• Latest
  • Trending
ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 23 ਅਕਤਬੂਰ ਤੋਂ 

ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 23 ਅਕਤਬੂਰ ਤੋਂ 

9 years ago
ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

20 minutes ago
DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

43 minutes ago
Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

1 hour ago
ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

2 hours ago
IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

IND vs NEP U19 Asia Cup : ਭਾਰਤੀ ਟੀਮ ਲਈ ਸ਼ਾਨਦਾਰ ਸ਼ੁਰੂਆਤ: ਨੇਪਾਲ ਨੂੰ 10 ਵਿਕਟਾਂ ਨਾਲ ਹਰਾਇਆ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖਬਰਾਂ

3 hours ago
Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

Punjab ‘ਚ ਵੱਡਾ ਰੇਲ ਹਾਦਸਾ! ਚਲਦੀ ਟ੍ਰੇਨ ਨੂੰ ਲੱਗੀ ਭਿਆਨਕ ਅੱਗ

4 hours ago
ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਅਦਾਕਾਰ ਅਮਿਤਾਭ ਬੱਚਨ ਦੇ ਬੰਗਲੇ ‘ਜਲਸਾ’ ਨੂੰ ਬੰਬ ਨਾਲ ਉਡਾਉਣ ਦੀ ਧਮਕੀ

4 hours ago
ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

ਵਿਜੇ ਸੇਤੂਪਤੀ ਦੀ ਫਿਲਮ ‘Pocket Novel’ ਅਗਲੇ ਸਾਲ ਪੋਂਗਲ ਦੇ ਮੌਕੇ ‘ਤੇ 14 ਜਨਵਰੀ ਨੂੰ ਹੋਵੇਗੀ ਰਿਲੀਜ਼

4 hours ago
ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

ਪੁਲਿਸ ਨਾਲ ਮੁਕਾਬਲੇ ਦੌਰਾਨ 3 ਹਮਲਾਵਰ ਮਾਰੇ ਗਏ

5 hours ago
CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

CABI ਨੇ ਨੇਪਾਲ T20I ਲਈ 17 ਮੈਂਬਰੀ ਮਹਿਲਾ ਟੀਮ ਦਾ ਕੀਤਾ ਐਲਾਨ 

5 hours ago
ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

ਪਾਕਿਸਤਾਨ ਦੇ ਪੰਜਾਬ ਸੂਬੇ ਵਿੱਚ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 11 ਲੋਕਾਂ ਦੀ ਮੌਤ, 30 ਤੋਂ ਵੱਧ ਜ਼ਖਮੀ

6 hours ago
Hindi News
English News
Friday, November 6, 2026
No Result
View All Result
23 °c
Chandigarh
22 ° Sat
22 ° Sun
23 ° Mon
23 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 23 ਅਕਤਬੂਰ ਤੋਂ 

October 9, 2017
in ਪੰਜਾਬ
ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 23 ਅਕਤਬੂਰ ਤੋਂ 

ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ 23 ਅਕਤਬੂਰ ਤੋਂ 
ਚੰਡੀਗੜ੍ਹ, 9 ਅਕਤੂਬਰ (ਵਿਸ਼ਵ ਵਾਰਤਾ)-ਕਿਸਾਨਾਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਤੋਂ ਇਲਾਵਾ ਨੌਜਵਾਨਾਂ ਨੂੰ ਡੇਅਰੀ ਕਿੱਤੇ ਨਾਲ ਜੁੜੇ ਵੱਖ-ਵੱਖ ਪਹਿਲੂਆਂ ਦੀ ਜਾਣਕਾਰੀ ਦੇਣ ਲਈ ਉਲੀਕੇ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਤਹਿਤ  ਸੂਬੇ ਦੇ ਡੇਅਰੀ ਸਿਖਲਾਈ ਤੇ ਪਸਾਰ ਕੇਂਦਰਾਂ ਵਿਖੇ 23 ਅਕਤੂਬਰ ਤੋਂ ਡੇਅਰੀ ਉੱਦਮ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ।
ਇਸ ਬਾਰੇ ਵਿਸਥਾਰ ਵਿੱਚ ਦੱਸਦਿਆਂ ਪੰਜਾਬ ਡੇਅਰੀ ਵਿਕਾਸ ਬੋਰਡ ਦੇ ਡਾਇਰੈਕਟਰ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਸਿਖਲਾਈ ਪ੍ਰੋਗਰਾਮ ਨਸਲ ਸੁਧਾਰ, ਦੁੱਧ ਤੋਂ ਹੋਰ ਵਸਤਾਂ ਤਿਆਰ ਕਰਨ, ਖੁਰਾਕੀ ਪ੍ਰਬੰਧ ਅਤੇ ਦੁਧਾਰੂ ਪਸ਼ੂਆਂ ਦੀ ਸਾਂਭ ਸੰਭਾਲ ‘ਤੇ ਅਧਾਰਿਤ ਹੋਵੇਗਾ। ਇਸ ਪ੍ਰੋਗਰਾਮ ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਸਾਇੰਸਿਜ਼ ਯੂਨੀਵਰਸਿਟੀ ਲੁਧਿਆਣਾ, ਡੇਅਰੀ ਖੋਜ ਸੰਸਥਾ ਕਰਨਾਲ ਅਤੇ ਵਿਭਾਗ ਦੇ ਮਾਹਿਰਾਂ ਵੱਲੋਂ ਸਿਖਲਾਈ ਦਿੱਤੀ ਜਾਵੇਗੀ। ਇਸ ਦੌਰਾਨ ਵਿਵਹਾਰਕ ਸਿਖਲਾਈ ਅਗਾਂਹਵਧੂ ਕਿਸਾਨਾਂ ਦੇ ਫਾਰਮਾਂ ਉੱਤੇ ਕਰਵਾਈ ਜਾਵੇਗੀ ਅਤੇ ਕਿਸਾਨਾਂ ਅਤੇ ਸਿਖਲਾਈਯਾਫਤਾ ਨੌਜਵਾਨਾਂ ਨੂੰ ਸਾਹਿਤ ਮੁਫਤ ਵੰਡਿਆ ਜਾਵੇਗਾ ਤਾਂ ਕਿ ਉਹ ਡੇਅਰੀ ਅਤੇ ਦੁੱਧ ਦੀ ਪ੍ਰੋਸੈਸਿੰਗ ਵਿੱਚ ਉਭਰਦੇ ਰੁਝਾਨਾਂ ਬਾਰੇ ਢੁਕਵੀਂ ਜਾਣਕਾਰੀ ਹਾਸਲ ਕਰ ਸਕਣ।
ਇਸ ਦੌਰਾਨ ਡਾਇਰੈਕਟਰ ਨੇ ਦੱਸਿਆ ਕਿ ਅਗਲੇ ਬੈਚ ਦੀ ਛੇ ਹਫਤਿਆਂ ਦੀ ਡੇਅਰੀ ਉੱਦਮ ਸਿਖਲਾਈ ਡੇਅਰੀ ਸਿਖਲਾਈ ਕੇਂਦਰ, ਬੀਜਾ (ਲੁਧਿਆਣਾ), ਚਤਾਮਲੀ (ਰੋਪੜ), ਗਿੱਲ (ਮੋਗਾ),  ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਸਰਦੂਲਗੜ੍ਹ (ਮਾਨਸਾ)  ਫਗਵਾੜਾ (ਕਪੂਰਥਲਾ) ਅਤੇ ਵੇਰਕਾ (ਅੰਮ੍ਰਿਤਸਰ) ਵਿਖੇ ਸ਼ੁਰੂ ਹੋਵੇਗੀ।
