• Latest
  • Trending
ਤਸਵੀਰਾਂ ਦੀ ਜ਼ੁਬਾਨੀ ਲਿਖ ਰਹੇ ਨੇ ਲੋਕਤੰਤਰ ਦੇ ਤਿਉਹਾਰ ਦੀ ਕਹਾਣੀ ਗੁਰਪ੍ਰੀਤ ਨਾਮਧਾਰੀ

2 years ago
ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

23 seconds ago
ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

6 minutes ago
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

8 minutes ago
ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

11 minutes ago
ਪੰਜਾਬ ਨੇ ਟੈਕਸ ਚੋਰਾਂ ਖਿਲਾਫ਼ ਸ਼ਿਕੰਜਾ ਹੋਰ ਕੱਸਿਆ: ਤਾਜ਼ਾ ਕਾਰਵਾਈ ਵਿੱਚ 4.5 ਕਰੋੜ ਰੁਪਏ ਤੋਂ ਵੱਧ ਦਾ ਸਾਮਾਨ ਜ਼ਬਤ: ਹਰਪਾਲ ਸਿੰਘ ਚੀਮਾ

14 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 244ਵਾਂ ਦਿਨ: ਪੰਜਾਬ ਪੁਲਿਸ ਵੱਲੋਂ 559 ਥਾਵਾਂ ’ਤੇ ਛਾਪੇਮਾਰੀ; 333 ਵਿਅਕਤੀ ਕਾਬੂ

17 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

40 minutes ago
Asian Games ਵਿੱਚ ਭਾਰਤੀ ਪੁਰਸ਼ ਕਬੱਡੀ ਟੀਮ ਨੇ ਕੀਤੀ ਜੇਤੂ ਸ਼ੁਰੂਆਤ ; ਜਾਪਾਨ ‘ਤੇ 49-24 ਨਾਲ ਜਿੱਤ ਕੀਤੀ ਦਰਜ

2 hours ago
Asian Games :  ਮਹਿਲਾ ਕ੍ਰਿਕਟ ਫਾਈਨਲ ਵਿੱਚ ਕੱਲ੍ਹ ਨੂੰ ਭਾਰਤ ਅਤੇ ਸ਼੍ਰੀਲੰਕਾ ਹੋਣਗੇ ਆਹਮੋ-ਸਾਹਮਣੇ

3 hours ago
Asian Games : ਭਾਰਤ ਨੇ ਬੰਗਲਾਦੇਸ਼ ਨੂੰ 3-0 ਨਾਲ ਹਰਾ ਕੇ ਬੈਡਮਿੰਟਨ ਪੁਰਸ਼ ਟੀਮ ਦੇ ਕੁਆਰਟਰ ਫਾਈਨਲ ਵਿੱਚ ਕੀਤਾ ਪ੍ਰਵੇਸ਼

DIG Bhullar Corruption Case ; 24 ਸਤੰਬਰ ਨੂੰ ਹੋਵੇਗੀ ਅਹਿਮ ਸੁਣਵਾਈ ; ਸ਼ਿਕਾਇਤਕਰਤਾ ਪਹਿਲੀ ਵਾਰ ਹੋਣਗੇ ਪੇਸ਼

ਰਾਈਜ਼ਾ ਵਿਲਸਨ ਦੀ ਹਾਰਰ ਸਾਇੰਸ-ਫਿਕਸ਼ਨ ਥ੍ਰਿਲਰ ਫਿਲਮ ‘Nova’ ਨੂੰ U/A ਸਰਟੀਫਿਕੇਟ ਨਾਲ ਰਿਲੀਜ਼ ਲਈ ਮਿਲੀ ਮਨਜ਼ੂਰੀ 

