• Latest
  • Trending
ਡੇਢ ਸਾਲ ਬਾਅਦ ਮੁੜ ਬਹਾਲ ਹੋਇਆ ਅਦਾਕਾਰਾ ਕੰਗਨਾ ਰਣੌਤ ਦਾ ਟਵਿੱਟਰ ਖਾਤਾ

3 years ago
Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

40 minutes ago
NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Punjab: ਨਗਰ ਨਿਗਮ ਚੋਣਾਂ ਲਈ ਕੁੱਲ 63.94 ਫ਼ੀਸਦ ਵੋਟਾਂ ਪਈਆਂ

Fifa World Cup: ਈਰਾਨ ਫੁੱਟਬਾਲ ਟੀਮ ਅਮਰੀਕਾ ‘ਚ ਖੇਡੇਗੀ ਮੈਚ, ਮੈਕਸੀਕੋ ਵਿੱਚ ਹੋਵੇਗਾ ਠਿਕਾਣਾ

Pope Leo ਨੇ AI ਨੂੰ ਲੈ ਕੇ ਇੱਕ ਗੰਭੀਰ ਚੇਤਾਵਨੀ ਕੀਤੀ ਜਾਰੀ, ਪੜ੍ਹੋ ਵੇਰਵਾ

3 hours ago
Ahmedabad Plane Crash: ਜਹਾਜ਼ ਹਾਦਸੇ ‘ਚ ਤਬਾਹ ਹੋਇਆ ਹੋਸਟਲ ਮੁੜ ਬਣੇਗਾ

4 hours ago
National: ਦਿੱਲੀ ਵਿੱਚ ਇੱਕ 60 ਸਾਲ ਦੇ ਸਕਿਉਰਿਟੀ ਗਾਰਡ ਦਾ ਬੇਰਹਿਮੀ ਨਾਲ ਕਤਲ

5 hours ago
Punjab: ਪਟਿਆਲਾ ‘ਚ ਸਨਸਨੀਖੇਜ਼ ਵਾਰਦਾਤ: ਨੀਲੇ ਡਰੱਮ ‘ਚੋਂ ਮਿਲੀ ਔਰਤ ਦੀ ਲਾਸ਼

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Punjab Weather: ਪੰਜਾਬ ਵਿੱਚ ਅੱਜ ਹੀਟਵੇਵ ਦਾ ਅਲਰਟ ਜਾਰੀ, ਕੱਲ੍ਹ ਤੋਂ ਬਦਲੇਗਾ ਮੌਸਮ

6 hours ago
Hindi News
English News
Wednesday, May 27, 2026
No Result
View All Result
38 °c
Chandigarh
36 ° Thu
33 ° Fri
30 ° Sat
32 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਢ ਸਾਲ ਬਾਅਦ ਮੁੜ ਬਹਾਲ ਹੋਇਆ ਅਦਾਕਾਰਾ ਕੰਗਨਾ ਰਣੌਤ ਦਾ ਟਵਿੱਟਰ ਖਾਤਾ

January 25, 2023
in ADMINISTRATION, MOHALI, ਅਜੀਤਗੜ੍ਹ, ਅੰਮ੍ਰਿਤਸਰ, ਸਾਹਿਤਕ, ਸਿਹਤ, ਖਬਰਾਂ, ਖਰੜ, ਖੇਡਾਂ, ਖੇਤੀਬਾੜੀ, ਚੰਡੀਗੜ੍ਹ, ਦਿੱਲੀ, ਪੰਜਾਬ, ਪ੍ਰਸ਼ਾਸਨਿਕ, ਫ਼ਿਲਮੀ, ਬਰਨਾਲਾ, ਮਾਨਸਾ, ਮੋਗਾ, ਰਾਸ਼ਟਰੀ, ਰਾਜਸਥਾਨ, ਰੂਪਨਗਰ, ਲੁਧਿਆਣਾ, ਵਪਾਰ
ਡੇਢ ਸਾਲ ਬਾਅਦ ਮੁੜ ਬਹਾਲ ਹੋਇਆ ਅਦਾਕਾਰਾ ਕੰਗਨਾ ਰਣੌਤ ਦਾ ਟਵਿੱਟਰ ਖਾਤਾ