ਡਾਇਰੈਕਟਰ ਨੇ ਦੱਸਿਆ ਕਿ ਸਿਖਿਆਰਥੀਆਂ ਦੀ ਚੋਣ ਲਈ 13 ਅਕਤੂਬਰ ਨੂੰ ਸਵੇਰੇ 10.00 ਵਜੇ ਉਕਤ ਸਿਖਲਾਈ ਕੇਂਦਰਾਂ ‘ਤੇ ਕੌਂਸਲਿੰਗ ਹੋਵੇਗੀ। ਘੱਟੋ-ਘੱਟ 10ਵੀਂ ਪਾਸ ਨੌਜਵਾਨ ਲੜਕੇ-ਲੜਕੀਆਂ ਜਿਨ੍ਹਾਂ ਦੀ ਉਮਰ 18 ਤੋਂ 45 ਸਾਲ ਦਰਮਿਆਨ ਹੋਵੇ ਅਤੇ ਘੱਟੋ-ਘੱਟ ਪੰਜ ਦੁਧਾਰੂ ਪਸ਼ੂਆਂ ਦਾ ਆਪਣਾ ਡੇਅਰੀ ਫਾਰਮ ਹੋਵੇ, ਇਹ ਸਿਖਲਾਈ ਹਾਸਲ ਕਰ ਸਕਦੇ ਹਨ। ਸਿਖਲਾਈ ਲਈ ਪ੍ਰਾਸਪੈਕਟਸ ਜਿਸ ਦੀ ਕੀਮਤ 100/- ਰੁਪਏ ਹੈ, ਸਬੰਧਤ ਜ਼ਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ/ਡੇਅਰੀ ਵਿਕਾਸ ਅਫਸਰ ਅਤੇ ਸਾਰੇ ਸਿਖਲਾਈ ਕੇਦਰਾਂ ‘ਤੇ ਉਪਲਬਧ ਹਨ।  ਸਿਖਲਾਈ ਸਬੰਧੀ ਵਧੇਰੇ ਜਾਣਕਾਰੀ ਡੇਅਰੀ ਵਿਕਾਸ ਬੋਰਡ ਦੇ ਮੁੱਖ ਦਫਤਰ ਦੇ ਟੈਲੀਫੋਨ ਨੰ. 0172-5027285 ਅਤੇ 2217020 ਜਾਂ ਵਿਭਾਗ ਦੀ ਈ.ਮੇਲ director_dairy0rediffmail.com ‘ਤੇ ਹਾਸਲ ਕੀਤੀ ਜਾ ਸਕਦੀ ਹੈ।
ਜ਼ਿਕਰਯੋਗ ਹੈ ਕਿ ਕਿਸਾਨੀ ਧੰਦੇ ਨਾਲ ਜੁੜੇ ਲੋਕਾਂ ਦੀਆਂ ਰੋਜ਼ਮੱਰਾ ਦੀਆਂ ਘਰੇਲੂ ਲੋੜਾਂ ਨੂੰ ਪੂਰਾ ਕਰਨ ਲਈ ਬੱਝਵੀਂ ਆਮਦਨ ਬਹੁਤ ਜ਼ਰੂਰੀ ਹੁੰਦੀ ਹੈ। ਮੌਜੂਦਾ ਫਸਲ ਪ੍ਰਣਾਲੀ 4-6 ਮਹੀਨਿਆਂ ਬਾਅਦ ਆਮਦਨ ਦਿੰਦੀ ਹੈ, ਜਿਸ ਕਰਕੇ ਕਿਸਾਨਾਂ ਨੂੰ ਰੋਜ਼ਾਨਾ ਦੇ ਪਰਿਵਾਰਕ ਤੇ ਸਮਾਜਿਕ ਖਰਚੇ ਪੂਰੇ ਕਰਨ ਲਈ ਬੈਂਕਾਂ ਜਾਂ ਸ਼ਾਹੂਕਾਰਾਂ ਤੋਂ ਕਰਜ਼ਾ ਲੈਣਾ ਪੈਂਦਾ ਹੈ ਜੋ ਕਿ ਵਿਆਜ ਸਮੇਤ ਸਮੇਂ-ਸਿਰ ਮੋੜਨਾ ਅਸੰਭਵ ਹੋ ਜਾਂਦਾ ਹੈ ਅਤੇ ਕਿਸਾਨਾਂ ਉੱਤੇ ਕਰਜ਼ੇ ਦਾ ਬੋਝ ਪੈਂਦਾ ਹੈ। ਪਸ਼ੂ ਪਾਲਣ ਦਾ ਧੰਦਾ ਇਕ ਇਹੋ ਜਿਹਾ ਕਿੱਤਾ ਹੈ, ਜਿਸ ਵਿੱਚ ਰੋਜ਼ਾਨਾ ਜਾਂ 10 ਦਿਨਾਂ ਬਾਅਦ ਦੁੱਧ ਦੀ ਕੀਮਤ ਮਿਲਣੀ ਯਕੀਨੀ ਹੈ। ਪੰਜਾਬ ਵਿੱਚ ਦੁੱਧ ਦੇ ਮੰਡੀਕਰਨ ਦੀ ਕੋਈ ਸਮੱਸਿਆ ਨਹੀਂ ਹੈ। ਇਸ ਲਈ ਕਿਸਾਨਾਂ ਨੂੰ ਡੇਅਰੀ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਬਾਕੀ ਧੰਦਿਆਂ ਵਾਂਗ ਇਹ ਧੰਦਾ ਵੀ ਵਿਗਿਆਨਕ ਬਣਦਾ ਜਾ ਰਿਹਾ ਹੈ ਜਿਸ ਕਰਕੇ ਇਸ ਦੀ ਵਿਗਿਆਨਕ ਸਿਖਲਾਈ ਬਹੁਤ ਜ਼ਰੂਰੀ ਹੈ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

