• Latest
  • Trending
ਤਰਸਯੋਗ ਹਾਲਤ ਤੇ ਰੋਸ ਵਜੋਂ ਨਗਰ ਸੁਧਾਰ ਸਭਾ ਨੇ ਸ਼ਹਿਰੀਆਂ ਨੂੰ ਵੰਡੇ ਕਾਲੇ ਬਿੱਲੇ ਅਤੇ ਝੰਡੇ

6 years ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

19 minutes ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

1 hour ago
Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

2 hours ago
Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

National: ਲਸ਼ਕਰ-ਏ-ਤੋਇਬਾ ਦਾ ਅੱਤਵਾਦੀ ਮੁਕਾਬਲੇ ਵਿੱਚ ਢੇਰ

3 hours ago
National: ਆਜ਼ਮ ਖਾਨ ਨੂੰ ਹਾਈ ਕੋਰਟ ਤੋਂ ਫਿਰ ਜ਼ਮਾਨਤ ਮਿਲੀ, ਅੱਜ ਰਿਹਾਈ ਸੰਭਵ

National: ਭਾਰਤ ਮੰਡਪਮ ’ਚ ਕੇਂਦਰੀ ਮੰਤਰੀ ਮੰਡਲ ਦੀ ਅਹਿਮ ਬੈਠਕ ਅੱਜ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਸ਼ਾਹਕੋਟ ਦੇ ਨਵਾਂ ਪਿੰਡ ਦੋਨੇਵਾਲ ਵਿਖੇ ਕਰਨਗੇ ‘ਲੋਕ ਮਿਲਣੀ’

ਪ੍ਰਿੰਸ ਵਿਲੀਅਮ ਅਤੇ ਕੇਟ ਮਿਡਲਟਨ ਅੱਜ ਦਿੱਲੀ ਪਹੁੰਚਣਗੇ, PM ਮੋਦੀ ਨਾਲ ਕਰਨਗੇ ਮੁਲਾਕਾਤ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

5 hours ago
🌷THOUGHT OF THE DAY: ਅੱਜ ਦਾ ਵਿਚਾਰ🌷 🌷Aaj da vichar 🌷

Hindi News
English News
Wednesday, November 18, 2026
No Result
View All Result
25 °c
Chandigarh
19 ° Thu
19 ° Fri
20 ° Sat
20 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਰਸਯੋਗ ਹਾਲਤ ਤੇ ਰੋਸ ਵਜੋਂ ਨਗਰ ਸੁਧਾਰ ਸਭਾ ਨੇ ਸ਼ਹਿਰੀਆਂ ਨੂੰ ਵੰਡੇ ਕਾਲੇ ਬਿੱਲੇ ਅਤੇ ਝੰਡੇ

July 27, 2020
in ਪੰਜਾਬ
ਤਰਸਯੋਗ ਹਾਲਤ ਤੇ ਰੋਸ ਵਜੋਂ ਨਗਰ ਸੁਧਾਰ ਸਭਾ ਨੇ ਸ਼ਹਿਰੀਆਂ ਨੂੰ ਵੰਡੇ ਕਾਲੇ ਬਿੱਲੇ ਅਤੇ ਝੰਡੇ

