• Latest
  • Trending

ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਬੇਰੁਜਗਾਰ 646 ਪੀ.ਟੀ.ਆਈ. ਅਧਿਆਪਕਾਂ ‘ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ 

4 years ago
Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

18 minutes ago
Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

45 minutes ago
National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

Entertainment: ਫਿਲਮ ਰਾਮਾਇਣ ਨੇ 10 ਦਿਨਾਂ ‘ਚ ਕਮਾਈ ਦੇ ਤੋੜੇ ਰਿਕਾਰਡ

2 hours ago
Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

Punjab: ਅਪਰਾਧਿਕ ਨੈਟਵਰਕ ਦੇ ਪੰਜ ਮੁੱਖ ਸੰਚਾਲਕ ਗ੍ਰਿਫਤਾਰ: 11 ਗੈਰ ਕਾਨੂੰਨੀ ਪਿਸਤੌਲ ਸਮੇਤ 191 ਜ਼ਿੰਦਾ ਕਾਰਤੂਸ ਬਰਾਮਦ

3 hours ago
Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

Cricket: ਪੜ੍ਹੋ ਭਾਰਤ ਨੇ ਨਿਊਜ਼ੀਲੈਂਡ ਨੂੰ ਦਿੱਤਾ ਕਿੰਨੀਆਂ ਦੌੜਾਂ ਦਾ ਟੀਚਾ ?

3 hours ago
Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

Entertainment: ਅਮਿਤਾਭ ਬੱਚਨ ਦੇ ਘਰ ‘ਤੇ ਫਾਇਰਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ਹੇਠ ਪੰਜਾਬ ਦੇ ਦੋ ਸ਼ਾਰਪਸ਼ੂਟਰ ਗ੍ਰਿਫ਼ਤਾਰ

4 hours ago
National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

National: ਜੰਮੂ-ਕਸ਼ਮੀਰ ਤੇ ਲੱਦਾਖ ’ਚ 11 ਘੰਟਿਆਂ ਦੌਰਾਨ 4 ਵਾਰ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

4 hours ago
Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

Punjab: ਤਰਨਤਾਰਨ ਸੜਕ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ ਜਾਣਨਗੇ ਮੁੱਖ ਮੰਤਰੀ ਭਗਵੰਤ ਮਾਨ

5 hours ago
Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

Weather Update: ਪੰਜਾਬ, ਹਰਿਆਣਾ ਤੇ ਦਿੱਲੀ ‘ਚ ਅੱਜ ਮੀਂਹ ਦੀ ਸੰਭਾਵਨਾ, ਪਹਾੜਾਂ ‘ਚ ਬਰਫ਼ਬਾਰੀ ਕਾਰਨ ਵਧੇਗੀ ਠੰਢ

5 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

6 hours ago
Hindi News
English News
Sunday, November 15, 2026
No Result
View All Result
26 °c
Chandigarh
21 ° Mon
20 ° Tue
20 ° Wed
20 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਬੇਰੁਜਗਾਰ 646 ਪੀ.ਟੀ.ਆਈ. ਅਧਿਆਪਕਾਂ ‘ਤੇ ਲਾਠੀਚਾਰਜ ਦੀ ਸਖ਼ਤ ਨਿਖੇਧੀ 