by Jaspreet Kaur
November 6, 2026
0

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ - ਵਿਧਾਨ ਸਭਾ ਚੋਣਾਂ ਨੂੰ...

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ

by Jaspreet Kaur
November 6, 2026
0

DC ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਸਰਾਏ ਬਨਜਾਰਾ (ਰਾਜਪੁਰਾ,...

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ

by Jaspreet Kaur
November 6, 2026
0

Mansa: ਭਲਕੇ ਹੋਵੇਗਾ ਪਰਵਿੰਦਰ ਝੋਟਾ ਦਾ ਅੰਤਿਮ ਸਸਕਾਰ - ਜਾਣੋ ਕਦੋ ਅਤੇ ਕਿਥੇ ਨਿਭਾਈਆਂ ਜਾਣਗੀਆਂ ਅੰਤਿਮ ਰਸਮਾਂ ਮਾਨਸਾ, 6 ਨਵੰਬਰ...

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ

by Jaspreet Kaur
November 6, 2026
0

ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੇ ਗਏ ਗਲੋਕ ਪਿਸਤੌਲ ਸਣੇ ਦੋ ਗ੍ਰਿਫ਼ਤਾਰ ਦੋਵਾਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ  ਗੁਰਦਾਸਪੁਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ

by Jaspreet Kaur
November 6, 2026
0

ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ; ਪਾਰਟੀ ਪ੍ਰਧਾਨ ਨੇ ਕੀਤਾ ਸਵਾਗਤ - ਵਿਧਾਨ ਸਭਾ ਚੋਣਾਂ ਨੂੰ...

Most Popular

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

ਜੇਪੀ ਨੱਡਾ ਨੇ ਆਰਐਮਐਲ ਹਸਪਤਾਲ ਵਿਖੇ ਸੇਵਾਵਾਂ ਦੀ ਕੀਤੀ ਸਮੀਖਿਆ

by Navjot
2 weeks ago
0

  ਨਵੀਂ ਦਿੱਲੀ, 24 ਅਕਤੂਬਰ (ਵਿਸ਼ਵ ਵਾਰਤਾ) ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਨੇ ਸ਼ੁੱਕਰਵਾਰ ਨੂੰ ਅਟਲ ਬਿਹਾਰੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 