• Latest
  • Trending
ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

6 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

3 hours ago
ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

4 hours ago
ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

4 hours ago
ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ 28 ਨਵੰਬਰ ਨੂੰ ਹੋਣ ਵਾਲੀਆਂ ਸਾਰੀਆਂ ਪ੍ਰੀਖਿਆਵਾਂ ਮੁਲਤਵੀ

4 hours ago
ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

ਮਾਨ ਸਰਕਾਰ ਅਧੀਨ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ, ਅਮਨ ਅਰੋੜਾ ਨੇ ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ਵਿੱਚ ਕੀਤੇ ਗਏ ਵਿਆਪਕ ਸੁਧਾਰਾਂ ਨੂੰ ਦਿੱਤਾ ਸਿਹਰਾ

4 hours ago
ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

ਐਕਸ਼ਨ-ਥ੍ਰਿਲਰ ਫਿਲਮ ‘Train’ ਦਾ ਟ੍ਰੇਲਰ ਜਾਰੀ ;  ਫਿਲਮ 4 ਦਸੰਬਰ ਨੂੰ ਹੋਵੇਗੀ ਰਿਲੀਜ਼

5 hours ago
ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

ਭਾਰਤ ਹਿੰਦ ਮਹਾਂਸਾਗਰ ਖੇਤਰ (IOR) ਵਿੱਚ ਸ਼ਾਂਤੀ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕਰਨ ਲਈ ਭਾਈਵਾਲਾਂ ਨਾਲ ਮਿਲ ਕੇ ਕੰਮ ਕਰੇਗਾ: ਪ੍ਰਧਾਨ ਮੰਤਰੀ ਮੋਦੀ

5 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

6 hours ago
ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

ਲੁਧਿਆਣਾ ਦੇ ਲਾਡੋਵਾਲ ਵਿਖੇ 7 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਿਤ ਹੋਵੇਗਾ ਬਾਗਬਾਨੀ ਵਿਕਾਸ ਕੇਂਦਰ : ਮੋਹਿੰਦਰ ਭਗਤ

6 hours ago
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੀਆਂ ਸਾਰੀਆਂ ਸ਼ਹਿਰੀ ਸਥਾਨਕ ਇਕਾਈਆਂ ਵਿੱਚ ‘ਮਿਸ਼ਨ ਕਲੀਨ ਪੰਜਾਬ 3.0’ ਦੀ ਸ਼ੁਰੂਆਤ: ਹਰਜੋਤ ਸਿੰਘ ਬੈਂਸ

6 hours ago
ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

ਰੋਹਿਤ ਸ਼ਰਮਾ ਫਿਰ ਬਣੇ ਮੁੰਬਈ ਇੰਡੀਅਨਜ਼ ਦੇ ਕਪਤਾਨ 

6 hours ago
Hindi News
English News
Saturday, November 28, 2026
No Result
View All Result
15 °c
Chandigarh
19 ° Sat
19 ° Sun
19 ° Mon
19 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

May 2, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

ਹਮਖ਼ਿਆਲ ਸੋਚ ਰੱਖਣ ਵਾਲੇ ਲੋਕ ਸ਼ਾਮਲ ਹੋ ਸਕਦੇ ਨੇ ਸੀਨੀਅਰ ਅਕਾਲੀ ਆਗੂਆਂ ਨਾਲ: ਕਰਨੈਲ ਸਿੰਘ ਪੀਰ ਮੁਹੰਮਦ

ਢੀਂਡਸਾ ‘ਤੇ ਬ੍ਰਹਮਪੁਰਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਸੂਬਾ ਚੋਣਾਂ ਦੀ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ

ਢੀਂਡਸਾ ਤੇ ਬ੍ਰਹਮਪੁਰਾ ਵਲੋਂ ਭਲਕੇ ਨਵੀਂ ਸਿਆਸੀ ਪਾਰਟੀ ਐਲਾਨ ਕਰਨ ਦੀ ਸੰਭਾਵਨਾ

ਚੰਡੀਗੜ੍ਹ 2 ਮਈ 2021: ਸੀਨੀਅਰ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ, ਵਲੋਂ ਆਪੋ-ਆਪਣੇ ਰਾਜਨੀਤਕ ਦਲਾਂ ਨੂੰ ਭੰਗ ਕਰਨ ਮਗਰੋਂ, ਹੁਣ ਭਲਕੇ 3 ਮਈ ਦਿਨ ਸੋਮਵਾਰ ਨੂੰ ਇੱਕ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰਨ ਦੀ ਸੰਭਾਵਨਾ ਹੈ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੀ-ਟਕਸਾਲੀ ਆਗੂ ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਦੋਵੇਂ ਨੇਤਾ ਸੋਮਵਾਰ ਨੂੰ ਇਕ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੋਹਾਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ‌ਬਾਦਲਾਂ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਇਹ ਇੱਕ ਸਲਾਹੁਣਯੋਗ ਕਦਮ ਹੈ ਜੋ ਦਹਾਕਿਆਂ ਤੋਂ ਰਾਜ ਕਰ ਰਹੀਆਂ ਹਨ ਅਤੇ ਇਹ ਪੰਜਾਬ ਨੂੰ ਤਬਾਹ ਕਰ ਰਹੇ ਹਨ।

ਇਸ ਨਵੀਂ ਰਾਜਨੀਤਿਕ ਪਾਰਟੀ ਵਿਚ ਸ੍ਰ. ਨਵਜੋਤ ਸਿੰਘ ਸਿੱਧੂ, ਸ੍ਰ. ਸੁਖਪਾਲ ਸਿੰਘ ਖਹਿਰਾ, ਬੈਂਸ ਭਰਾਵਾਂ, ਪ੍ਰਗਟ ਸਿੰਘ ਅਤੇ ਧਰਮਵੀਰ ਗਾਂਧੀ ਵਰਗੇ ਕੁੱਝ ਹੋਰ ਸੀਨੀਅਰ ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਅੱਗੇ ਕਿਹਾ ਕਿ ਦੋਵੇਂ ਸੀਨੀਅਰ ਨੇਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ ਸਿਧਾਂਤਕ ਤੌਰ ‘ਤੇ ਨਵੀਂ ਰਾਜਨੀਤਿਕ ਪਾਰਟੀ ਬਣਾਉਣ ਲਈ ਸਹਿਮਤ ਹੋ ਗਏ ਹਨ ਅਤੇ ਪੰਜਾਬ ਦੇ ਲੋਕਾਂ ਵਿਚ ਵੀ ਇਸ ਗੱਲ ਦਾ ਭਾਰੀ ਉਤਸ਼ਾਹ ਹੈ। ਲੋਕ ਹੁਣ ਬਾਦਲਾਂ ਅਤੇ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ ਅਤੇ ਇਹ ਫ਼ੈਸਲਾ ਸੂਬੇ ਦੇ ਹਿੱਤ ਵਿੱਚ ਹੋਵੇਗਾ। ਇਸ ਦਲ ਵਿੱਚ ਬਹੁਜਨ ਸਮਾਜ ਪਾਰਟੀ (ਬਸਪਾ), ਆਮ ਆਦਮੀ ਪਾਰਟੀ (ਆਪ) ’ਅਤੇ ਹੋਰ ਹਮਖ਼ਿਆਲ ਸੋਚ ਰੱਖਣ ਵਾਲੀਆਂ ਪਾਰਟੀਆਂ ਦੇ ਸਾਰੇ ਆਗੂ ਸਾਂਝੇ ਪਲੇਟਫਾਰਮ ਤੇ ਆਉਣਗੇ ਅਤੇ ਇੱਕ ਨਵਾਂ ਸਿਆਸੀ ਫਰੰਟ ਤਿਆਰ ਕਰਨਗੇ ਜੋ ਦੇ ਲੋਕਾਂ ਦੀ ਸੇਵਾ ਕਰੇਗਾ।

