• Latest
  • Trending
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਰੋਸ਼ ਮਾਰਚ ਕਰਕੇ ਕੱਚੇ ਅਧਿਆਪਕਾਂ ਦੇ ਪੱਕੇ ਧਰਨੇ ਵਿੱਚ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਰੋਸ਼ ਮਾਰਚ ਕਰਕੇ ਕੱਚੇ ਅਧਿਆਪਕਾਂ ਦੇ ਪੱਕੇ ਧਰਨੇ ਵਿੱਚ ਕੀਤੀ ਸ਼ਮੂਲੀਅਤ

5 years ago
ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

34 minutes ago
ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

58 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

1 hour ago
Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

2 hours ago
National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

2 hours ago
Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

3 hours ago
International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

3 hours ago
International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

4 hours ago
International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

5 hours ago
Hindi News
English News
Tuesday, August 25, 2026
No Result
View All Result
34 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਰੋਸ਼ ਮਾਰਚ ਕਰਕੇ ਕੱਚੇ ਅਧਿਆਪਕਾਂ ਦੇ ਪੱਕੇ ਧਰਨੇ ਵਿੱਚ ਕੀਤੀ ਸ਼ਮੂਲੀਅਤ

July 4, 2021
in ਖਬਰਾਂ, ਪੰਜਾਬ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਰੋਸ਼ ਮਾਰਚ ਕਰਕੇ ਕੱਚੇ ਅਧਿਆਪਕਾਂ ਦੇ ਪੱਕੇ ਧਰਨੇ ਵਿੱਚ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਰੋਸ਼ ਮਾਰਚ ਕਰਕੇ ਕੱਚੇ ਅਧਿਆਪਕਾਂ ਦੇ ਪੱਕੇ ਧਰਨੇ ਵਿੱਚ ਕੀਤੀ ਸ਼ਮੂਲੀਅਤ

