ਤਰਨਤਾਰਨ ਵਿੱਚ ਚਰਚ ਵਿੱਚ ਹੋਈ ਭੰਨਤੋੜ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਆਇਆ ਸਾਹਮਣੇ
ਪੜ੍ਹੋ ਕਹੀ ਕਿਹੜੀ ਵੱਡੀ ਗੱਲ
ਚੰਡੀਗੜ੍ਹ,31 ਅਗਸਤ(ਵਿਸ਼ਵ ਵਾਰਤਾ)- ਬੀਤੀ ਰਾਤ ਤਰਨਤਾਰ ਦੇ ਪਿੰਡ ਵਿੱਚ ਚਰਚ ਵਿੱਚ ਹੋਈ ਭੰਨਤੋੜ ਨੂੰ ਲੈ ਕੇ ਇਸਾਈ ਧਰਮ ਦੇ ਲੋਕਾਂ ਵਿੱਚ ਕਾਫੀ ਰੋਹ ਹੈ। ਇਸ ਸੰਬੰਧ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਿਆਨ ਜਾਰੀ ਕੀਤਾ ਹੈ। ਉਹਨਾਂ ਟਵੀਟ ਕਰਦਿਆਂ ਲਿਖਿਆ ਕਿ ”ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ..ਤਰਨਤਾਰਨ ਵਾਲੀ ਘਟਨਾ ਬੇਹੱਦ ਮੰਦਭਾਗੀ ਹੈ..ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ..”
https://twitter.com/BhagwantMann/status/1564885736268394496?s=20&t=UC5uIoHCYqYMJSs_sVLn9g