• Latest
  • Trending
ਤਕਨੀਕੀ ਸਿੱਖਿਆ ਮੰਤਰੀ ਵੱਲੋਂ ਆਈ.ਟੀ.ਆਈ. ਮੋਹਾਲੀ ਦਾ ਇੰਸਟਰੱਕਟਰ ਮੁਅੱਤਲ

ਤਕਨੀਕੀ ਸਿੱਖਿਆ ਮੰਤਰੀ ਵੱਲੋਂ ਆਈ.ਟੀ.ਆਈ. ਮੋਹਾਲੀ ਦਾ ਇੰਸਟਰੱਕਟਰ ਮੁਅੱਤਲ

9 years ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 minutes ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

28 minutes ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

1 hour ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

2 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

2 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

3 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

3 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

4 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

4 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

4 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

4 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਕਨੀਕੀ ਸਿੱਖਿਆ ਮੰਤਰੀ ਵੱਲੋਂ ਆਈ.ਟੀ.ਆਈ. ਮੋਹਾਲੀ ਦਾ ਇੰਸਟਰੱਕਟਰ ਮੁਅੱਤਲ

February 6, 2018
in ਪੰਜਾਬ
ਤਕਨੀਕੀ ਸਿੱਖਿਆ ਮੰਤਰੀ ਵੱਲੋਂ ਆਈ.ਟੀ.ਆਈ. ਮੋਹਾਲੀ ਦਾ ਇੰਸਟਰੱਕਟਰ ਮੁਅੱਤਲ

