• Latest
  • Trending
ਤਰਸਯੋਗ ਸਥਿਤੀ ‘ਚ ਹਨ ਪੰਜਾਬ ਦੇ ਸਰਕਾਰੀ ਹਸਪਤਾਲ ਅਤੇ ਕੋਰੋਨਾ ਕੇਅਰ ਸੈਂਟਰ- ਹਰਪਾਲ ਸਿੰਘ ਚੀਮਾ

ਤਰਸਯੋਗ ਸਥਿਤੀ ‘ਚ ਹਨ ਪੰਜਾਬ ਦੇ ਸਰਕਾਰੀ ਹਸਪਤਾਲ ਅਤੇ ਕੋਰੋਨਾ ਕੇਅਰ ਸੈਂਟਰ- ਹਰਪਾਲ ਸਿੰਘ ਚੀਮਾ

6 years ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

16 minutes ago
Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

Morning News: ਸਵੇਰ ਵੇਲੇ ਦੀਆਂ ਵੱਡੀਆਂ ਖਬਰਾਂ

27 minutes ago
Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

Punjab: ਬਰਗਾੜੀ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ: SIT ਵੱਲੋ ਜਨਤਕ ਸੂਚਨਾ ਜਾਰੀ

33 minutes ago
Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

Khamenei Farewell Ceremony: ਖਮੇਨੀ ਨੂੰ ਅੰਤਿਮ ਵਿਦਾਈ ਦੇਣ ਦੁਨੀਆ ਭਰ ਤੋਂ ਡੈਲੀਗੇਟ ਪਹੁੰਚੇ

51 minutes ago
Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

Prime Minister Narendra Modi ਅੱਜ ਦੋ ਸੂਬਿਆਂ ਦਾ ਕਰਨਗੇ ਦੌਰਾ

1 hour ago
IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

IND Vs ENG: ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜਾ T20 ਮੈਚ ਅੱਜ

1 hour ago
Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 04 July 2026 | Ang 626 I ਅੱਜ ਦਾ ਹੁਕਮਨਾਮਾ

3 hours ago
ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

ਇੰਤਜ਼ਾਰ ਹੋਇਆ ਖ਼ਤਮ! OTT ‘ਤੇ ਰਿਲੀਜ਼ ਹੋਈ Diljit ਦੁਸਾਂਝ ਦੀ ਫਿਲਮ ‘ਪੰਜਾਬ 95’

10 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

11 hours ago
Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

Ludhiana : ਤੂਫ਼ਾਨ ਨਾਲ ਹੋਏ ਨੁਕਸਾਨ ਤੋਂ ਬਾਅਦ ਹਲਵਾਰਾ ਹਵਾਈ ਅੱਡੇ ਦਾ ਬੁਨਿਆਦੀ ਢਾਂਚਾ ਪੂਰੀ ਤਰ੍ਹਾਂ ਬਹਾਲ

11 hours ago
ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਤੇਜ਼ਧਾਰ ਹਥਿਆਰ ਨਾਲ ਕਤਲ

12 hours ago
ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

ਬਹੁ-ਚਰਚਿਤ ਏਕਮ ਢਿੱਲੋਂ ਕਤਲ ਕੇਸ ’ਚ ਅਦਾਲਤ ਨੇ ਸੁਣਾਇਆ ਵੱਡਾ ਫ਼ੈਸਲਾ

12 hours ago
Hindi News
English News
Saturday, July 4, 2026
No Result
View All Result
34 °c
Chandigarh
35 ° Sun
30 ° Mon
30 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਰਸਯੋਗ ਸਥਿਤੀ ‘ਚ ਹਨ ਪੰਜਾਬ ਦੇ ਸਰਕਾਰੀ ਹਸਪਤਾਲ ਅਤੇ ਕੋਰੋਨਾ ਕੇਅਰ ਸੈਂਟਰ- ਹਰਪਾਲ ਸਿੰਘ ਚੀਮਾ

August 8, 2020
in ਚੰਡੀਗੜ੍ਹ
ਤਰਸਯੋਗ ਸਥਿਤੀ ‘ਚ ਹਨ ਪੰਜਾਬ ਦੇ ਸਰਕਾਰੀ ਹਸਪਤਾਲ ਅਤੇ ਕੋਰੋਨਾ ਕੇਅਰ ਸੈਂਟਰ- ਹਰਪਾਲ ਸਿੰਘ ਚੀਮਾ