ਸ੍ਰ. ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਪੰਜਾਬ ਦੀ ਬਿਹਤਰੀ ਲਈ ਹੁਣ ਕੁੱਝ ਕਰਨ ਦਾ ਇਹ ਢੁਕਵਾਂ ਸਮਾਂ ਹੈ। ਇਸ ਲਈ ਦੋਹੇਂ ਨੇਤਾ ਰਵਾਇਤੀ ਰਾਜਨੀਤਿਕ ਪਾਰਟੀਆਂ ਵਿਰੁੱਧ ਲੜਨ ਲਈ ਸਾਰੀਆਂ ਇੱਕ ਸਮਾਨ ਸੋਚ ਰੱਖਣ ਵਾਲੀਆਂ ਪਾਰਟੀਆਂ ਨੂੰ ਇੱਕ ਸਾਂਝਾ ਮੰਚ ਪ੍ਰਦਾਨ ਕਰਨ ਲਈ ਬਹੁਤ ਗੰਭੀਰ ਹਨ।

ਇਹਨਾਂ ਦੋਹਾਂ ਅਕਾਲੀ ਨੇਤਾਵਾਂ ਵਲੋਂ ਕਾਂਗਰਸ ਵਿਚ ਤਾਜ਼ਾ ਘਟਨਾਕ੍ਰਮ ਬਾਰੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਜੋ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਸ਼ਬਦੀ ਜੰਗ ਚਲ ਰਹੀ ਹੈ। ਹਾਈ ਕੋਰਟ ਵੱਲੋਂ ਬਹਿਬਲ ਅਤੇ ਕੋਟਕਪੂਰਾ ਗੋਲੀਬਾਰੀ ਅਤੇ ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੀ ਐਸਆਈਟੀ ਨੂੰ ਰੱਦ ਕਰਨ ਤੋਂ ਬਾਅਦ, ਨਵਜੋਤ ਸਿੰਘ ਸਿੱਧੂ ਨੇ ਲੋਕਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਮੁੱਖ ਮੰਤਰੀ‘ ਕੈਪਟਨ ਅਮਰਿੰਦਰ ਸਿੰਘ ‘ਤੇ ਕੲੀ ਵਾਰ ਸ਼ਬਦਾਂ ਦੇ ਵਾਰ ਕਰ ਰਹੇ ਹਨ ਅਤੇ ਜੇ ਇਹ ਨਵਾਂ ਸਿਆਸੀ ਫਰੰਟ ਇਹਨਾਂ ਦਿੱਗਜ਼ ਟਕਸਾਲੀ ਨੇਤਾਵਾਂ ਦੀ ਅਗਵਾਈ ਵਿਚ ਸਫ਼ਲ ਹੋ ਜਾਂਦਾ ਹੈ ਤਾਂ ਇਹ ਫ਼ਰਵਰੀ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਰਾਜਨੀਤਿਕ ਸਮੀਕਰਣਾਂ ਨੂੰ ਬਦਲ ਸਕਦੇ ਹਨ।

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ. ਸੁਖਦੇਵ ਸਿੰਘ ਢੀਂਡਸਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਣੇ ਸਾਰੇ ਟੀਐਮਸੀ ਵਰਕਰਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਰਵਾਇਤੀ ਪਾਰਟੀਆਂ ਖਿਲਾਫ਼ ਸੂਬਾ ਚੋਣਾਂ ਜਿੱਤੀਆਂ ਅਤੇ ਉਨ੍ਹਾਂ ਕਿਹਾ ਕਿ ਧਰਮ ਅਤੇ ਫ਼ਿਰਕਾਪ੍ਰਸਤੀ ਦੀ ਆੜ ਹੇਠ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ।

ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸ੍ਰ.ਸੁਖਦੇਵ ਸਿੰਘ ਢੀਂਡਸਾ ਦੋਹਾਂ ਨੇ ਸਾਂਝੇ ਤੌਰ ਤੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਵੀ ਅਜਿਹੀ ਰਾਜਨੀਤਕ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ ਅਤੇ ਇਸ ਤਰ੍ਹਾਂ ਦੀ ਪਾਰਟੀਆਂ ਦਾ ਪੰਜਾਬ ਵਿੱਚ ਦਾਖ਼ਲਾ ਪੂਰੀ ਤਰ੍ਹਾਂ ਨਾਲ ਬੰਦ ਹੈ ਜੋ ਫਿਰਕਾਪ੍ਰਸਤੀ ਆੜ ਘਟੀਆ ਰਾਜਨੀਤੀ ਕਰਦੇ ਹਨ। ਇਸ ਤੋਂ ਇਲਾਵਾ ਜਿਹੜੇ ਲੋਕ 10 ਸਾਲਾਂ ਤੋਂ ਭਾਜਪਾ ਗੱਠਜੋੜ ਵਿਚ ਰਹੇ ਹਨ, ਜਿੰਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ, ਉਨ੍ਹਾਂ ਨੂੰ ਵੀ ਨੱਥ ਪਾ ਦਿੱਤੀ ਜਾਣੀ ਚਾਹੀਦਾ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ

by Ankit
November 27, 2026
0

ਪਟਿਆਲਾ ਵਿੱਚ ਏਅਰ ਰੇਡ ਬਲੈਕਆਊਟ ਮੌਕ ਡਰਿੱਲ ਕਰਵਾਈ ਗਈ ਪਟਿਆਲਾ, 27 ਨਵੰਬਰ (ਵਿਸ਼ਵ ਵਾਰਤਾ);- ਪਟਿਆਲਾ ਵਿਖੇ ਅੱਜ ਸਿਵਲ ਡਿਫੈਂਸ ਵਿਭਾਗ...

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

ਲੋਕ ਸਭਾ ਦੀਆਂ ਸੀਟਾਂ ‘ਚ 50% ਹੋਵੇਗਾ ਵਾਧਾ! ਮੋਦੀ ਕੈਬਨਿਟ ਨੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ

by Navjot
November 27, 2026
0

ਦਿੱਲੀ, 27 ਨਵੰਬਰ (ਵਿਸ਼ਵ ਵਾਰਤਾ) ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਅੱਜ ਸ਼ੁੱਕਰਵਾਰ ਨੂੰ ਹੋਈ ਕੇਂਦਰੀ ਕੈਬਨਿਟ ਦੀ ਬੈਠਕ...

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

ਪੰਜਾਬ ਭਰ ‘ਚ ਏਅਰ ਰੇਡ ਤੇ ਬਲੈਕਆਊਟ ਮੌਕਡਰਿੱਲ ਮੁਕੰਮਲ, ਰਾਤ 8 ਵਜੇ ਵੱਜੇ ਸਾਇਰਨ

by Navjot
November 27, 2026
0

ਚੰਡੀਗੜ੍ਹ, 27 ਨਵੰਬਰ (ਵਿਸ਼ਵ ਵਾਰਤਾ)ਪੰਜਾਬ ਭਰ ਵਿੱਚ ਅੱਜ ਰਾਤ 8 ਵਜੇ ਸਿਵਲ ਡਿਫੈਂਸ ਵੱਲੋਂ ਏਅਰ ਰੇਡ ਅਤੇ ਬਲੈਕਆਊਟ ਮੌਕਡਰਿੱਲ ਕਰਵਾਈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
November 27, 2026
0

ਚੰਡੀਗੜ੍ਹ, 27 ਨਵੰਬਰ  (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਪ੍ਰਮੁੱਖ ਖਬਰਾਂ (BIG BREAKING) ਹੇਠ ਦਿੱਤੇ ਅਨੁਸਾਰ ਹਨ। ਪੂਰੀਆਂ ਖਬਰਾਂ ਪੜ੍ਹਨ...

Most Popular

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ

by Ranjit Singh
4 days ago
0

Punjab: ਪੰਜਾਬ ਕਾਂਗਰਸ ਦੀ ਅੱਜ ਅਹਿਮ ਮੀਟਿੰਗ - ਚੋਣ ਰਣਨੀਤੀ ’ਤੇ ਹੋਵੇਗੀ ਚਰਚਾ - ਸਚਿਨ ਪਾਇਲਟ ਅਤੇ ਪ੍ਰਗਟ ਸਿੰਘ ਸਮੇਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 