ਡੇਰਾਬਸੀ, 17 ਜਨਵਰੀ – ਡੇਰਾਬਸੀ ਵਿਚ ਮੁਨਸ਼ੀ ਵਲੋਂ ਟ੍ਰੈਫਿਕ ਇੰਚਾਰਜ ਨੂੰ ਗੋਲੀ ਮਾਰ ਦਿੱਤੀ, ਜਿਸ ਕਾਰਨ ਟ੍ਰੈਫਿਕ ਇੰਚਾਰਜ ਦੀ ਮੌਕੇ ਉਤੇ ਹੀ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾਬਸੀ ਪੁਲਿਸ ਥਾਣੇ ’ਚ ਟ੍ਰੈਫਿਕ ਇੰਚਾਰਜ ਲਖਵਿੰਦਰ ਸਿੰਘ ਉਤੇ ਮੁਨਸ਼ੀ ਕਾਲੇ ਖਾਨ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ਉਤੇ ਹੀ ਮੌਤ ਹੋ ਗਈ।