-ਵਿਰੋਧੀ ਧਿਰ ਦੇ ਨੇਤਾ ਨੇ ਟਵਿੱਟਰ ਰਾਹੀਂ ਮੁੱਖ ਮੰਤਰੀ ਨੂੰ ਭੇਜੀ ਬਠਿੰਡਾ ਦੇ ਕੋਰੋਨਾ ਕੇਅਰ ਸੈਂਟਰ ਦੇ ਭੁੱਖੇ ਮਰ ਰਹੇ ਮਰੀਜ਼ਾਂ ਦੀ ਵੀਡੀਓ
-‘ਆਪ’ ਵਿਧਾਇਕ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ ਅਤੇ ਰੁਪਿੰਦਰ ਕੌਰ ਰੂਬੀ ਨੇ ਕੋਰੋਨਾ ਕੇਅਰ ਲਈ ਦਿੱਲੀ ਮਾਡਲ ਲਾਗੂ ਕਰਨ ‘ਤੇ ਦਿੱਤਾ ਜ਼ੋਰ
ਚੰਡੀਗੜ੍ਹ, 8 ਅਗਸਤ 2020 (ਵਿਸ਼ਵ ਵਾਰਤਾ)-”ਸੂਬੇ ਦੇ ਸਰਕਾਰੀ ਹਸਪਤਾਲਾਂ ਅਤੇ ਕੋਰੋਨਾ ਕੇਅਰ ਸੈਂਟਰਾਂ ‘ਚ ਸਟਾਫ਼ ਅਤੇ ਸਹੂਲਤਾਂ ਦੀ ਵੱਡੇ ਪੱਧਰ ‘ਤੇ ਕਮੀ ਕਾਰਨ ਮਰੀਜ਼ਾਂ ਖ਼ਾਸ ਕਰਕੇ ਕੋਰੋਨਾ ਦੇ ਮਰੀਜ਼ਾਂ ਦੀਆਂ ਸ਼ਿਕਾਇਤਾਂ ਅਤੇ ਸ਼ਿਕਵੇ ਬੇਹੱਦ ਗੰਭੀਰ ਹਨ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕੋਰੋਨਾ ਮਹਾਂਮਾਰੀ ਨਾਲ ਨਿਪਟਣ ਲਈ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਦੇਖੇ-ਪਰਖੇ ਮਾਡਲ ਨੂੰ ਅਪਣਾਉਣ ‘ਚ ਕੋਈ ਝਿਜਕ ਨਾ ਦਿਖਾਵੇ।”
ਸ਼ਨੀਵਾਰ ਨੂੰ ਇਹ ਮੰਗ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂਆਂ ਅਤੇ ਵਿਧਾਇਕਾਂ ਨੇ ਸਾਂਝੇ ਤੌਰ ‘ਤੇ ਉਠਾਈ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਉਪ ਨੇਤਾ ਬੀਬੀ ਸਰਬਜੀਤ ਕੌਰ ਮਾਣੂੰਕੇ, ਮੁੱਖ ਬੁਲਾਰਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਅਤੇ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕੋਰੋਨਾ ਦੇ ਲਗਾਤਾਰ ਵਧ ਰਹੇ ਕੇਸਾਂ ਕਾਰਨ ਜਿੱਥੇ ਸਰਕਾਰ ਦੇ ਹਸਪਤਾਲਾਂ ਅਤੇ ਪ੍ਰਬੰਧਾਂ ਦਾ ਜਲੂਸ ਨਿਕਲ ਰਿਹਾ ਹੈ, ਉੱਥੇ ਲੋਕਾਂ ਖ਼ਾਸ ਕਰਕੇ ਕੋਰੋਨਾ ਕੇਅਰ ਸੈਂਟਰਾਂ ‘ਚ ਭਰਤੀ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਸਬਰ ਦਾ ਬੰਨ੍ਹ ਟੁੱਟਦੇ ਜਾ ਰਹੇ ਹਨ।
ਹਰਪਾਲ ਸਿੰਘ ਚੀਮਾ ਨੇ ਬਠਿੰਡਾ ਦੇ ਕੋਰੋਨਾ ਕੇਅਰ ਸੈਂਟਰ ਦੇ ਮਰੀਜ਼ਾਂ ਵੱਲੋਂ ਛੱਤ ‘ਤੇ ਚੜ ਕੇ ਬਣਾਈ ਵਾਇਰਲ ਵੀਡੀਓ ਨੂੰ ਟਵਿੱਟਰ ‘ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨਾਲ ਸਾਂਝਾ ਕਰਦੇ ਹੋਏ ਪੁੱਛਿਆ ਕਿ ਕੋਰੋਨਾ ਮਰੀਜ਼ਾਂ ਨੂੰ ਕੇਅਰ ਸੈਂਟਰਾਂ ‘ਚ ਖਾਣਾ ਤੱਕ ਨਸੀਬ ਨਹੀਂ ਹੋ ਰਿਹਾ। ਉਹ ਛੱਤਾਂ ‘ਤੇ ਚੜ ਕੇ ਆਵਾਜ਼ ਉਠਾਉਣ ਲਈ ਮਜਬੂਰ ਹਨ। ਕੋਰੋਨਾ (ਕੋਵਿਡ) ਨਾਲ ਨਿਪਟਣ ਲਈ ਸਰਕਾਰ ਦੇ ਇਹ ਕਿਹੋ ਜਿਹੇ ਪ੍ਰਬੰਧ ਹਨ? ਉੱਪਰੋਂ ਤੁਸੀਂ (ਮੁੱਖ ਮੰਤਰੀ) ਕੋਵਿਡ ਮਰੀਜ਼ਾਂ ਨੂੰ ਅਪੀਲ ਕਰਕੇ ਕਹਿ ਰਹੇ ਹੋ ਕਿ ਸਰਕਾਰੀ ਹਸਪਤਾਲਾਂ ‘ਚ ਕੋਰੋਨਾ ਦਾ ਇਲਾਜ ਕਰਾਓ ਪ੍ਰਬੰਧ ਬਹੁਤ ਵਧੀਆ ਹਨ। ਸਿਰਫ਼ ਬਠਿੰਡਾ ਹੀ ਨਹੀਂ ਬਾਕੀ ਕੋਰੋਨਾ ਕੇਅਰ ਸੈਂਟਰਾਂ ਦੇ ਪ੍ਰਬੰਧ ਵੀ ਇਸੇ ਤਰਾਂ ਤਰਸਯੋਗ ਹਨ। ਪੰਜਾਬ ਭਰ ਤੋਂ ਆ ਰਹੀਆਂ ਰਿਪੋਰਟਾਂ ਇਸ ਦੀ ਪੁਸ਼ਟੀ ਕਰਦੀਆਂ ਹਨ।
ਪ੍ਰੋ. ਬਲਜਿੰਦਰ ਕੌਰ ਅਤੇ ਸਰਬਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਹਸਪਤਾਲਾਂ ਖ਼ਾਸ ਕਰਕੇ ਕੋਰੋਨਾ ਕੇਅਰ ਸੈਂਟਰਾਂ ਦੀ ਤਰਸਯੋਗ ਹਾਲਤ ਸੁਧਾਰਨ ਲਈ ਲੋੜੀਂਦੇ ਬਜਟ 24 ਘੰਟੇ ਹੈਲਪ ਲਾਇਨ ਡੈਸਕ ਦਾ ਪ੍ਰਬੰਧ ਕਰੇ ਤਾਂ ਕਿ ਕਿਸੇ ਵੀ ਸਮੱਸਿਆ ਦਾ ਤੁਰੰਤ ਹੇਠਾਂ ਤੋਂ ਉੱਪਰ ਤੱਕ ਪਤਾ ਚੱਲੇ ਅਤੇ ਲੋੜੀਂਦੇ ਕਦਮ ਉਠਾਏ ਜਾ ਸਕਣ। ‘ਆਪ’ ਵਿਧਾਇਕਾਵਾਂ ਮੁਤਾਬਿਕ, ”ਪੰਜਾਬ ਸਰਕਾਰ ਕੇਜਰੀਵਾਲ ਸਰਕਾਰ ਦੀ ਤਰਜ਼ ‘ਤੇ ‘ਹੋਮ ਕੋਵਿਡ ਕੇਅਰ ਸੈਂਟਰ’ ਨੂੰ ਨਿਰਧਾਰਿਤ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਵਾਨਗੀ ਦੇਵੇ। ਦਿੱਲੀ ‘ਚ ਮਰੀਜ਼ ਦੀ ਇੱਛਾ ਅਤੇ ਆਲੇ-ਦੁਆਲੇ ਦੀ ਸੁਰੱਖਿਆ ਲਈ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਦੀ ਸ਼ਰਤ ‘ਤੇ ਕੋਰੋਨਾ ਪਾਜੇਟਿਵ ਮਰੀਜ਼ਾਂ ਨੂੰ ਘਰਾਂ ‘ਚ ਰਹਿ ਕੇ ਹੀ ਇਲਾਜ ਕਰਾਉਣ ਦੀ ਪੂਰੀ ਖੁੱਲ ਹੈ। ਸਰਕਾਰ ਉਨ੍ਹਾਂ ਮਰੀਜ਼ਾਂ ਨੂੰ ਲੋੜੀਂਦੀਆਂ ਦਵਾਈਆਂ ਸਮੇਤ ਔਕਸੀਮੀਟਰ ਤੱਕ ਦੀ ਸਹੂਲਤ ਪ੍ਰਦਾਨ ਕਰਦੀ ਹੈ। ਦਿੱਲੀ ਸਰਕਾਰ ਦਾ ਇਹ ਮਾਡਲ ਬੇਹੱਦ ਸਫਲ ਰਿਹਾ ਹੈ। ਜਿਸ ਨੂੰ ਪੰਜਾਬ ਸਰਕਾਰ ਵੀ ਅਪਣਾ ਸਕਦੀ ਹੈ।”
ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਬਠਿੰਡਾ ਦੇ ਸਰਕਾਰੀ ਹਸਪਤਾਲ ਸਮੇਤ ਕੋਰੋਨਾ ਕੇਅਰ ਸੈਂਟਰ ‘ਚ ਸਟਾਫ਼ ਦੀ ਕਮੀ ਅਤੇ ਸਹੂਲਤਾਂ ਦਾ ਬੁਰਾ ਹਾਲ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Ranjit Singh
July 1, 2026
0

