• Latest
  • Trending
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਕੇਸ ‘ਚ 10 ਸਾਲ ਦੀ ਸਜ਼ਾ

9 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

7 hours ago
Asian Champions Trophy: ਭਾਰਤ ਨੇ ਮਲੇਸ਼ੀਆ ਨੂੰ 4-2 ਨਾਲ ਹਰਾ ਕੇ ਲਗਾਤਾਰ ਚੌਥੀ ਜਿੱਤ ਕੀਤੀ ਦਰਜ

Badminton : ਪੀ.ਵੀ. ਸਿੰਧੂ ਨੇ ਜਿੱਤਿਆ ‘Hylo Open’ ਦਾ ਖਿਤਾਬ

PGIMER ਦੇ ਡਾਇਰੈਕਟਰ ਨੇ ਪੰਚਕੂਲਾ ਸਕੂਲ ਘਟਨਾ ਵਿੱਚ ਜ਼ਖ਼ਮੀ ਹੋਈ 6 ਸਾਲਾ ਬੱਚੀ ਨਾਲ ਕੀਤੀ ਮੁਲਾਕਾਤ ; ਸਾਰਾ ਡਾਕਟਰੀ ਇਲਾਜ ਮੁਫ਼ਤ ਕੀਤਾ ਜਾਵੇਗਾ

8 hours ago
ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਹਨੋਈ ਪਹੁੰਚੇ ; ਵੀਅਤਨਾਮੀ ਲੀਡਰਸ਼ਿਪ ਨਾਲ ਕਰਨਗੇ ਗੱਲਬਾਤ

ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

10 hours ago
ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

10 hours ago
Hindi News
English News
Monday, November 2, 2026
No Result
View All Result
18 °c
Chandigarh
23 ° Tue
24 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਕੇਸ ‘ਚ 10 ਸਾਲ ਦੀ ਸਜ਼ਾ

August 28, 2017
in ਪੰਜਾਬ
ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਕੇਸ ‘ਚ 10 ਸਾਲ ਦੀ ਸਜ਼ਾ

