
ਡੀ ਸੀ ਰੰਧਾਵਾ ਵੱਲੋਂ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਦੀ ਵੈਰੀਫ਼ਿਕੇਸ਼ਨ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ

ਡੀ ਸੀ ਰੰਧਾਵਾ ਵੱਲੋਂ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਦੀ ਵੈਰੀਫ਼ਿਕੇਸ਼ਨ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ

4 years ago
11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

12 minutes ago
PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

42 minutes ago
BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

Telangana ਵਿਧਾਨ ਸਭਾ ਵਿੱਚ ਅਧਿਕਾਰੀ ਨੂੰ ਆਇਆ ਹਾਰਟ ਅਟੈਕ, ਮੰਤਰੀ ਨੇ ਦਿੱਤੀ CPR

3 hours ago
Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

Punjab: ਬਹਿਬਲ ਕਲਾਂ ਗੋਲੀਕਾਂਡ: ਸੁਖਬੀਰ ਬਾਦਲ ਨੂੰ SIT ਨੇ ਮੁੜ ਕੀਤਾ ਤਲਬ

3 hours ago
Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

Punjab ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨਾਲ ਕੀਤੀ ਮੁਲਾਕਾਤ

4 hours ago
International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

International: ਸਾਊਦੀ ਅਰਬ ਦੇ 4 ਸ਼ਹਿਰਾਂ ’ਤੇ ਹੂਤੀਆਂ ਦੇ ਹਮਲੇ, 73 ਜ਼ਖ਼ਮੀ

5 hours ago
Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

Entertainment: ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਖ਼ਿਲਾਫ਼ ਏਵੀਏਸ਼ਨ ਕੰਪਨੀ ਨੇ ਕੀਤਾ ਮਾਣਹਾਨੀ ਕੇਸ, 3 ਕਰੋੜ ਰੁਪਏ ਹਰਜਾਨੇ ਦੀ ਕੀਤੀ ਮੰਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

USA ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, 40 ਕਿਲੋ ਕੋਕੀਨ ਤੇ ਪਿਸਤੌਲਾਂ ਬਰਾਮਦ

6 hours ago
Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

Punjab: 3 ਮਹੀਨੇ ਦੀ ਗਰਭਵਤੀ ਔਰਤ ਦੀ ਸ਼ੱਕੀ ਹਾਲਾਤਾਂ ‘ਚ ਮੌਤ

6 hours ago
Hindi News
English News
Tuesday, September 8, 2026
No Result
View All Result
33 °c
Chandigarh
30 ° Wed
31 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੀ ਸੀ ਰੰਧਾਵਾ ਵੱਲੋਂ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਦੀ ਵੈਰੀਫ਼ਿਕੇਸ਼ਨ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ

January 5, 2023
in ਖਬਰਾਂ, ਨਵਾਂਸ਼ਹਿਰ, ਪੰਜਾਬ, ਪ੍ਰਸ਼ਾਸਨਿਕ
ਡੀ ਸੀ ਰੰਧਾਵਾ ਵੱਲੋਂ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਦੀ ਵੈਰੀਫ਼ਿਕੇਸ਼ਨ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ

ਡੀ ਸੀ ਰੰਧਾਵਾ ਵੱਲੋਂ ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਦੀ ਵੈਰੀਫ਼ਿਕੇਸ਼ਨ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ

ਖੁਰਾਕ ਤੇ ਸਪਲਾਈ ਵਿਭਾਗ ਨੂੰ ਏ ਐਫ ਐਸ ਓਜ਼ ਤੇ ਖੁਰਾਕ ਇੰਸਪੈਕਟਰਾਂ ਦੀ ਸ਼ਮੂਲੀਅਤ ਰਾਹੀਂ ਪੜਤਾਲ ’ਚ ਤੇਜ਼ੀ ਲਿਆਉਣ ਦੀ ਹਦਾਇਤ