July 25, 2022
in ਸਿਆਸੀ, ਖਬਰਾਂ, ਪੰਜਾਬ

ਚੰਡੀਗੜ੍ਹ, 25 ਜੁਲਾਈ, 2022( ਵਿਸ਼ਵ ਵਾਰਤਾ )-: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਿਹਾਇਸ਼ ਅੱਗੇ ਬੇਰੁਜਗਾਰ 646 ਪੀ.ਟੀ.ਆਈ. ਅਧਿਆਪਕਾਂ ‘ਤੇ ਲਾਠੀਚਾਰਜ ਰਾਹੀਂ ਵੱਡੀ ਗਿਣਤੀ ਬੇਰੁਜ਼ਗਾਰਾਂ ਨੂੰ ਜ਼ਖ਼ਮੀ ਕਰਨ ਦੀ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ਼.) ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਪੰਜਾਬ ਦੀ ‘ਆਪ’ ਸਰਕਾਰ ਨੂੰ ਪਿਛਲੇ ਸਮੇਂ ਦੀ ਕੈਪਟਨ ਸਰਕਾਰ ਦੀ ਤਰਜ਼ ‘ਤੇ ਸੰਘਰਸ਼ੀ ਵਰਗਾਂ ਦੀ ਅਵਾਜ਼ ਡੰਡੇ ਦੇ ਜੋਰ ‘ਤੇ ਦਬਾਉਣ ਦੀ ਬਜਾਏ, ਬੇਰੁਜਗਾਰਾਂ ਲਈ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਅਤੇ ਭਰਤੀਆਂ ਪੂਰੀਆਂ ਕਰਵਾਉਣ ਲਈ ਸੰਘਰਸ਼ਸ਼ੀਲ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਸਲਿਆਂ ਦਾ ਫੌਰੀ ਠੋਸ ਹੱਲ ਕਰਨ ਦੀ ਨਸੀਹਤ ਦਿੱਤੀ ਹੈ। ਉਹਨਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਸਾਰੇ ਬੇਰੁਜ਼ਗਾਰਾਂ ਦੀਆਂ ਮੰਗਾਂ ਪਹਿਲ ਦੇ ਅਧਾਰ ‘ਤੇ ਵਿਚਾਰ ਕੇ ਸਮੂਹ ਵਿਭਾਗਾਂ ਵਿੱਚ ਪਈਆਂ ਖਾਲੀ ਅਸਾਮੀਆਂ ਦੀ ਭਰਤੀ ਕਰੇ ਅਤੇ ਨਿੱਜੀਕਰਨ ਦੀ ਨੀਤੀ ਤਹਿਤ ਸਰਕਾਰੀ ਸਕੂਲਾਂ ਵਿੱਚ ਅਸਾਮੀਆਂ ਦਾ ਖ਼ਾਤਮਾ ਕਰਨ ਦੀ ਬਜਾਏ ਸਮੂਹ ਬੇਰੁਜ਼ਗਾਰ ਅਧਿਆਪਕਾਂ ਤੇ ਹੋਰਨਾਂ ਬੇਰੁਜ਼ਗਾਰਾਂ ਲਈ ਪੰਜਾਬ ਪੈਟਰਨ ਦੀ ਪੂਰੀ ਤਨਖਾਹ ਸਕੇਲ ‘ਤੇ ਪੱਕੀਆਂ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇ।

