ਤਾਮਿਲਨਾਡੂ, 20 ਫਰਵਰੀ: (ਵਿਸ਼ਵ ਵਾਰਤਾ) ਕੋਇੰਬਟੂਰ ਤੋਂ 40 ਕਿਲੋਮੀਟਰ ਦੂਰ ਤਿਰੂਪੁਰ ਵਿਚ ਇਕ ਬੱਸ ਅਤੇ ਕੰਟੇਨਰ ਦੀ ਟੱਕਰ
ਵਿਚ 19 ਲੋਕਾਂ ਦੀ ਮੌਤ ਹੋ ਗਈ। ਬੱਸ ਵਿਚ 48 ਯਾਤਰੀ ਸਵਾਰ ਸਨ, 19 ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਪੰਜਾਬ ਦੇ ਕਈ ਲੋਕ ਸਭਾ ਹਲਕਿਆਂ ‘ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ ‘ਆਪ’ ‘ਚ ਸ਼ਾਮਲ
ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ...