• Latest
  • Trending
ਡੇਰਾ ਮੁਖੀ ਮਾਮਲੇ ‘ਚ ਹਾਈ ਐਲਰਟ, ਚੰਡੀਗੜ੍ਹ ਪੁਲਿਸ ਨੇ ਹੋਟਲ ਮਾਲਿਕਾਂ ਨੂੰ ਦਿੱਤੇ ਸਖਤ ਆਦੇਸ਼

ਡੇਰਾ ਮੁਖੀ ਮਾਮਲੇ ‘ਚ ਹਾਈ ਐਲਰਟ, ਚੰਡੀਗੜ੍ਹ ਪੁਲਿਸ ਨੇ ਹੋਟਲ ਮਾਲਿਕਾਂ ਨੂੰ ਦਿੱਤੇ ਸਖਤ ਆਦੇਸ਼

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

8 minutes ago
National: ਜੰਮੂ ਵਿੱਚ ਮੀਂਹ ਅਤੇ ਲੈਂਡ ਸਲਾਈਡ ਕਾਰਨ ਰੋਕੀ ਗਈ ਅਮਰਨਾਥ ਯਾਤਰਾ

National: ਜੰਮੂ ਵਿੱਚ ਮੀਂਹ ਅਤੇ ਲੈਂਡ ਸਲਾਈਡ ਕਾਰਨ ਰੋਕੀ ਗਈ ਅਮਰਨਾਥ ਯਾਤਰਾ

14 minutes ago
Entertainment: ਸਲਮਾਨ ਖਾਨ ਦੇ ਘਰ ਦੇ ਬਾਹਰ ਤਾਇਨਾਤ ਪੁਲਿਸ ਕਰਮੀ ਦੀ ਮੌਤ

Entertainment: ਸਲਮਾਨ ਖਾਨ ਦੇ ਘਰ ਦੇ ਬਾਹਰ ਤਾਇਨਾਤ ਪੁਲਿਸ ਕਰਮੀ ਦੀ ਮੌਤ

46 minutes ago
Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ

Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ

1 hour ago
Punjab ਦੇ ਸਾਬਕਾ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਮਾਮਲਾ: ਅਗਲੀ ਸੁਣਵਾਈ 29 ਅਗਸਤ ਨੂੰ

Punjab ਦੇ ਸਾਬਕਾ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਮਾਮਲਾ: ਅਗਲੀ ਸੁਣਵਾਈ 29 ਅਗਸਤ ਨੂੰ

1 hour ago
Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

2 hours ago
Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਸੂਬੇ ‘ਚ ਮੀਂਹ ਨੂੰ ਲੈ ਕੇ ਕੀਤੀ ਵੱਡੀ ਭਵਿੱਖਬਾਣੀ

3 hours ago
Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ

Rahul Gandhi ਅੱਜ ਪ੍ਰਯਾਗਰਾਜ ਵਿੱਚ ਵਿਦਿਆਰਥੀਆਂ ਨਾਲ ਕਰਨਗੇ ਸੰਵਾਦ

3 hours ago
Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

3 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Delhi-NCR Rain: ਰਾਜਧਾਨੀ ਦਿੱਲੀ ਵਿੱਚ ਪਿਆ ਰਿਕਾਰਡ ਤੋੜ ਮੀਂਹ