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਕੇਸ ‘ਚ 10 ਸਾਲ ਦੀ ਸਜ਼ਾਰੋਹਤਕ, 28 ਅਗਸਤ (ਵਿਸ਼ਵ ਵਾਰਤਾ) – ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਾਧਵੀ ਨਾਲ ਬਲਾਤਕਾਰ ਮਾਮਲੇ ਵਿਚ ਅੱਜ 10 ਸਾਲ ਕੈਦ ਦੀ ਸਜ਼ਾ ਸੁਣਾਈ ਗਈ| ਰਾਮ ਰਹੀਮ ਨੂੰ ਸਜ਼ਾ ਸੁਣਾਉਣ ਲਈ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਹੀ ਅਦਾਲਤ ਲਾਈ ਗਈ, ਜਿਥੇ ਸੀ.ਬੀ.ਆਈ ਦੇ ਜੱਜ ਜਗਦੀਪ ਸਿੰਘ ਨੇ ਡੇਰਾ ਮੁਖੀ ਨੂੰ ਸਜ਼ਾ ਸੁਣਾਈ| ਇਸ ਦੌਰਾਨ ਸੀ.ਬੀ.ਆਈ ਦੇ ਵਕੀਲ ਨੇ ਡੇਰਾ ਮੁਖੀ ਨੂੰ ਵੱਧ ਤੋਂ ਵੱਧ ਸਜ਼ਾ ਦੀ ਮੰਗ ਕੀਤੀ, ਉਥੇ ਬਚਾਅ ਪੱਖ ਵੱਲੋਂ ਡੇਰਾ ਮੁਖੀ ਦੇ ਧਾਰਮਿਕ, ਸਮਾਜਿਕ ਕੰਮਾਂ ਦਾ ਹਵਾਲਾ ਦਿੰਦਿਆਂ ਉਸ ਨੂੰ ਘੱਟ ਤੋਂ ਘੱਟ ਸਜ਼ਾ ਦੀ ਮੰਗ ਕੀਤੀ ਗਈ ਸੀ| ਇਸ ਦੌਰਾਨ ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਜੱਜ ਵੱਲੋਂ ਫੈਸਲਾ ਪੜ੍ਹਿਆ ਜਾ ਰਿਹਾ ਸੀ ਤਾਂ ਗੁਰਮੀਤ ਰਾਮ ਰਹੀਮ ਰੋਣ ਲੱਗ ਪਿਆ|
ਇਸ ਦੌਰਾਨ ਰੋਹਤਕ ਜੇਲ੍ਹ ਦੇ ਬਾਹਰ ਸਖਤ ਸੁਰੱਖਿਆ ਕੀਤੀ ਗਈ| ਰੋਹਤਕ ਜੇਲ੍ਹ ਦੇ ਬਾਹਰ ਕਿਸੇ ਅਣਜਾਣ ਵਿਅਕਤੀ ਦੇ ਦਿਖਣ ‘ਤੇ ਗੋਲੀ ਮਾਰਨ ਦੇ ਨਿਰਦੇਸ਼ ਦਿੱਤੇ ਗਏ ਹਨ|
ਇਸ ਤੋਂ ਪਹਿਲਾਂ 25 ਅਗਸਤ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਡੇਰਾ ਮੁੱਖੀ ਨੂੰ 15 ਸਾਲ ਪੁਰਾਣੇ ਬਲਾਤਕਾਰ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਸੀ| ਦੋਸ਼ੀ ਸੁਣਾਈ ਜਾਣ ਤੋਂ ਬਾਅਦ ਡੇਰਾ ਮੁਖੀ ਨੂੰ ਰੋਹਤਕ ਦੀ ਜੇਲ੍ਹ ਸੁਨਾਰੀਆ ਵਿਚ ਸਖਤ ਸੁਰੱਖਿਆ ਹੇਠ ਰੱਖਿਆ ਗਿਆ ਹੈ| ਰਾਮ ਰਹੀਮ ਨੂੰ ਸਜ਼ਾ ਸੁਣਾਉਣ ਲਈ ਜੱਜ ਜਗਦੀਪ ਸਿੰਘ ਹੈਲੀਕਾਪਟਰ ਰਾਹੀਂ ਪੰਚਕੂਲਾ ਤੋਂ ਰੋਹਤਕ ਲਈ ਰਵਾਨਾ ਹੋਏ, ਜਿਥੇ ਉਨ੍ਹਾਂ ਨੇ ਦੋਸ਼ੀ ਰਾਮ ਰਹੀਮ ਨੂੰ ਸਜ਼ਾ ਸੁਣਾਈ|

ਸੁਰੱਖਿਆ ਦੇ ਸਖਤ ਪ੍ਰਬੰਧ
ਡੇਰਾ ਮੁਖੀ ਨੂੰ ਅੱਜ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਹਰਿਆਣਾ ਤੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਸੁਰੱਖਿਆ ਬੇਹੱਦ ਕਰੜੀ ਕੀਤੀ ਗਈ ਹੈ| ਇਨ੍ਹਾਂ ਸੂਬਿਆਂ ਵਿਚ ਜਿਥੇ ਪਹਿਲਾਂ ਹੀ ਇੰਟਰਨੈੱਟ ਸੇਵਾਵਾਂ ਬੰਦ ਹਨ, ਉਥੇ ਪੁਲਿਸ ਅਤੇ ਅਰਧ ਸੈਨਿਕ ਬਲ ਤੇ ਫੌਜ ਵੱਲੋ ਸੰਵੇਦਨਸ਼ੀਲ ਸਥਾਨਾਂ ਉਤੇ ਮੋਰਚਾ ਸੰਭਾਲਿਆ ਹੋਇਆ ਹੈ|

