ਚੰਡੀਗੜ, 10 ਨਵੰਬਰ (ਵਿਸ਼ਵ ਵਾਰਤਾ)-ਆਲ ਇੰਡੀਆ ਜੱਟ ਮਹਾਂ ਸਭਾ ਚੰਡੀਗੜ੍ਹ ਕੇਂਦਰੀ ਸ਼ਾਸ਼ਤ ਦੇ ਸੂਬਾ ਪ੍ਰਧਾਨ ਅਤੇ ਚੰਡੀਗੜ੍ਹ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬਡਹੇੜੀ ਨੇ ਸੀਨੀਅਰ ਪੱਤਰਕਾਰ ਰਾਕੇਸ਼ ਸਾਂਘੀ ਦੀ ਬੇਵਕਤ ਵਿਛੋੜੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹਨਾਂ ਕਿਹਾ ਕਿ ਸ੍ਰੀ ਸਾਂਘੀ ਦੇ ਚਲੇ ਜਾਣ ਨਾਲ ਸਮਾਜ ਨੂੰ ਕਦੇ ਵੀ ਨਾ ਪੂਰਿਆ ਜਾਣ ਵਾਲਾ ਘਾਟਾ ਪਿਆ ਹੈ । ਵਾਹਿਗੁਰੂ ਕਿਰਪਾ ਕਰੇ ਉਹਨਾਂ ਦੀ ਵਿਛੜੀ ਆਤਮਾ ਨੂੰ ਸ਼ਾਂਤੀ ਬਖਸ਼ੇ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਪਰਿਵਾਰ ਨੂੰ ਇਹ ਅਸਹਿ ਸਦਮਾ ਸਹਿਣ ਦਾ ਬਲ ਬਖਸ਼ੇ।
ਵੱਡੀ ਖ਼ਬਰ- ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਤੋਂ ਛੁੱਟੀਆਂ
ਵੱਡੀ ਖ਼ਬਰ- ਪੰਜਾਬ ਦੇ ਸਾਰੇ ਸਕੂਲਾਂ ਵਿੱਚ ਕੱਲ੍ਹ ਤੋਂ ਛੁੱਟੀਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤਾ ਐਲਾਨ ਅੱਤ ਦੀ ਗਰਮੀ...