Chandigarh ਦੇ ਸਕੂਲਾਂ ਅਤੇ Haryana CM ਸੈਣੀ ਦੇ ਦਫ਼ਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ – ਸੁਰੱਖਿਆ ਏਜੰਸੀਆਂ ਅਤੇ...

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ

by Ranjit Singh
June 29, 2026
0

Breaking: ਚੰਡੀਗੜ੍ਹ ਪ੍ਰਸ਼ਾਸਨ ਨੂੰ ਨਵਾਂ ਸਕੱਤਰ ਮਿਲਿਆ ਚੰਡੀਗੜ੍ਹ, 29 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਪ੍ਰਸ਼ਾਸਨ ਵਿੱਚ ਇੱਕ ਵੱਡਾ ਪ੍ਰਸ਼ਾਸਕੀ ਫੇਰਬਦਲ...

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

Chandigarh ‘ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ

by Ranjit Singh
June 25, 2026
0

Chandigarh 'ਚ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅਹਿਮ ਮੀਟਿੰਗ ਸ਼ੁਰੂ ਚੰਡੀਗੜ੍ਹ, 25 ਜੂਨ (ਵਿਸ਼ਵ ਵਾਰਤਾ) – ਚੰਡੀਗੜ੍ਹ ਦੇ ਸੈਕਟਰ-35...

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh

by Ranjit Singh
June 23, 2026
0

HIV Night Campaign ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸ਼ਹਿਰ ਬਣਿਆ Chandigarh - ਸਿਹਤ ਵਿਭਾਗ ਨੇ ਰਾਤ ਨੂੰ 'ਏਡਜ਼ ਸੁਰੱਖਿਆ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ

by Ranjit Singh
July 4, 2026
0

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਅਲਰਟ ਕੀਤਾ ਜਾਰੀ - 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ...

Most Popular

ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ ‘ਤੇ ਕੀਤੀ ਚਰਚਾ

by Navjot
3 days ago
0

ਭਾਰਤ ਅਤੇ ਮਲੇਸ਼ੀਆ ਦੀਆਂ ਜਲ ਸੈਨਾਵਾਂ ਨੇ ਸਮੁੰਦਰੀ ਸਹਿਯੋਗ ਵਧਾਉਣ 'ਤੇ ਕੀਤੀ ਚਰਚਾ ਨਵੀਂ ਦਿੱਲੀ, 1 ਜੁਲਾਈ (ਵਿਸ਼ਵ ਵਾਰਤਾ)  ਭਾਰਤੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 