4 hours ago
Hindi News
English News
Monday, September 21, 2026
No Result
View All Result
29 °c
Chandigarh
28 ° Tue
28 ° Wed
28 ° Thu
28 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਤਸਵੀਰਾਂ ਦੀ ਜ਼ੁਬਾਨੀ ਲਿਖ ਰਹੇ ਨੇ ਲੋਕਤੰਤਰ ਦੇ ਤਿਉਹਾਰ ਦੀ ਕਹਾਣੀ ਗੁਰਪ੍ਰੀਤ ਨਾਮਧਾਰੀ

May 26, 2024
in ਪੰਜਾਬ
ਤਸਵੀਰਾਂ ਦੀ ਜ਼ੁਬਾਨੀ ਲਿਖ ਰਹੇ ਨੇ ਲੋਕਤੰਤਰ ਦੇ ਤਿਉਹਾਰ ਦੀ ਕਹਾਣੀ ਗੁਰਪ੍ਰੀਤ ਨਾਮਧਾਰੀ

ਤਸਵੀਰਾਂ ਦੀ ਜ਼ੁਬਾਨੀ ਲਿਖ ਰਹੇ ਨੇ ਲੋਕਤੰਤਰ ਦੇ ਤਿਉਹਾਰ ਦੀ ਕਹਾਣੀ ਗੁਰਪ੍ਰੀਤ ਨਾਮਧਾਰੀ

ਉਘੇ ਚਿੱਤਰਕਾਰ ਨਾਮਧਾਰੀ ਦੇ ਬਰੱਸ਼ ਨੇ ਚਿੱਤਰੀ ਚੋਣਾਂ ਦੀ ਨਵੀਂ ਦਾਸਤਾਨ

ਸ਼ੋਸ਼ਲ ਮੀਡੀਆ ਉਪਰ ਲੋਕ ਪਾ ਰਹੇ ਹਨ ਸੈਲਫ਼ੀਆਂ ਲੈ ਕੇ ਤਸਵੀਰਾਂ

ਸੀ ਵਿਜਿਲ, ਲੋਕਤੰਤਰ ਦੀ ਮਾਂ ਤੇ ਪੰਜ-ਆਬ ਕੰਧ ਚਿਤਰਾਂ ਰਾਹੀਂ ਦਿੱਤਾ ਚੌਕਸ ਰਹਿਣ ਅਤੇ ਮਤਦਾਨ ਕਰਨ ਦਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਮਈ, 2024 (ਵਿਸ਼ਵ ਵਾਰਤਾ):- ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਸਵੀਪ ਟੀਮ ਵੱਲੋਂ ਲਗਾਤਾਰ ਕੁਝ ਵੱਖਰਾ ਤੇ ਨਵਾਂ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੱਧ ਤੋਂ ਵੱਧ ਵੋਟ ਪੁਆਈ ਜਾ ਸਕੇ। ਇਸੇ ਲੜੀ ਵਿਚ ਫਿਲਮ ਅਦਾਕਾਰ ਰਾਜ ਧਾਲੀਵਾਲ ਤੇ ਦਰਸ਼ਨ ਔਲਖ ਵੱਲੋਂ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਜਿੱਥੇ ਸਵੀਪ ਪ੍ਰੋਗਰਾਮਾਂ ਵਿਚ ਸ਼ਿਰਕਤ ਕੀਤੀ ਜਾ ਰਹੀ, ਉਥੇ ਇੱਕ ਵੱਖਰੇ ਅੰਦਾਜ਼ ਨਾਲ ਹਰ ਇੱਕ ਨੂੰ ਆਪਣੇ ਕੰਧ ਚਿੱਤਰਾਂ ਨਾਲ ਫੋਟੋਆਂ ਖਿਚਵਾਕੇ ਸ਼ੋਸ਼ਲ ਮੀਡੀਆ ਉਪਰ ਪਾਉਣ ਲਈ ਮਜਬੂਰ ਕਰ ਰਹੇ ਹਨ ਉਘੇ ਚਿੱਤਰਕਾਰ (ਰਾਸ਼ਟਰਪਤੀ ਅਵਾਰਡੀ) ਗੁਰਪ੍ਰੀਤ ਸਿੰਘ ਨਾਮਧਾਰੀ। ਉਹਨਾਂ ਦੇ ਬਰੱਸ਼ ਦੀ ਛੋਹ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਵਿਹੜਾ ਪੂਰੀ ਤਰ੍ਹਾਂ ਚੋਣਾਂ ਦੇ ਪੁਰਬ ਦੀ ਸਤਰੰਗੀ ਪੀਂਘ ਵਿਚ ਰੰਗਿਆ ਨਜ਼ਰ ਆ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਵਿਸ਼ੇਸ਼ ਤੌਰ ਤੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀ “ਵਿਜੀਲੈਂਟ ਐਪ” “ਸੀ ਵੀਜਲ” ਨੂੰ ਦਰਸਾਉਂਦਾ ਕੰਧ ਚਿੱਤਰ ਕਿ ਸਭ ਫੜੇ ਜਾਣਗੇ, ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਖ਼ਬਰਦਾਰ ਕਰਦਾ ਹੈ ਅਤੇ ਕਿਸ ਤਰਾਂ ਦੀਆਂ ਕਾਰਵਾਈਆਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਵਿਚ ਆਉੰਦੀਆ ਹਨ, ਨੂੰ ਦਰਸਾਉਂਦਾ ਹੈ। ਸਭ ਤੋਂ ਤੇਜ਼-ਤਰਾਰ ਅਤੇ ਰਾਜ ਪੰਛੀ ਬਾਜ ਦੀ ਤਸਵੀਰ ਪ੍ਰਤੀਕਾਤਮਕ ਤੌਰ ਤੇ ਚੋਣ ਕਮਿਸ਼ਨ ਦੀ ਹਰ ਦਿਸ਼ਾ ਵਿੱਚ ਨਿਗਰਾਨੀ ਦੀ ਪੈਰਵੀ ਕਰ ਰਹੀ ਹੈ।

