ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ
ਡੇਰਾ ਸੱਚਾ ਸੌਦਾ ਮੁਖੀ ਗਰਮੀਤ ਰਾਮ ਰਹੀਮ ਇੱਕ ਹੋਰ ਮਾਮਲੇ ਵਿੱਚ ਦੋਸ਼ੀ ਕਰਾਰ
ਚੰਡੀਗੜ੍ਹ,8 ਅਕਤੂਬਰ(ਵਿਸ਼ਵ ਵਾਰਤਾ)- ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸ਼ੁੱਕਰਵਾਰ ਨੂੰ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਚਾਰ ਹੋਰਨਾਂ ਨੂੰ ਸਾਬਕਾ ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਆਈਪੀਸੀ ਦੀ ਧਾਰਾ 302, 120 ਬੀ ਤਹਿਤ ਦੋਸ਼ੀ ਕਰਾਰ ਦਿੱਤਾ। ਸਜ਼ਾ ਦੀ ਮਾਤਰਾ 12 ਅਕਤੂਬਰ ਨੂੰ ਸੁਣਾਈ ਜਾਵੇਗੀ ।