25 ਅਗਸਤ ਨੂੰ ਡੇਰਾ ਸਮਰਥਕਾਂ ਨੇ ਫੈਲਾਈ ਸੀ ਭਾਰੀ ਹਿੰਸਾ
ਦੂਸਰੇ ਪਾਸੇ ਡੇਰਾ ਮੁਖੀ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ 25 ਅਗਸਤ ਨੂੰ ਡੇਰਾ ਸਮਰਥਕਾਂ ਨੇ ਪੰਚਕੂਲਾ ਸਮੇਤ ਦੇਸ਼ ਦੇ ਵੱਖ-ਵੱਖ ਇਲਾਕਿਆਂ ਵਿਚ ਹਿੰਸਕ ਘਟਨਾਵਾਂ ਨੂੰ ਅੰਜਾਮ ਦਿੱਤਾ ਸੀ, ਜਿਸ ਵਿਚ ਸਰਕਾਰੀ ਸੰਪਤੀ, ਰੇਲਾਂ, ਬੱਸਾਂ, ਮੀਡੀਆ ਦੇ ਵਾਹਨ ਅਤੇ ਹੋਰ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਗਿਆ| ਇਹੀ ਨਹੀਂ ਇਨ੍ਹਾਂ ਹਿੰਸਕ ਘਟਨਾਵਾਂ ਵਿਚ ਹੁਣ ਤੱਕ 40 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ 250 ਤੋਂ ਵੱਧ ਜ਼ਖਮੀ ਹੋ ਚੁੱਕੇ ਹਨ| ਹਰਿਆਣਾ ਪੁਲਿਸ ਅਤੇ ਪੰਜਾਬ ਪੁਲਿਸ ਨੇ ਵੱਡੀ ਗਿਣਤੀ ਵਿਚ ਹਿੰਸਾ ਫੈਲਾਉਣ ਵਾਲੇ ਡੇਰਾ ਸਮਰਥਕਾਂ ਨੂੰ ਹਿਰਾਸਤ ਵਿਚ ਲਿਆ ਹੈ|

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 1, 2026
0

ਚੰਡੀਗੜ੍ਹ, 1ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ...

ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

ਬੈਂਗਲੁਰੂ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ ਸੰਪਰਕ ਨੂੰ ਵਧਾਏਗੀ, ਤਿੰਨ ਰਾਜਾਂ ਨੂੰ ਪਹੁੰਚਾਏਗੀ ਲਾਭ  : ਪ੍ਰਧਾਨ ਮੰਤਰੀ ਮੋਦੀ

by Navjot
November 1, 2026
0

  ਨਵੀਂ ਦਿੱਲੀ/ਬੈਂਗਲੁਰੂ, 1 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਬੈਂਗਲੁਰੂ-ਮੁੰਬਈ ਵੰਦੇ ਭਾਰਤ...

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

by Ankit
November 1, 2026
0

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ...

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

by Ankit
November 1, 2026
0

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ - ਆਪਣੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
November 1, 2026
0

ਚੰਡੀਗੜ੍ਹ, 1ਨਵੰਬਰ (ਵਿਸ਼ਵ ਵਾਰਤਾ)  ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ ਲਈ ਹੇਠਾਂ ਦਿੱਤੇ...

Most Popular

ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ

ਹਰਿਆਣਾ ਦਾ ਮੋਸਟ ਵਾਂਟੇਡ ਗੈਂਗਸਟਰ ਹਿਮਾਂਸ਼ੂ ਭਾਊ ਅਮਰੀਕਾ ‘ਚ ਗ੍ਰਿਫ਼ਤਾਰ

by Navjot
1 week ago
0

  ਵਾਸ਼ਿੰਗਟਨ, 24 ਅਕਤੂਬਰ (ਵਿਸ਼ਵ ਵਾਰਤਾ) - ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਹਰਿਆਣਾ ਦਾ ਗੈਂਗਸਟਰ ਹਿਮਾਂਸ਼ੂ ਭਾਊ  ਜੋ ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 