Delhi-NCR Rain: ਰਾਜਧਾਨੀ ਦਿੱਲੀ ਵਿੱਚ ਪਿਆ ਰਿਕਾਰਡ ਤੋੜ ਮੀਂਹ

4 hours ago
PM Modi ਅੱਜ IIT Delhi ਵਿਖੇ ਕਨਵੋਕੇਸ਼ਨ ਸਮਾਰੋਹ ਨੂੰ ਕਰਨਗੇ ਸੰਬੋਧਨ

PM Modi ਅੱਜ IIT Delhi ਵਿਖੇ ਕਨਵੋਕੇਸ਼ਨ ਸਮਾਰੋਹ ਨੂੰ ਕਰਨਗੇ ਸੰਬੋਧਨ

4 hours ago
Hindi News
English News
Saturday, August 8, 2026
No Result
View All Result
31 °c
Chandigarh
30 ° Sun
29 ° Mon
27 ° Tue
28 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਰਾ ਮੁਖੀ ਮਾਮਲੇ ‘ਚ ਹਾਈ ਐਲਰਟ, ਚੰਡੀਗੜ੍ਹ ਪੁਲਿਸ ਨੇ ਹੋਟਲ ਮਾਲਿਕਾਂ ਨੂੰ ਦਿੱਤੇ ਸਖਤ ਆਦੇਸ਼

August 21, 2017
in ਪੰਜਾਬ
ਡੇਰਾ ਮੁਖੀ ਮਾਮਲੇ ‘ਚ ਹਾਈ ਐਲਰਟ, ਚੰਡੀਗੜ੍ਹ ਪੁਲਿਸ ਨੇ ਹੋਟਲ ਮਾਲਿਕਾਂ ਨੂੰ ਦਿੱਤੇ ਸਖਤ ਆਦੇਸ਼

