ਡੇਰਾ ਸਿਰਸਾ ਦੇ ਮੈਨੇਜਰ ਰਣਜੀਤ ਸਿੰਘ ਦੇ ਕਤਲ ਦਾ ਮਾਮਲਾ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਮੇਤ 5 ਦੋਸ਼ੀ ਕਰਾਰ
ਅੱਜ ਹੋਵੇਗਾ ਸਜ਼ਾ ਦਾ ਐਲਾਨ
ਪੰਚਕੂਲਾ ਵਿੱਚ ਪੁਲਿਸ ਹਾਈ ਅਲਰਟ ਤੇ
ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਪਹਿਲਾਂ ਹੀ ਸਜਾ ਕੱਟ ਰਿਹਾ ਹੈ ਗੁਰਮੀਤ ਰਾਮ ਰਹੀਮ
ਆਪ ਆਗੂ Baltej Pannu ਨੇ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਲੜਾਈ ਵਿਚ ਸਾਜ਼ਿਸ਼ ਰਚਣ ਦੇ ਲਾਏ ਦੋਸ਼*
ਹਾਲ ਹੀ ਵਿੱਚ ਕੁਝ ਸਮੂਹਾਂ ਵੱਲੋਂ ਕੀਤੇ ਗਏ ਸਮੂਹਿਕ ਪ੍ਰਦਰਸ਼ਨਾਂ ਅਤੇ ਅੰਦੋਲਨਾਂ ਦਾ ਇਸਤੇਮਾਲ ਨਸ਼ਾ ਵਿਰੋਧੀ ਮੁਹਿੰਮ ਦੀ ਸਫ਼ਲਤਾ ਨੂੰ...