ਡੇਢ ਸਾਲ ਬਾਅਦ ਮੁੜ ਬਹਾਲ ਹੋਇਆ ਅਦਾਕਾਰਾ ਕੰਗਨਾ ਰਣੌਤ ਦਾ ਟਵਿੱਟਰ ਖਾਤਾ

ਚੰਡੀਗੜ੍ਹ 25 ਜਨਵਰੀ(ਵਿਸ਼ਵ ਵਾਰਤਾ) – ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦਾ ਟਵਿੱਟਰ ਖਾਤਾ ਰੀ-ਸਟੋਰ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ   ਉਸ ਦਾ ਖਾਤਾ 2021 ਵਿੱਚ ਸਸਪੈਂਡ ਕਰ ਦਿੱਤਾ ਗਿਆ ਸੀ ਪਰ ਹੁਣ ਉਸ ਦਾ ਖਾਤਾ ਮੁੜ ਬਹਾਲ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਕੰਗਨਾ ਨੇ ਖੁਦ ਟਵੀਟ ਰਾਹੀਂ ਦਿੱਤੀ। ਕੰਗਨਾ ਨੇ ਟਵੀਟ ਕੀਤਾ ਹੈ ਕਿ ਉਹ ਦੁਬਾਰਾ ਇਸ ਪਲੇਟਫਾਰਮ ‘ਤੇ ਆ ਕੇ ਚੰਗਾ ਮਹਿਸੂਸ ਕਰ ਰਹੀ ਹੈ।

Hello everyone, it’s nice to be back here 🙂

— Kangana Ranaut (@KanganaTeam) January 24, 2023

ਅਗਲੇ ਟਵੀਟ ਵਿੱਚ, ਉਸਨੇ ਆਪਣੀ ਫਿਲਮ ਐਮਰਜੈਂਸੀ ਦੀ ਸ਼ੂਟਿੰਗ ਪੂਰੀ ਹੋਣ ਦੀ ਗੱਲ ਕੀਤੀ। ਜ਼ਿਕਰਯੋਗ ਹੈ ਕਿ ਮਈ 2021 ‘ਚ ਟਵਿਟਰ ਪਾਲਿਸੀ ਦੀ ਉਲੰਘਣਾ ਕਾਰਨ ਕੰਗਨਾ ਦੀ ਆਈਡੀ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ। ਕੰਗਨਾ ਨੇ ਉਸ ਸਮੇਂ ਟਵਿਟਰ ਦੀ ਕਾਫੀ ਆਲੋਚਨਾ ਕੀਤੀ ਸੀ। ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਤੋਂ ਟਵਿਟਰ ‘ਤੇ ਪਾਬੰਦੀ ਲਗਾਉਣ ਦੀ ਮੰਗ ਵੀ ਕੀਤੀ।ਵਾਪਸੀ ਤੋਂ ਤੁਰੰਤ ਬਾਅਦ ਕੰਗਨਾ ਨੇ ਇਕ ਤੋਂ ਬਾਅਦ ਇਕ ਕਈ ਟਵੀਟ ਕੀਤੇ। ਉਨ੍ਹਾਂ ਨੇ ਸਭ ਤੋਂ ਪਹਿਲਾਂ ਆਪਣੇ ਪ੍ਰਸ਼ੰਸਕਾਂ ਨੂੰ ਆਪਣੀ ਵਾਪਸੀ ਬਾਰੇ ਦੱਸਿਆ, ਉਸ ਤੋਂ ਬਾਅਦ ਉਨ੍ਹਾਂ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਦੀ ਫਿਲਮ ਐਮਰਜੈਂਸੀ ਦੀ ਸ਼ੂਟਿੰਗ ਖਤਮ ਹੋ ਗਈ ਹੈ। 

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ

by Ranjit Singh
May 27, 2026
0

NEET Paper Leak: CBI ਨੇ ਦੋ ਜਣੇ ਹੋਰ ਕੀਤੇ ਗ੍ਰਿਫ਼ਤਾਰ - ਹੁਣ ਤੱਕ ਹੋ ਚੁੱਕੀਆਂ ਨੇ 13 ਕੁੱਲ ਗ੍ਰਿਫ਼ਤਾਰੀਆਂ ਚੰਡੀਗੜ੍ਹ,...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
May 27, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਮਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

Big News: SIR ‘ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ

by Ranjit Singh
May 27, 2026
0

Big News: SIR 'ਤੇ ਆਇਆ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਪੜ੍ਹੋ ਵੇਰਵਾ ਨਵੀਂ ਦਿੱਲੀ, 27 ਮਈ (ਵਿਸ਼ਵ ਵਾਰਤਾ): SIR ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

Punjab: ਰਾਜਾ ਵੜਿੰਗ ਰੇਹੜੇ’ ‘ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ – “ਮਾੜੇ ਦਿਨਾਂ ਦੀ ਨਿਸ਼ਾਨੀ, ਕੰਮਾਂ ਕਿਹੜਿਆਂ ਤੇ ਆ ਗਏ…..”

by Ranjit Singh
May 27, 2026
0

Punjab: ਰਾਜਾ ਵੜਿੰਗ ਰੇਹੜੇ' 'ਤੇ ਬੈਠ ਕੇ ਵੋਟ ਪਾਉਣ ਗਏ, ਅੱਗੋਂ CM ਮਾਨ ਨੇ ਕਿਹਾ - "ਮਾੜੇ ਦਿਨਾਂ ਦੀ ਨਿਸ਼ਾਨੀ,...

Most Popular

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਮਈ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 