ਪੰਚਕੂਲਾ/ਚੰਡੀਗੜ੍ਹ 21 ਅਗਸਤ (ਅੰਕੁਰ ) – ਡੇਰਾ ਸੱਚਾ ਸੌਦਾ ਦੇ ਸੰਤ ਬਾਬਾ ਰਾਮ ਰਹੀਮ ‘ਤੇ 25 ਅਗਸਤ ਨੂੰ ਪੰਚਕੂਲਾ ਦੀ ਸੀ.ਬੀ.ਆਈ. ਅਦਾਲਤ ਵਲੋਂ ਆਉਣ ਵਾਲੇ ਫੈਸਲੇ ਨੂੰ ਲੈ ਕੇ ਪ੍ਰਸ਼ਾਸਨ ਕੋਈ ਵੀ ਕਸਰ ਨਹੀਂ ਛੱਡ ਰਿਹਾ। ਇਸ ਲਈ ਲੋਕਾਂ ਦੀ ਸੁਰੱਖਿਆ ਲਈ ਸਾਰੇ ਉੱਚਿਤ ਕਦਮ ਚੁੱਕੇ ਜਾ ਰਹੇ ਹਨ ਅਤੇ ਨਾਜ਼ੁਕ ਇਲਾਕਿਆਂ ‘ਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਦਰਅਸਲ 17 ਅਗਸਤ ਨੂੰ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ‘ਚ ਡੇਰਾ ਸੱਚਾ ਸੌਦਾ ਮੁੱਖੀ ਰਾਮ ਰਹੀਮ ਦੇ ਖਿਲਾਫ ਚਲ ਰਹੇ ਸਾਧਵੀ ਯੌਨ-ਸ਼ੋਸ਼ਣ ਦੇ ਮਾਮਲੇ ਦੀ ਸੁਣਵਾਈ ਹੋਈ। ਇਸ ‘ਤੇ ਸਿਹਤ ਦਾ ਹਵਾਲਾ ਦਿੰਦੇ ਹੋਏ ਸੰਤ ਰਾਮ ਰਹੀਮ ਅਦਾਲਤ ਪੇਸ਼ ਨਹੀਂ ਹੋਏ ਸਨ। ਹੁਣ ਇਸ ਤੋਂ ਬਾਅਦ ਅਦਾਲਤ ਵਲੋਂ 25 ਅਗਸਤ ਨੂੰ ਉਨ੍ਹਾਂ ਨੂੰ ਵਿਅਕਤੀਗਤ ਰੂਪ ‘ਚ ਪੇਸ਼ ਹੋਣ ਦੇ ਆਦੇਸ਼ ਹਨ। ਇਸ ਤੋਂ ਪਹਿਲਾਂ ਵੀ ਡੇਰਾ ਮੁੱਖੀ 2 ਵਾਰ ਅਦਾਲਤ ਦੇ ਆਦੇਸ਼ਾਂ ਦੀ ਅਣਗਹਿਲੀ ਕਰ ਚੁੱਕੇ ਹਨ। ਇਸ ਮਾਮਲੇ ‘ਚ ਡੀ.ਜੀ.ਪੀ. ਸੰਧੂ ਨੇ ਕਿਹਾ ਹੈ ਕਿ ਜੇਕਰ 25 ਅਗਸਤ ਨੂੰ ਡੇਰਾ ਮੁੱਖੀ ਅਦਾਲਤ ‘ਚ ਪੇਸ਼ ਨਹੀਂ ਹੁੰਦੇ ਤਾਂ ਵੀ ਆਦਲਤ ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇਗੀ। ਇਸ ਦੇ ਨਾਲ ਉਨ੍ਹਾਂ ਨੇ ਇਹ ਵੀ ਕਿਹਾ ਕਿ ਕਾਨੂੰਨ ਤੋਂ ਵੱਡਾ ਕੋਈ ਨਹੀਂ। ਚੰਡੀਗੜ੍ਹ ਪੁਲਸ ਨੇ ਸਾਰੇ ਹੋਟਲਾਂ ਨੂੰ ਸਖਤ ਹੁਕਮ ਦਿੱਤੇ ਹਨ ਕਿ ਉਹ ਕਮਰੇ ‘ਚ ਦੋ ਤੋਂ ਵੱਧ ਲੋਕਾਂ ਨੂੰ ਰਹਿਣ ਦੀ ਇਜਾਜ਼ਤ ਨਾ ਦੇਣ। ਸਾਰੀਆਂ ਧਰਮਸ਼ਲਾਵਾਂ ਅਤੇ ਸਰਾਵਾਂ ‘ਚ ਇਹ ਆਦੇਸ਼ ਦਿੱਤੇ ਗਏ ਹਨ ਕਿ ਉਹ ਲੋਕਾਂ ਨੂੰ ਇਥੇ ਰੁੱਕਣ ਦੇ ਲਈ ਹਾਲ ਮੁਹੱਈਆ ਨਾ ਕਰਵਾਉਣ। ਚੰਡੀਗੜ੍ਹ ਪ੍ਰਸ਼ਾਸਨ ਨੇ ਆਪਣੇ ਬਾਰਡਰ ਏਰੀਆ ਨੂੰ 25 ਅਗਸਤ ਲਈ ਸੀਲ ਕਰਨ ਦਾ ਇੰਤਜ਼ਾਮ ਕੀਤਾ ਹੈ। ਤਾਂਕਿ ਬਾਬਾ ਸਮਰਥਕ ਚੰਡੀਗੜ੍ਹ ‘ਚ ਨਾ ਵੜ ਸਕਣ। ਇਕ ਪਾਸੇ ਜਿੱਥੇ ਡੇਰਾ ਸੱਚਾ ਸੌਦਾ ਸਾਧਵੀ ਯੌਨ ਸ਼ੋਸ਼ਣ ਦੇ ਮਾਮਲੇ ‘ਚ 25 ਅਗਸਤ ਨੂੰ ਸੀ. ਬੀ. ਆਈ. ਕੋਰਟ ਦੇ ਫੈਸਲੇ ਮੌਕੇ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ‘ਚ ਧਾਰਾ 144 ਲਗਾ ਦਿੱਤੀ ਗਈ ਹੈ। ਉਥੇ ਹੀ ਬਾਬਾ ਗੁਰਮੀਤ ਰਾਮ ਰਹੀਮ ਨੇ ਸਿਰਸਾ ਸਥਿਤ ਆਸ਼ਰਮ ‘ਚ ਸਤਿਸੰਗ ਕੀਤਾ। ਸਤਿਸੰਗ ‘ਚ 2 ਲੱਖ ਦੇ ਕਰੀਬ ਚੇਲੇ ਪਹੁੰਚੇ। ਬਾਬਾ ਨੇ ਸਾਰਿਆਂ ਨੂੰ ਸਾਂਤੀ ਬਣਾਏ ਰੱਖਣ ਅਤੇ ਅਫਵਾਹਾਂ ਤੋਂ ਬੱਚਣ ਦੀ ਮੰਗ ਕੀਤੀ ਜਦਕਿ ਪੁਲਸ ਦੇ ਖੁਫੀਆ ਤੰਤਰ ਨੇ ਕਿਹਾ ਹੈ ਕਿ ਸਤਿਸੰਗ ਦੇ ਜ਼ਰੀਏ ਬਾਬਾ ਨੇ ਆਪਣੀ ਤਾਕਤ ਦਿਖਾਈ ਹੈ। ਜ਼ਿਕਰਯੋਗ ਹੈ ਕਿ ਹਰਿਆਣਾ ਪੁਲਸ ਦੀ ਸਪੈਸ਼ਲ ਟੀਮ ਅਤੇ ਬੰਬ ਸਕਵਾਇਡ ਟੀਮ ਪੰਚਕੂਲਾ ਕੋਰਟ ਪਹੁੰਚ ਗਈ। ਟੀਮ ਨੇ ਪੰਚਕੂਲਾ ਦੇ ਅਫਸਰਾਂ ਨੂੰ ਕਿਹਾ ਕਿ ਕੋਰਟ ਦੇ ਨੇੜੇ ਏਰੀਆ ‘ਚ ਕਿਤੇ ਵੀ ਕੋਈ ਪੱਥਰ ਨਹੀਂ ਹੋਣਾ ਚਾਹੀਦਾ। ਮੋਹਾਲੀ ‘ਚ ਕੁੱਲ 1800 ਜਵਾਨ ਤਾਇਨਾਤ ਕੀਤੇ ਗਏ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ

Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ

by Ranjit Singh
August 8, 2026
0

Punjab ਇੰਚਾਰਜ ਭੁਪੇਸ਼ ਬਘੇਲ ਦੇ ਸੂਬਿਆਂ ਦੇ ਦੌਰਿਆਂ ਦਾ ਅੱਜ ਆਖਰੀ ਦਿਨ - ਮਲੇਰਕੋਟਲਾ ਅਤੇ ਖੰਨਾ 'ਚ ਵਰਕਰਾਂ ਨਾਲ ਹੋਣਗੇ...

Punjab ਦੇ ਸਾਬਕਾ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਮਾਮਲਾ: ਅਗਲੀ ਸੁਣਵਾਈ 29 ਅਗਸਤ ਨੂੰ

Punjab ਦੇ ਸਾਬਕਾ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਮਾਮਲਾ: ਅਗਲੀ ਸੁਣਵਾਈ 29 ਅਗਸਤ ਨੂੰ

by Ranjit Singh
August 8, 2026
0

Punjab ਦੇ ਸਾਬਕਾ ਮੰਤਰੀ ਵਿਰੁੱਧ ਭ੍ਰਿਸ਼ਟਾਚਾਰ ਮਾਮਲਾ: ਅਗਲੀ ਸੁਣਵਾਈ 29 ਅਗਸਤ ਨੂੰ - ਹਾਈਕੋਰਟ ਵੱਲੋਂ ਰਿਸ਼ਵਤ ਮਾਮਲੇ ਦੀ FIR ਰੱਦ...

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ

by Ranjit Singh
August 8, 2026
0

Punjab ਅਤੇ ਦਿੱਲੀ ਵਿੱਚ IED ਧਮਾਕਿਆਂ ਦੀ ਸਾਜਿਸ਼ ਮਾਮਲਾ: NIA ਨੇ ਚਾਰਜਸ਼ੀਟ ਕੀਤੀ ਦਾਖਲ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਰਾਸ਼ਟਰੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
August 8, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
2 weeks ago
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 23 ਜੁਲਾਈ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 