ਨਵਾਂਸ਼ਹਿਰ, 5 ਜਨਵਰੀ(ਵਿਸ਼ਵ ਵਾਰਤਾ)-ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਅੱਜ ਨੇ ਜ਼ਿਲ੍ਹੇ ਦੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਖੁਰਾਕ ਤੇ ਸਪਲਾਈ ਵਿਭਾਗ ਦੇ ਏ ਐਫ ਐਸ ਓਜ਼ ਅਤੇ ਖੁਰਾਕ ਇੰਸਪੈਕਟਰਾਂ ਦੀ ਸ਼ਮੂਲੀਅਤ ਨਾਲ ਆਪੋ ਆਪਣੀ ਸਬ ਡਵੀਜ਼ਨ ’ਚ ਚੱਲ ਰਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਲਾਭਪਾਤਰੀਆਂ ਦੀ ਪੜਤਾਲ ’ਚ ਤੇਜ਼ੀ ਲਿਆਉਣ ਲਈ ਆਖਿਆ।
ਅੱਜ ਇੱਥੇ ਪੜਤਾਲ ਦੀ ਪ੍ਰਗਤੀ ਦੀ ਸਮੀਖਿਆ ਮੀਟਿੰਗ ਦੌਰਾਨ ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੇਨੂੰ ਬਾਲਾ ਵਰਮਾ ਨੂੰ ਵਿਭਾਗ ਦੇ ਸਹਾਇਕ ਖੁਰਾਕ ਤੇ ਸਪਲਾਈ ਅਫ਼ਸਰਾਂ ਅਤੇ ਖੁਰਾਕ ਇੰਸਪੈਕਟਰਾਂ ਨੂੰ ਸਬੰਧਤ ਪੜਤਾਲ ਕਰਤਾ ਵਿਭਾਗਾਂ ਨਾਲ ਤਾਲਮੇਲ ਕਰਨ ਲਈ ਫ਼ੀਲਡ ’ਚ ਤਾਇਨਾਤ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ’ਚ ਇਸ ਕਾਰਜ ਨੂੰ ਪਰਮ ਅਗੇਤ ਦਿੱਤੀ ਜਾਵੇ ਤਾਂ ਜੋ ਕੌਮੀ ਖੁਰਾਕ ਸੁਰੱਖਿਆ ਐਕਟ-2013/ਸਮਾਰਟ ਰਾਸ਼ਨ ਕਾਰਡ ਸਕੀਮ ਦੀਆਂ ਨਿਰਧਾਰਿਤ ਸ਼ਰਤਾਂ ਨੂੰ ਪੂਰਾ ਨਾ ਕਰਦੇ ਲਾਭਪਾਤਰੀਆਂ ਨੂੰ ਸਕੀਮ ’ਚੋਂ ਬਾਹਰ ਕੀਤਾ ਜਾ ਸਕੇ। ਉੁਨ੍ਹਾਂ ਕਿਹਾ ਕਿ ਖੁਰਾਕ ਤੇ ਸਪਲਾਈ ਵਿਭਾਗ ਦੇ ਅਧਿਕਾਰੀ ਤੇ ਇੰਸਪੈਕਟਰ ਤਿੰਨਾਂ ਸਬ ਡਵੀਜ਼ਨਾਂ ਦੇ ਐਸ ਡੀ ਐਮਜ਼ ਦੀ ਨਿਗਰਾਨੀ ’ਚ ਵੈਰੀਫ਼ਿਕੇਸ਼ਨ ਦਾ ਕੰਮ ਦੇਖ ਰਹੇ ਬੀ ਡੀ ਪੀ ਓਜ਼, ਈ ਓਜ਼ ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਨਾਲ ਤਾਲਮੇਲ ’ਚ ਰਹਿਣ ਅਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਆਉਂਦੀ ਮੁਸ਼ਕਿਲ ਨੂੰ ਦੂਰ ਕਰਨ ’ਚ ਸਹਿਯੋਗ ਕਰਨ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਇਹ ਵੈਰੀਫ਼ਿਕੇਸ਼ਨ ਉਪ ਮੰਡਲ ਮੈਜਿਸਟ੍ਰੇਟਾਂ ਦੀ ਨਿਗਰਾਨੀ ਹੇਠ ਪੇਂਡੂ ਇਲਾਕਿਆਂ ’ਚ ਸਬੰਧਤ ਪਟਵਾਰੀ ਵੱਲੋਂ ਮਾਲ ਰਿਕਾਰਡ ਦੀ ਤਸਦੀਕ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੇ ਸਮਾਜਿਕ ਸੁਰਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਹੋਰਨਾਂ ਸ਼ਰਤਾਂ ਦੀ ਪਾਲਣਾ ਦੀ ਪੜਤਾਲ ਤਹਿਤ ਚੱਲ ਰਹੀ ਹੈ ਜਦਕਿ ਸ਼ਹਿਰਾਂ ’ਚ ਕਾਰਜ ਸਾਧਕ ਅਫ਼ਸਰਾਂ/ਸਥਾਨਕ ਸਰਕਾਰ ਸੰਸਥਾਂਵਾਂ ਨੂੰ ਇਹ ਜ਼ਿੰਮੇਂਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਹਰ ਵਿਭਾਗ ਸਰਕਾਰ ਵੱਲੋਂ ਸੌਂਪੇ ਇਸ ਕਾਰਜ ਨੂੰ ਮਿੱਥੇ ਸਮੇਂ ’ਚ ਮੁਕੰਮਲ ਕਰੇ ਅਤੇ ਹਰ ਦੋ ਹਫ਼ਤੇ ਬਾਅਦ ਹੋਣ ਵਾਲੀ ਜਾਇਜ਼ਾ ਮੀਟਿੰਗ ’ਚ ਆਪਣੀ ਪ੍ਰਗਤੀ ਦੱਸੇ।
ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੇਨੂੰ ਬਾਲਾ ਵਰਮਾ ਅਨੁਸਾਰ ਜ਼ਿਲ੍ਹੇ ’ਚ ਸਮਾਰਟ ਕਾਰਡ ਰਾਸ਼ਨ ਕਾਰਡ ਸਕੀਮ ਤਹਿਤ 90982 ਪਰਿਵਾਰ ਰਜਿਸਟ੍ਰਡ ਹਨ। ਉਨ੍ਹਾਂ ਦੱਸਿਆ ਕਿ ਵੈਰੀਫ਼ਿਕੇਸ਼ਨ ਦੌਰਾਨ ਇਹ ਯਕੀਨੀ ਬਣਾਇਆ ਜਾਣਾ ਹੈ ਕਿ ਸਬੰਧਤ ਜਨਰਲ/ਐਸ ਸੀ/ਬੀ ਸੀ ਪਰਿਵਾਰ ਦੀ ਸਲਾਨਾ ਆਮਦਨ ਸ੍ਰੇਣੀਵਾਰ 30 ਹਜ਼ਾਰ ਅਤੇ 60 ਹਜ਼ਾਰ ਤੋਂ ਵੱਧ ਨਾ ਹੋਵੇ, ਰਾਸ਼ਨ ਕਾਰਡ ਧਾਰਕ ਜਾਂ ਪਰਿਵਾਰ ਦਾ ਕੋਈ ਮੈਂਬਰ ਸਰਕਾਰੀ ਨੌਕਰੀ ਨਾ ਕਰਦਾ ਹੋਵੇ, ਉਸ ਦੇ ਪਰਿਵਾਰ ਕੋਲ ਢਾਈ ਏਕੜ ਨਹਿਰੀ/ਚਾਹੀ ਜਾਂ 5 ਏਕੜ ਤੋਂ ਵੱਧ ਬਰਾਨੀ ਜ਼ਮੀਨ ਨਾ ਹੋਵੇ, ਕਿਸੇ ਕਾਰੋਬਾਰ ਜਾਂ ਕਿਰਾਏ ਜਾਂ ਵਿਆਜ ਤੋਂ 60 ਹਜਾਰ ਤੋਂ ਵਧੇਰੇ ਸਲਾਨਾ ਆਮਦਨ ਦੀ ਰਿਪੋਰਟ, ਸ਼ਹਿਰੀ ਖੇਤਰ ’ਚ 100 ਵਰਗ ਗਜ਼ ਤੋਂ ਵੱਧ ਦਾ ਰਿਹਾਇਸ਼ੀ ਮਕਾਨ /750 ਵਰਗ ਫੁੱਟ ਤੋਂ ਵੱਧ ਦਾ ਫਲੈਟ ਨਾ ਹੋਵੇ, ਕਾਰਡ ਧਾਰਕ ਜਾਂ ਪਰਿਵਾਰ ਦਾ ਕੋਈ ਮੈਂਬਰ ਆਮਦਨ ਕਰ ਦਾਤਾ/ਵੈਟ ਐਕਟ 2005/ਜੀ ਐਸ ਟੀ ਅਧੀਨ ਰਜਿਸਟ੍ਰਡ ਹੈ ਤਾਂ ਉਸ ਸਬੰਧੀ ਰਿਪੋਰਟ, ਰਾਸ਼ਨ ਕਾਰਡ ਧਾਰਕ ਜਾਂ ਉਸ ਦੇ ਪਰਿਵਾਰ ਕੋਲ ਚਾਰ ਪਹੀਆ ਗੱਡੀ, ਏ ਸੀ ਹੋਣ ਸਬੰਧੀ ਰਿਪੋਰਟ ਕੀਤੀ ਜਾਣੀ ਹੈ।
ਉਨ੍ਹਾਂ ਦੱਸਿਆ ਕਿ ਐਚ ਆਈ ਵੀ/ਏਡਜ਼ ਪ੍ਰਭਾਵਿਤ, ਫੀਮੇਲ ਸੈਕਸ ਵਰਕਰ ਅਤੇ ਕੋਵਿਡ ਦੌਰਾਨ ਜਿਹੜੇ ਬੱਚਿਆਂ ਦੇ ਮਾਤਾ/ਪਿਤਾ ਜਾਂ ਪਰਿਵਾਰ ਦੇ ਮੁਖੀ ਦੀ ਮੌਤ ਹੋ ਗਈ ਸੀ, ਨਾਲ ਸਬੰਧਤ ਸ੍ਰੇਣੀਆਂ ਦੇ ਲਾਭਪਾਤਰੀਆਂ ਨੂੰ ਵੈਰੀਫ਼ਿਕੇਸ਼ਨ ਤੋਂ ਛੋਟ ਦਿੱਤੀ ਗਈ ਹੈ।
ਡੀ ਸੀ ਰੰਧਾਵਾ ਨੇ ਜ਼ਿਲ੍ਹੇ ਦੇ ਕੌਮੀ ਖੁਰਾਕ ਸੁਰੱਖਿਆ ਐਕਟ/ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਰਜਿਸਟ੍ਰਡ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਵੈਰੀਫ਼ਿਕੇਸ਼ਨ ਦੌਰਾਨ ਪੁੱਛੀ ਜਾਣ ਵਾਲੀ ਜਾਣਕਾਰੀ ਸਪੱਸ਼ਟ ਰੂਪ ’ਚ ਦਿੰਦੇ ਹੋਏ, ਪੂਰਾ ਸਹਿਯੋਗ ਦੇਣ ਤਾਂ ਜੋ ਕੇਵਲ ਲੋੜਵੰਦ ਤੇ ਸ਼ਰਤਾਂ ਪੂਰੀਆਂ ਕਰਨ ਵਾਲੇ ਲਾਭਪਾਤਰੀਆਂ ਨੂੰ ਹੀ ਇਸ ਯੋਜਨਾ ਦਾ ਲਾਭ ਮਿਲਣਾ ਯਕੀਨੀ ਬਣਾਇਆ ਜਾ ਸਕੇ।
ਮੀਟਿੰਗ ’ਚ ਐਸ ਡੀ ਐਮ ਬਲਾਚੌਰ ਵਿਕਰਮਜੀਤ ਪਾਂਥੇ, ਐਸ ਡੀ ਐਮ ਨਵਾਂਸ਼ਹਿਰ (ਵਾਧੂ ਚਾਰਜ ਬੰਗਾ) ਮੇਜਰ ਸ਼ਿਵਰਾਜ ਸਿੰਘ ਬੱਲ, ਬੀ ਡੀ ਪੀ ਓਜ਼ ਰਾਜਵਿੰਦਰ ਕੌਰ ਨਵਾਂਸ਼ਹਿਰ, ਹੇਮਰਾਜ ਔੜ ਤੇ ਗੁਰਪ੍ਰੀਤ ਸਿੰਘ ਸੜੋਆ, ਈ ਓ ਸੁਖਦੇਵ ਸਿੰਘ ਬੰਗਾ ਤੇ ਹੋਰ ਅਧਿਕਾਰੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

