ਡੋਨਾਲਡ ਟਰੰਪ ਵਿਰੁੱਧ ਮਹਾਂਦੋਸ਼ ਦਾ ਪ੍ਰਸਤਾਵ ਹੇਠਲੇ ਸਦਨ ਵਿੱਚ ਪਾਸ

ਦਿੱਲੀ, 14ਜਨਵਰੀ(ਵਿਸ਼ਵ ਵਾਰਤਾ) ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਅਮਰੀਕਾ ਦੇ ਹਾਊਸ ਆਫ ਰਿਪਰਿਜ਼ੈਂਟੇਟਿਵਸ ਨੇ ਬੀਤੇ ਹਫਤੇ ਕੈਪੀਟਲ ਹਿੱਲ ਵਿੱਚ ਹੋਈ ਹਿੰਸਾ ਵਿੱਚ ਬਗਾਵਤ ਭੜਕਾਉਣ ਦੇ ਦੋਸ਼ ਵਿੱਚ ਮਹਾਂਦੋਸ਼ ਦਾ ਪ੍ਰਸਤਾਵ ਪਾਸ ਕਰ ਦਿੱਤਾ ਹੈ। ।ਡੋਨਾਲਡ ਟਰੰਪ ਅਮਰੀਕਾ ਦੇ ਪਹਿਲੇ ਅਜਿਹੇ ਰਾਸ਼ਟਰਪਤੀ ਹਨ, ਜਿਹਨਾਂ ਨੇ ਦੂਸਰੀ ਵਾਰ ਮਹਾਂਦੋਸ਼ ਦਾ ਮੁਕੱਦਮਾ ਚਲਾਇਆ ਗਿਆ ਹੈ।






