ਡੀਟੀਐੱਫ ਦੇ ਸੂਬਾ ਮੀਤ ਪ੍ਰਧਾਨ ਗੁਰਪਿਆਰ ਕੋਟਲੀ, ਰਾਜੀਵ ਬਰਨਾਲਾ, ਜਗਪਾਲ ਬੰਗੀ, ਬੇਅੰਤ ਫੁਲੇਵਾਲਾ, ਰਘਵੀਰ ਭਵਾਨੀਗਡ਼੍ਹ, ਜਸਵਿੰਦਰ ਔਜਲਾ, ਹਰਜਿੰਦਰ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਜੋਸਨ, ਪਵਨ ਕੁਮਾਰ, ਰੁਪਿੰਦਰ ਪਾਲ ਗਿੱਲ, ਨਛੱਤਰ ਸਿੰਘ ਤਰਨਤਾਰਨ, ਤਜਿੰਦਰ ਸਿੰਘ ਅਤੇ ਸੁਖਦੇਵ ਡਾਨਸੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਸੰਘਰਸ਼ ਕਰਦੇ ਲੋਕਾਂ ਨੂੰ ਜਬਰ ਰਾਹੀਂ ਦਬਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਨਿੱਤ ਦਿਨ ਹੱਕ ਮੰਗਦੇ ਲੋਕਾਂ ‘ਤੇ ਹੋਣ ਵਾਲੇ ਲਾਠੀਚਾਰਜ਼ ਗਵਾਹੀ ਭਰਦੇ ਹਨ ਕਿ ਕੇਜਰੀਵਾਲ, ਭਗਵੰਤ ਮਾਨ ਅਤੇ ਮੋਦੀ ਉਪਰੋਂ ਭਾਵੇਂ ਦੋਵੇ ਵੱਖੋ ਵੱਖਰੀਆਂ ਪਾਰਟੀਆਂ ਪ੍ਰਮੁੱਖ ਹੋਣ ਦਾ ਦਿਖਾਵਾ ਕਰ ਰਹੇ ਹਨ ਪਰ ਨੀਤੀਆਂ ਪੱਖੋਂ ਇੱਕੋ ਥਾਲੀ ਦੇ ਚੱਟੇ ਵੱਟੇ ਹਨ। ਉਨ੍ਹਾਂ ਕਿਹਾ ਕਿ ਡੈਮੋਕਰੇਟਿਕ ਟੀਚਰਜ਼ ਫਰੰਟ ਪੰਜਾਬ ਸਰਕਾਰ ਤੋਂ ਮੰਗ ਕਰਦਾ ਹੈ ਕਿ ਲਾਠੀ ਨਾਲ ਗੱਲ ਕਰਨ ਦੀ ਬਜਾਏ ਬੇਰੁਜ਼ਗਾਰ ਅਧਿਆਪਕ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਹੱਕੀ ਰੁਜ਼ਗਾਰ ਦੀ ਮੰਗ ਤੁਰੰਤ ਪੂਰੀ ਕੀਤੀ ਜਾਵੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ

by Ranjit Singh
November 15, 2026
0

Punjab: ਚਿਤਕਾਰਾ ਯੂਨੀਵਰਸਿਟੀ ਵਿੱਚ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਬਨੂੜ ਸਥਿਤ ਚਿਤਕਾਰਾ ਯੂਨੀਵਰਸਿਟੀ ਦੇ ਗਰਲਜ਼...

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

National: ਭਿਆਨਕ ਸੜਕ ਹਾਦਸੇ ‘ਚ 4 ਦੋਸਤਾਂ ਦੀ ਮੌਤ

by Ranjit Singh
November 15, 2026
0

National: ਭਿਆਨਕ ਸੜਕ ਹਾਦਸੇ 'ਚ 4 ਦੋਸਤਾਂ ਦੀ ਮੌਤ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਉੱਤਰ ਪ੍ਰਦੇਸ਼ ਦੇ ਬਲੀਆ ਵਿੱਚ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 15, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ

by Ranjit Singh
November 15, 2026
0

Punjab: ਨਿਹੰਗ ਸਿੰਘ ਨੇ ਨੌਜਵਾਨ ਨੂੰ ਡੰਡਿਆਂ ਨਾਲ ਕੁੱਟਿਆ, ਵੀਡੀਓ ਵਾਇਰਲ ਚੰਡੀਗੜ੍ਹ, 15 ਨਵੰਬਰ 2026 (ਵਿਸ਼ਵ ਵਾਰਤਾ): ਸੰਗਰੂਰ ਵਿੱਚ ਨਿਹੰਗ...

Most Popular

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

Punjab Police Promotions : ਪੰਜਾਬ ਪੁਲਿਸ ਦੇ 68 ਇੰਸਪੈਕਟਰ DSP ਵਜੋਂ ਪਦਉੱਨਤ, ਪੜ੍ਹੋ ਮੁਕੰਮਲ ਸੂਚੀ

by Navjot
2 weeks ago
0

ਚੰਡੀਗੜ੍ਹ, 31 ਅਕਤੂਬਰ (ਵਿਸ਼ਵ ਵਾਰਤਾ) ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਵਿੱਚ ਵੱਖ-ਵੱਖ ਕਾਡਰਾਂ ਦੇ 68 ਇੰਸਪੈਕਟਰਾਂ ਨੂੰ DSP ਵਜੋਂ ਪਦਉੱਨਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 