ਇਸੇ ਤਰ੍ਹਾਂ “ਪੰਜ-ਆਬ ਕਰੂਗਾ 1 ਜੂਨ ਨੂੰ ਵੋਟ” ਦਰਿਆਵਾਂ ਦੇ ਵਾਂਗ ਸ਼ੂਕਦੇ ਪੰਜਾਬੀ ਵੋਟਰਾਂ ਨੂੰ ਵੋਟ ਪਾਉਣ ਦੀ ਅਪੀਲ ਕਰਦਾ ਪ੍ਰਤੀਤ ਹੁੰਦਾ ਹੈ। ਲੋਕਤੰਤਰ ਵਿੱਚ ਔਰਤ ਵੋਟਰਾਂ ਦੀ ਭਾਗੀਦਾਰੀ ਨੂੰ ਦਰਸਾਉਂਦਾ ਕੰਧ ਚਿੱਤਰ ਅਤੇ ਲੋਕਤੰਤਰ ਦੀ ਮਾਤਾ ਦਾ ਸਟੈਚੂ ਇੱਕ ਹੋਰ ਸ਼ਾਹਕਾਰ ਹੈ। ਗੁਰਪ੍ਰੀਤ ਸਿੰਘ ਨਾਮਧਾਰੀ ਪੇਸ਼ੇ ਵੱਜੋਂ ਇੱਕ ਸਕੂਲ ਅਧਿਆਪਕ ਹਨ, ਉਹ ਆਪ ਵੀ ਬਿਲਕੁਲ ਸ਼ਾਂਤ, ਚਿੱਟੇ ਪਹਿਰਾਵੇ ਵਿੱਚ ਵਿਚਰਦੇ ਹੋਏ 1 ਜੂਨ ਨੂੰ ਸ਼ਾਂਤੀਪੂਰਵਕ ਅਤੇ ਬਿਨਾਂ ਕਿਸੇ ਲਾਲਚ, ਭੇਦ ਭਾਵ, ਨਸ਼ਿਆਂ ਤੋਂ ਮੁਕਤ ਵੋਟ ਪਾਉਣ ਦਾ ਸੁਨੇਹਾ ਦਿੰਦੇ ਜਾਪਦੇ ਹਨ।
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਆਏ ਚੋਣ ਆਬਜ਼ਰਵਰਾਂ ਅਤੇ ਦੂਜੇ ਜ਼ਿਲ੍ਹਿਆ ਦੇ ਅਧਿਕਾਰੀਆਂ ਵੱਲੋਂ ਉਹਨਾਂ ਦੇ ਕੰਮ ਦੀ ਬਹੁਤ ਸ਼ਲਾਘਾ ਕੀਤੀ ਜਾ ਰਹੀ ਹੈ।