ਮੋਹਾਲੀ, 4 ਜੁਲਾਈ (ਸਤੀਸ਼ ਕੁਮਾਰ ਪੱਪੀ):-ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਪੱਕੇ ਹੋਣ ਲਈ ਮੋਹਾਲੀ ਵਿਖੇ ਲਗਾਏ ਗਏ ਪੱਕੇ ਧਰਨੇ ਵਿੱਚ ਸਮਰਥਨ ਲਈ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਦੇ ਇੱਕ ਵੱਡੇ ਕਾਫਲੇ ਨੇ ਮੁਹਾਲੀ ਵਿਖੇ ਰੋਸ਼ ਮਾਰਚ ਕਰਦੇ ਹੋਏ ਸ਼ਮੂਲੀਅਤ ਕੀਤੀ। ਮਾਰਚ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ ਮੋਹਾਲੀ ਵਿਖੇ ਇਕੱਤਰ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਇਸਦਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਪੰਜਾਬ ਵਿੱਚ ਮੋਦੀ ਸਰਕਾਰ ਦੀ ਸਿੱਖਿਆ ਨੀਤੀ 2020 ਨੂੰ ਤੇਜ਼ੀ ਨਾਲ ਲਾਗੂ ਕਰ ਰਹੇ ਹਨ। ਇਸੇ ਨੀਤੀ ਤਹਿਤ ਹੀ ਪੰਜਾਬ ਸਰਕਾਰ ਸਕੂਲਾਂ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਤੋਂ ਬਿਨਾਂ ਚਲਾਉਣ ਦਾ ਪ੍ਰਯੋਗ ਕਰ ਰਹੀ ਹੈ ਅਤੇ ਆਨ ਲਾਈਨ ਸਿੱਖਿਆ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਅਧਿਆਪਕਾਂ ਦੀ ਭਰਤੀ ਹੀ ਨਾ ਕਰਨੀ ਪਵੇ। ਇਸੇ ਨੀਤੀ ਤਹਿਤ ਹੀ ਪੰਜਾਬ ਸਰਕਾਰ ਨੇ ਪਹਿਲਾਂ 800 ਪ੍ਰਾਇਮਰੀ ਸਕੂਲ ਬੰਦ ਕੀਤੇ ਹਨ ਅਤੇ ਹੁਣ ਮਿਡਲ ਸਕੂਲ ਨੂੰ ਖਤਮ ਕਰਨ ਦੇ ਰਾਹ ਤੁਰੀ ਹੋਈ ਹੈ। ਚੋਣਾਂ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਮੁੱਖ ਮੰਤਰੀ ਹੁਣ ਇਨ੍ਹਾਂ ਨਾਲ ਕੀਤੇ ਵਾਅਦੇ ਤੋਂ ਭੱਜ ਚੁੱਕਾ ਹੈ। ਕੱਚੇ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕਾਂ ਨੇ ਆਪਣੀਆਂ ਉਮਰਾਂ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਲਾ ਦਿੱਤੀਆਂ ਹੋਣ ਉਨ੍ਹਾਂ ਨੂੰ ਪੱਕੇ ਕਰਨ ਵਿੱਚ ਸਰਕਾਰ ਬਦਨੀਤੀ ਤੋਂ ਕੰਮ ਲਵੇ ਤਾਂ ਇਨ੍ਹਾਂ ਅਧਿਆਪਕਾਂ ਕੋਲ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਾਹ ਨਹੀਂ ਰਹਿ ਜਾਂਦਾ। ਆਗੂਆਂ ਨੇ ਕੱਚੇ ਅਧਿਆਪਕਾਂ ਦੇ ਹੱਕੀ ਸੰਘਰਸ਼ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਇਸ ਸੰਘਰਸ਼ ਨੂੰ ਜਾਇਜ਼ ਐਲਾਨਦਿਆਂ ਇਸਦੀ ਹਰ ਪੱਖੋਂ ਮਦਦ ਐਲਾਨ ਕਰਦਿਆਂ ਮੌਕੇ ਤੇ 31000/- ਰੁਪਏ ਨਗਦ ਰਾਸ਼ੀ ਦਿੱਤੀ ਅਤੇ ਕੱਚੇ ਅਧਿਆਪਕਾਂ ਵੱਲੋਂ 29 ਜੂਨ ਨੂੰ ਜਲ ਤੋਪਾਂ ਦੇ ਮੂੰਹ ਮੋੜਨ ਵਾਲੀ ਅਧਿਆਪਕਾ ਪੁਸ਼ਪਾ ਰਾਣੀ ਨੂੰ ‘ਗਦਰੀ ਗੁਲਾਬ ਕੌਰ’ ਯਾਦਗਾਰੀ ਚਿੰਨ੍ਹ ਅਤੇ ਅਧਿਆਪਕ ਸਤਿੰਦਰ ਸਿੰਘ ਨੂੰ ‘ਸ਼ਹੀਦ ਭਗਤ ਸਿੰਘ’ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਰਾਜੀਵ ਬਰਨਾਲਾ, ਰਘਵੀਰ ਸਿੰਘ ਭਵਾਨੀਗੜ੍ਹ, ਹਰਜਿੰਦਰ ਸਿੰਘ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਨਛੱਤਰ ਸਿੰਘ, ਪਰਮਿੰਦਰ ਮਾਨਸਾ, ਮਹਿੰਦਰ ਕੌੜਿਆਂਵਾਲੀ, ਪਵਨ ਕੁਮਾਰ ਮੁਕਤਸਰ, ਸੁਖਦੇਵ ਡਾਂਸੀਵਾਲ, ਜਸਵੀਰ ਅਕਾਲਗੜ੍ਹ, ਲਖਵਿੰਦਰ ਸਿੰਘ ਪ੍ਰਿੰਸੀਪਲ, ਕੁਲਵਿੰਦਰ ਜੋਸ਼ਨ, ਨਿਰਭੈ ਸਿੰਘ, ਜਸਵਿੰਦਰ ਔਜਲਾ ਨੇ ਕੱਚੇ ਅਧਿਆਪਕਾਂ ਦੇ ਪੱਕੇ ਹੋਣ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਇਸ ਸੰਘਰਸ਼ ਨੂੰ ਹਰ ਪੱਖੋਂ ਸਮਰਥਨ ਕਰਨ ਦਾ ਐਲਾਨ ਕੀਤਾ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

by Jaspreet Kaur
August 25, 2026
0

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ ਕੀਤੀ ਪੂਜਾ-ਅਰਚਨਾ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
August 25, 2026
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

by Jaspreet Kaur
August 25, 2026
0

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ ਭਾਰਤੀ ਬੈਂਕਾਂ ਦੀ ਡਾਲਰ ਜਮ੍ਹਾਂ ਯੋਜਨਾ ਦੀ ਪ੍ਰਭਾਵਸ਼ੀਲਤਾ ਉੱਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

by Jaspreet Kaur
August 25, 2026
0

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ ਕੀਤੀ ਪੂਜਾ-ਅਰਚਨਾ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
5 days ago
0

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 20...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 