ਪੀ.ਟੀ.ਯੂ. ਕੈਂਪਸ ਮੋਹਾਲੀ ਦੇ ਗ਼ੈਰਹਾਜ਼ਰ ਸਟਾਫ਼ ਖ਼ਿਲਾਫ਼ ਕਾਰਵਾਈ ਦੇ ਹੁਕਮ
ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਈ.ਟੀ.ਆਈ. ਅਤੇ ਪੀ.ਟੀ.ਯੂ. ਕੈਂਪਸ ਦੀ ਅਚਨਚੇਤ ਚੈਕਿੰਗ
ਆਈ.ਟੀ.ਆਈ. ਦੇ ਪ੍ਰੀਖਿਆ ਕੇਂਦਰ ਦਾ ਵੀ ਕੀਤਾ ਦੌਰਾ
ਸਰਹੱਦੀ ਇਲਾਕਿਆਂ ਦੀਆਂ ਆਈ.ਟੀ.ਆਈਜ਼ ਦੀ ਵੀ ਕੀਤੀ ਜਾਵੇਗੀ ਅਚਨਚੇਤ ਚੈਕਿੰਗ: ਚੰਨੀ
ਐਸ.ਏ.ਐਸ ਨਗਰ, 6 ਫਰਵਰੀ (ਵਿਸ਼ਵ ਵਾਰਤਾ)- ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਇੱਥੋਂ ਦੀ ਸਰਕਾਰੀ ਆਈ.ਟੀ.ਆਈ (ਲੜਕੀਆਂ) ਅਤੇ ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਕੈਂਪਸ ਦੀ ਅਚਨਚੇਤ ਚੈਕਿੰਗ ਕੀਤੀ। ਇਸ ਮੌਕੇ ਉਨ੍ਹਾਂ ਨੇ ਆਈ.ਟੀ.ਆਈ. ਦੇ ਗ਼ੈਰਹਾਜ਼ਰ ਇੰਸਟਰੱਕਟਰ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੰਦਿਆਂ ਅਧਿਕਾਰੀਆਂ ਨੂੰ ਪੀ.ਟੀ.ਯੂ. ਕੈਂਪਸ ਦੇ ਗ਼ੈਰਹਾਜ਼ਰ ਸਟਾਫ਼ ਖ਼ਿਲਾਫ਼ ਵੀ ਕਾਰਵਾਈ ਕਰਨ ਲਈ ਕਿਹਾ।
ਫੇਜ਼ 5 ਸਥਿਤ ਸਰਕਾਰੀ ਆਈ.ਟੀ.ਆਈ., ਮੋਹਾਲੀ ਦੀ ਚੈਕਿੰਗ ਦੌਰਾਨ ਇੰਸਟਰੱਕਟਰ ਸ਼ਮਸ਼ੇਰ ਸਿੰਘ ਪੁਰਖਾਲਵੀ ਦੀ ਰਜਿਸਟਰ ਵਿੱਚ ਹਾਜ਼ਰੀ ਲੱਗੀ ਹੋਈ ਸੀ ਪਰ ਉਹ ਖ਼ੁਦ ਹਾਜ਼ਰ ਨਹੀਂ ਸੀ। ਜਦੋਂ ਸ. ਚੰਨੀ ਨੇ ਇੰਸਟਰੱਕਟਰ ਨਾਲ ਫੋਨ ‘ਤੇ ਗੱਲ ਕਰਦਿਆਂ ਗ਼ੈਰਹਾਜ਼ਰ ਹੋਣ ਦਾ ਕਾਰਨ ਪੁੱਛਿਆ ਤਾਂ ਸ਼ਮਸ਼ੇਰ ਸਿੰਘ ਪੁਰਖਾਲਵੀ ਕੋਈ ਤਸੱਲੀਬਖ਼ਸ਼ ਜਵਾਬ ਨਾ ਦੇ ਸਕਿਆ। ਆਈ.ਟੀ.ਆਈ ਦੇ ਪ੍ਰਿੰਸੀਪਲ ਨੇ ਕੈਬਨਿਟ ਮੰਤਰੀ ਨੂੰ ਦੱਸਿਆ ਕਿ ਇਹ ਇੰਸਟਰੱਕਟਰ ਅਕਸਰ ਹੀ ਹਾਜ਼ਰੀ ਲਾਉਣ ਤੋਂ ਬਾਅਦ ਅਦਾਰੇ ਵਿੱਚੋਂ ਚਲਾ ਜਾਂਦਾ ਹੈ। ਪ੍ਰਿੰਸੀਪਲ ਨੇ ਇਸ ਸਬੰਧੀ ਲਿਖਤੀ ਸ਼ਿਕਾਇਤ ਵੀ ਤਕਨੀਕੀ ਸਿੱਖਿਆ ਮੰਤਰੀ ਨੂੰ ਸੌਂਪੀ, ਜਿਸ ਦਾ ਗੰਭੀਰ ਨੋਟਿਸ ਲੈਂਦਿਆਂ ਨੇ ਸ. ਚੰਨੀ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਇੰਸਟਰੱਕਟਰ ਸ਼ਮਸ਼ੇਰ ਸਿੰਘ ਪੁਰਖਾਲਵੀ ਨੂੰ ਫੌਰੀ ਮੁਅੱਤਲ ਕੀਤਾ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਦਿੱਤੀ ਕਿ ਬਾਕੀ ਗ਼ੈਰਹਾਜ਼ਰ ਸਟਾਫ਼ ਮੈਂਬਰਾਂ, ਇੰਸਟਰੱਕਟਰ ਵਰਿੰਦਰਪਾਲ ਸਿੰਘ ਅਤੇ ਸੇਵਾਦਾਰ ਰਾਮ ਗੋਪਾਲ ਤੋਂ ਗ਼ੈਰਹਾਜ਼ਰੀ ਦਾ ਕਾਰਨ ਪੁੱਛਿਆ ਜਾਵੇ।
ਇੰਦਰ ਕੁਮਾਰ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਦੇ ਮੋਹਾਲੀ ਕੈਂਪਸ ਦੀ ਚੈਕਿੰਗ ਦੌਰਾਨ ਯੂਨੀਵਰਸਿਟੀ ਕੈਂਪਸ ਦੇ ਮੁਖੀ ਸਮੇਤ ਕਰੀਬ 50 ਫ਼ੀਸਦ ਤੋਂ ਵੱਧ ਸਟਾਫ਼ ਮੈਂਬਰ ਗ਼ੈਰਹਾਜ਼ਰ ਪਾਏ ਗਏ। ਇਸ ਸਬੰਧੀ ਸ. ਚੰਨੀ ਨੇ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਐਮ.ਪੀ. ਸਿੰਘ ਨੂੰ ਯੂਨੀਵਰਸਿਟੀ ਕੈਂਪਸ ਦੇ ਮੁਖੀ ਸਮੇਤ ਸਾਰੇ ਗ਼ੈਰਹਾਜ਼ਰ ਸਟਾਫ਼ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਇਸ ਦੌਰਾਨ ਆਈ.ਟੀ.ਆਈ ਮੁਹਾਲੀ ਦੇ ਪ੍ਰੀਖਿਆ ਹਾਲਾਂ ਦਾ ਦੌਰਾ ਵੀ ਕੀਤਾ ਅਤੇ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਦੀ ਹਾਜ਼ਰੀ ਵਿੱਚ ਨਕਲ ਦੀ ਰੋਕਥਾਮ ਲਈ ਪਰਚੀਆਂ ਸਬੰਧੀ ਵਿਦਿਆਰਥੀਆਂ ਦੀ ਤਲਾਸ਼ੀ ਵੀ ਲਈ। ਇਸ ਮੌਕੇ ਸ. ਚੰਨੀ ਨੇ ਦੱਸਿਆ ਕਿ ਤਕਨੀਕੀ ਸਿੱਖਿਆ ਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਆਈ.ਟੀ.ਆਈ. ਅਤੇ ਬਹੁਤਕਨੀਕੀ ਸੰਸਥਾਵਾਂ ਵਿੱਚ ਪ੍ਰੀਖਿਆਵਾਂ ਵੇਲੇ ਨਕਲ ਰੋਕਣ ਲਈ ਸਖ਼ਤ ਕਦਮ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਉਹ ਖ਼ੁਦ ਵੀ ਇਸ ਸਬੰਧੀ ਪ੍ਰੀਖਿਆ ਕੇਂਦਰਾਂ ਦੇ ਲਗਾਤਾਰ ਦੌਰੇ ਕਰ ਰਹੇ ਹਨ ਤੇ ਕਰਦੇ ਰਹਿਣਗੇ।
ਕੈਬਨਿਟ ਮੰਤਰੀ ਸ. ਚੰਨੀ ਨੇ ਦੱਸਿਆ ਕਿ ਹੁਣ ਸਰਹੱਦੀ ਜ਼ਿਲ੍ਹਿਆਂ ਦੀਆਂ ਆਈ.ਟੀ.ਆਈਜ਼ ਅਤੇ ਪੌਲੀਟੈਕਨਿਕ ਕਾਲਜਾਂ ਦੀ ਅਚਨਚੇਤ ਜਾਂਚ ਕੀਤੀ ਜਾਵੇਗੀ ਤੇ ਜੋ ਕਿਸੇ ਕਿਸਮ ਦੀ ਬੇਨਿਯਮੀ ਜਾਂ ਸਟਾਫ਼ ਗ਼ੈਰਹਾਜ਼ਰ ਪਾਇਆ ਗਿਆ ਤਾਂ ਸਖ਼ਤ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਤਹਿਤ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਦਿੱਤੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਰੁਜ਼ਗਾਰ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਅਜਿਹੇ ਲੋਕਾਂ ਦਾ ਜਾਲ ਵੀ ਤੋੜਿਆ ਹੈ, ਜਿਹੜੇ ਪੈਸਾ ਇਕੱਠਾ ਕਰਨ ਲਈ ਹੀ ਡਿਗਰੀਆਂ ਦੇ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਸਿਰਫ਼ ਡਿਗਰੀਆਂ ਦੇਣ ਦੀ ਥਾਂ, ਉਨ੍ਹਾਂ ਨੂੰ ਹੁਨਰਮੰਦ ਬਣਾਉਣ ਉਤੇ ਵਿਸ਼ੇਸ਼ ਧਿਆਨ ਦੇ ਰਹੀ ਹੈ।
ਸ. ਚੰਨੀ ਨੇ ਕਿਹਾ ਕਿ ਸਰਕਾਰੀ ਆਈ.ਟੀ.ਆਈਜ਼ ਅਤੇ ਪੌਲੀਟੈਕਨਿਕ ਕਾਲਜਾਂ ਦੇ ਸਟਾਫ਼ ਨੂੰ ਜਵਾਬਦੇਹ ਬਣਾਇਆ ਜਾ ਰਿਹਾ ਹੈ। ਉਨ੍ਹਾਂ ਨੇ ਸਮੁੱਚੇ ਸਟਾਫ਼ ਨੂੰ ਅਪੀਲ ਕੀਤੀ ਕਿ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਟਾਫ਼ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਸਿੱਖਿਆਰਥੀਆਂ ਦੇ ਦਾਖ਼ਲੇ, ਨਤੀਜੇ ਅਤੇ ਉਨ੍ਹਾਂ ਨੂੰ ਮਿਲੇ ਰੁਜ਼ਗਾਰ ਦੇ ਆਧਾਰਤ ‘ਤੇ ਹੋਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

