
ਤਰਨਤਾਰਨ, 2 ਅਕਤੂਬਰ : ਤਰਨ ਤਾਰਨ ਵਿਖੇ ਪੁਲਿਸ ਨੂੰ ਅੱਜ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਪੱਟੀ ਇਲਾਕੇ ਵਿਚੋਂ ਹੈਰੋਇਨ ਸਮੇਤ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ| ਤਸਕਰਾਂ ਤੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 3 ਕਰੋੜ ਰੁਪਏ ਦੱਸੀ ਜਾ ਰਹੀ ਹੈ| ਇਸ ਤੋਂ ਇਲਾਵਾ ਪੁਲਿਸ ਨੇ ਤਸਕਰਾਂ ਕੋਲੋਂ ਪਿਸਟਲ ਵੀ ਬਰਾਮਦ ਕੀਤੀ ਹੈ|
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ
ਜੈਪੁਰ, 21 ਨਵੰਬਰ (ਵਿਸ਼ਵ ਵਾਰਤਾ) - ਰਾਜਸਥਾਨ ਦੇ ਕੋਟਪੁਤਲੀ-ਬਹਿਰੋਰ ਜ਼ਿਲ੍ਹੇ ਦੇ ਬਾਂਸੁਰ ਇਲਾਕੇ ਵਿੱਚ ਸਥਿਤ ਬਢਮਿਲਕਪੁਰ (ਰਸਨਾਲੀ) ਪਿੰਡ ਵਿੱਚ ਸ਼ਨੀਵਾਰ...























