ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪਟੀਸ਼ਨ 'ਤੇ ਅੱਜ ਹਾਈਕੋਰਟ 'ਚ ਹੋਵੇਗੀ ਸੁਣਵਾਈ
ਚੰਡੀਗੜ੍ਹ,28ਅਕਤੂਬਰ(ਵਿਸ਼ਵ ਵਾਰਤਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲੇ ਵਿਚ ਡੇਰਾ ਮੁਖੀ ਰਾਮ ਰਹੀਮ ਦੀ ਅਗਾਊਂ ਜ਼ਮਾਨਤ ਪਟੀਸ਼ਨ 'ਤੇ ਅੱਜ ਹਾਈ ਕੋਰਟ ਵਿਚ ਸੁਣਵਾਈ ਹੋਵੇਗੀ।