ਤਰਸਯੋਗ ਹਾਲਤ ਤੇ ਰੋਸ ਵਜੋਂ ਨਗਰ ਸੁਧਾਰ ਸਭਾ ਨੇ ਸ਼ਹਿਰੀਆਂ ਨੂੰ ਵੰਡੇ ਕਾਲੇ ਬਿੱਲੇ ਅਤੇ ਝੰਡੇ
ਬੁਢਲਾਡਾ 27 ਜੁਲਾਈ (ਬਾਂਸਲ)- ਨਗਰ ਸੁਧਾਰ ਸਭਾ ਵੱਲੋਂ ਸ਼ਹਿਰ ਦੀ ਨਰਕਮਈ ਹਾਲਤ ਨੂੰ ਸੁਧਾਰਨ ਲਈ ਆਰੰਭੀ ਰੋਸ ਮੁਹਿੰਮ ਤਹਿਤ ਸ਼ਹਿਰ ਵਿੱਚ ਕਾਲੇ ਝੰਡੇ, ਕਾਲੇ ਬਿੱਲੇ, ਕਾਲੇ ਮਾਸਕ ਦੁਕਾਨ^ਦੁਕਾਨ *ਤੇ ਜਾ ਕੇ ਵੰਡੇ ਅਤੇ ਇਸ ਮੁਹਿੰਮ ਦਾ ਘੇਰਾ ਵਿਸ਼ਾਲ ਕਰਕੇ ਵਪਾਰਕ ਕਾਰੋਬਾਰੀਆਂ ਤੋਂ ਸਹਿਯੋਗ ਦੀ ਮੰਗ ਕੀਤੀ। ਮੁਹਿੰਮ ਨੂੰ ਹਰ ਵਰਗ ਦੇ ਲੋਕਾਂ ਨੇ ਉਤਸ਼ਾਹਜਨਕ ਹੁੰਗਾਰਾ ਦਿੱਤਾ। ਨਗਰ ਸੁਧਾਰ ਸਭਾ ਦੇ ਆਗੂਆਂ ਪਵਨ ਨੇਵਟੀਆ , ਮਾਸਟਰ ਰਘੂਨਾਥ ਸਿੰਗਲਾ ਅਤੇ ਸ: ਅਵਤਾਰ ਸਿੰਘ ਸੇਵਾ ਮੁਕਤ ਹੌਲਦਾਰ ਨੇ ਆਪਣੀ ਸਾਰੀ ਟੀਮ ਸਮੇਤ ਅੱਤ ਦੀ ਗਰਮੀ ਵਿੱਚ ਦੁਕਾਨ^ਦੁਕਾਨ ‘ਤੇ ਜਾ ਕੇ ਸ਼ਹਿਰ ਦੇ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰਨ, ਪੀਣ ਲਈ ਸਾਫ਼ ਸੁਥਰੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਸ਼ਹਿਰ ਵਿੱਚੋਂ ਗੰਦਗੀ ਦੇ ਢੇਰ ਉਠਾਉਣ ਦੀ ਮੰਗ ਕੀਤੀ। ਇਸ ਮੌਕੇ ਸਤਪਾਲ ਸਿੰਘ ਕਟੌਦੀਆ, ਪ੍ਰੇਮ ਸਿੰਘ ਦੋਦੜਾ, ਰਾਕੇਸ਼ ਘੱਤੂ, ਐਡਵੋਕੇਟ ਸਵਰਨਜੀਤ ਸਿੰਘ ਦਲਿਓ, ਮੇਜਰ ਸਿੰਘ ਮਾਰਕਿਟ ਕਮੇਟੀ ਆਦਿ ਵੀ ਨਾਲ ਸਨ। ਆਗੂਆਂ ਨੇ ਕਿਹਾ ਕਿ ਬਾਰਿਸ਼ਾਂ ਦਾ ਮੌਸਮ ਹੋਣ ਕਰਕੇ ਸਾਰਾ ਸ਼ਹਿਰ ਜਲ-ਥਲ ਹੋ ਜਾਂਦਾ ਹੈ, ਲੋਕਾਂ ਦਾ ਜਿਉਣਾ ਦੁੱਭਰ ਹੋ ਜਾਂਦਾ ਹੈ ਅਤੇ ਕਾਰੋਬਾਰ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ। ਉਨ੍ਹਾਂ ਚੇਤਾਵਨੀ ਦੇ ਕਿ ਜੇਕਰ ਸ਼ਹਿਰ ਨੂੰ ਦਰਪੇਸ਼ ਇਨਾਂ ਭੱਖਵੀਆਂ ਸਮੱਸਿਆਵਾਂ ਦਾ ਫੌਰੀ ਹੱਲ ਨਾ ਕੀਤਾ ਤਾਂ ਸ਼ਹਿਰ ਵਾਸੀ ਮਜਬੂਰੀਵੱਸ ਤਿੱਖਾ ਸੰਘਰਸ਼ ਵਿੱਢ ਦੇਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 18, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ ‘ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ

by Ranjit Singh
November 18, 2026
0

Entertainment: ਸ਼ੈਰੀ ਮਾਨ ਦੇ ਨਿਊ ਚੰਡੀਗੜ੍ਹ 'ਚ ਹੋਣ ਵਾਲੇ ਲਾਈਵ ਸ਼ੋਅ ਤੋਂ ਪਹਿਲਾਂ ਹੀ ਖੜ੍ਹਾ ਹੋਇਆ ਵਿਵਾਦ ਚੰਡੀਗੜ੍ਹ, 18 ਨਵੰਬਰ...

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

Punjab Weather: ਸੂਬੇ ‘ਚ ਵਧਣ ਲੱਗੀ ਠੰਢ, ਤਾਪਮਾਨ ‘ਚ ਹੋਣ ਲੱਗੀ ਗਿਰਾਵਟ

by Ranjit Singh
November 18, 2026
0

Punjab Weather: ਸੂਬੇ 'ਚ ਵਧਣ ਲੱਗੀ ਠੰਢ, ਤਾਪਮਾਨ 'ਚ ਹੋਣ ਲੱਗੀ ਗਿਰਾਵਟ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੰਜਾਬ ਅਤੇ ਚੰਡੀਗੜ੍ਹ...

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

Delhi ਦੇ ਇੱਕ ਗੁਰਦੁਆਰਾ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

by Ranjit Singh
November 18, 2026
0

Delhi ਦੇ ਇੱਕ ਗੁਰਦੁਆਰਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਚੰਡੀਗੜ੍ਹ, 18 ਨਵੰਬਰ (ਵਿਸ਼ਵ ਵਾਰਤਾ): ਪੱਛਮੀ ਦਿੱਲੀ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ

by Ranjit Singh
November 18, 2026
0

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਪਹਿਲਾ ਟੈਸਟ ਮੈਚ ਅੱਜ ਅੱਧੀ ਰਾਤ ਤੋਂ ਹੋਵੇਗਾ ਸ਼ੁਰੂ ਚੰਡੀਗੜ੍ਹ, 18 ਨਵੰਬਰ 2026 (ਵਿਸ਼ਵ ਵਾਰਤਾ):...

Most Popular

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 days ago
0

ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ  ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 