by Jaspreet Kaur
September 8, 2026
0

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ ਬਿਹਾਰ, 8 ਸਤੰਬਰ 2026 (ਵਿਸ਼ਵ ਵਾਰਤਾ): ਵੈਸ਼ਾਲੀ 'ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ...

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ  2 ਸ਼ੱਕੀ ਵਿਅਕਤੀ ਕਾਬੂ

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ

by Jaspreet Kaur
September 8, 2026
0

PM ਮੋਦੀ ਦੇ ਪ੍ਰੋਗਰਾਮ ਤੋਂ ਪਹਿਲਾਂ ਅੰਬਾਨੀ ਕਲਚਰਲ ਸੈਂਟਰ ਤੋਂ 2 ਸ਼ੱਕੀ ਵਿਅਕਤੀ ਕਾਬੂ - PMO ਦੀ ਫਰਜ਼ੀ ਆਈਡੀ ਅਤੇ...

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

BRICS ਸੰਮੇਲਨ ‘ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ

by Jaspreet Kaur
September 8, 2026
0

BRICS ਸੰਮੇਲਨ 'ਚ ਸ਼ਾਮਲ ਹੋਣ ਲਈ ਭਾਰਤ ਆਉਣਗੇ ਪੁਤਿਨ - PM ਮੋਦੀ ਨਾਲ ਕਰਨਗੇ ਦੁਵੱਲੀ ਬੈਠਕ ਨਵੀ ਦਿੱਲੀ , 8...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
September 8, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਸਤੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ

by Jaspreet Kaur
September 8, 2026
0

11 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚੀ ਹਫੜਾ-ਦਫੜੀ ਬਿਹਾਰ, 8 ਸਤੰਬਰ 2026 (ਵਿਸ਼ਵ ਵਾਰਤਾ): ਵੈਸ਼ਾਲੀ 'ਚ ਮੰਗਲਵਾਰ ਦੁਪਹਿਰ ਨੂੰ ਮਹਾਤਮਾ...

Most Popular

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ

by Ranjit Singh
1 week ago
0

Punjab: ਸਤੰਬਰ ਪੰਜਾਬ ਲਈ ਕਿਉਂ ਅਹਿਮ ? ਘੱਟ ਮੀਂਹ ਦਾ ਝੋਨੇ, ਬਿਜਲੀ, Groundwater ਤੇ ਕਣਕ ਤੱਕ ਪੈ ਸਕਦਾ ਅਸਰ ਚੰਡੀਗੜ੍ਹ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 