Tags: BREAKING NEWSLATEST PUNJABI NEWSLOK SABHA ELECTIONS 2024WEB PORTALWISHAVWARTA.INਸੋਸ਼ਲ ਮੀਡੀਆ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

by Ankit
September 21, 2026
0

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ ਮਾਨ ਸਰਕਾਰ...

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦਾ ਆਗਾਜ਼

by Ankit
September 21, 2026
0

ਨੰਗਲ ਨੂੰ ਮਿਲੇਗਾ 500 ਸੀਟਾਂ ਵਾਲਾ ਅਤਿ-ਆਧੁਨਿਕ ਆਡੀਟੋਰੀਅਮ: ਹਰਜੋਤ ਬੈਂਸ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਵਿਖੇ 19 ਕਰੋੜ ਰੁਪਏ ਦੇ ਬੁਨਿਆਦੀ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ

by Ankit
September 21, 2026
0

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਵਿਸਤ੍ਰਿਤ ਮੀਟਿੰਗਾਂ, ਮਿਡ-ਡੇ-ਮੀਲ ਅਤੇ ਮਾਣ-ਭੱਤਾ ਵਰਕਰਾਂ ਨੂੰ ਦਿੱਤਾ ਭਰੋਸਾ ਭਗਵੰਤ ਮਾਨ...

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ

by Navjot
September 21, 2026
0

ED ਵੱਲੋਂ 5.1 ਕਰੋੜ ਰੁਪਏ ਦੀ ਵਿਦੇਸ਼ੀ ਫੰਡਿੰਗ ਦੇ ਮਾਮਲੇ ਵਿੱਚ ਜੈਸਲਮੇਰ ‘ਚ ਛਾਪੇਮਾਰੀ; FCRA ਦੀ ਉਲੰਘਣਾ ਦੀ ਜਾਂਚ ਜੈਪੁਰ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ

by Ankit
September 21, 2026
0

ਅੰਮ੍ਰਿਤਸਰ ਵਿੱਚ 23 ਸਤੰਬਰ ਨੂੰ ਹੋਵੇਗੀ ਐਨ.ਆਰ.ਆਈ. ਮਿਲਣੀ; ਚਾਰ ਜ਼ਿਲ੍ਹਿਆਂ ਦੇ ਪਰਵਾਸੀ ਪੰਜਾਬੀ ਲੈਣਗੇ ਭਾਗ: ਡਾ. ਰਵਜੋਤ ਸਿੰਘ ਮਾਨ ਸਰਕਾਰ...

Most Popular

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ

by Ranjit Singh
3 weeks ago
0

Breaking: ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ ਫੇਰਬਦਲ, 6 PCS ਅਧਿਕਾਰੀਆਂ ਨੂੰ ਮਿਲੀਆਂ ਨਵੀਆਂ ਤਾਇਨਾਤੀਆਂ ਚੰਡੀਗੜ੍ਹ, 3 ਸਤੰਬਰ (ਵਿਸ਼ਵ ਵਾਰਤਾ): ਪੰਜਾਬ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 