by Ranjit Singh
November 10, 2026
0

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ ਅੰਮ੍ਰਿਤਸਰ, 10 ਨਵੰਬਰ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਇੱਕ ਵੱਡੇ...

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

by Ranjit Singh
November 10, 2026
0

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ - ਫਾਇਰ ਬ੍ਰਿਗੇਡ ਦੀਆਂ ਤਿੰਨ ਗੱਡੀਆਂ ਨੇ...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

by Ranjit Singh
November 10, 2026
0

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ ਜਲੰਧਰ, 10 ਨਵੰਬਰ (ਵਿਸ਼ਵ ਵਾਰਤਾ): ਜਲੰਧਰ ਵਿੱਚ ਇੱਕ ਜਵਾਈ ਨੇ...

Most Popular

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

ਦਿੱਲੀ ‘ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ

by Jaspreet Kaur
4 days ago
0

ਦਿੱਲੀ 'ਚ ਸਾਹ ਲੈਣਾ ਹੋਇਆ ਔਖਾ! ਪ੍ਰਸ਼ਾਸਨ ਵਲੋਂ GRAP-III ਦੀਆਂ ਨਵੀਆਂ ਪਾਬੰਦੀਆਂ ਲਾਗੂ ਚੰਡੀਗੜ੍ਹ, 6 ਨਵੰਬਰ 2026 (ਵਿਸ਼ਵ ਵਾਰਤਾ) :...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 