ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵੱਲੋਂ ਅਸਤੀਫਾ ਦੇਣ ਦੀ ਖਬਰ ਸਾਹਮਣੇ ਆ ਰਹੀ ਹੈ ਅਸਤੀਫ਼ਾ ਪੱਤਰ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਭੇਜ ਦਿੱਤਾ ਹੈ ਦੱਸਣਯੋਗ ਹੈ ਕਿ ਪਿਛਲੇ ਪੈਂਤੀ ਸਾਲ ਤੋਂ ਸੇਵਾ ਨਿਭਾ ਰਹੇ ਸਨ ਜਥੇਦਾਰ ਗਿਆਨੀ ਇਕਬਾਲ ਸਿੰਘ
ਅਸਾਮ: ਭਿਆਨਕ ਸੜਕ ਹਾਦਸੇ ਵਿੱਚ 12 ਲੋਕਾਂ ਦੀ ਮੌਤ
ਗੁਹਾਟੀ, 13 ਨਵੰਬਰ (ਵਿਸ਼ਵ ਵਾਰਤਾ) ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਅਸਾਮ ਦੇ ਕਾਜ਼ੀਰੰਗਾ ਖੇਤਰ ਵਿੱਚ ਰੋਂਗਜਨ ਨੇੜੇ ਇੱਕ...





















